Saturday, April 27, 2024
BREAKING NEWS
ਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲSRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆਸਬ ਇੰਸਪੈਕਟਰ ਸਾਹਿਬ ਸਿੰਘ ਸੰਧੂ ਨੇ ਗਾਜੇਵਾਸ ਪਲਿਸ ਚੌਂਕੀ ਦਾ ਚਾਰਜ ਸੰਭਾਲਿਆਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾਲਖਬੀਰ ਸਿੰਘ ਲੌਟ ਸ਼ੋ੍ਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਭਲਕੇ

Malwa

ਪੰਜਾਬ ‘ਚ ਹੜਤਾਲ ‘ਤੇ ਗਏ PRTC ਤੇ ਪਨਬੱਸ ਦੇ ਮੁਲਾਜ਼ਮ

August 11, 2023 04:39 PM
SehajTimes

ਪੰਜਾਬ ਵਿਚ ਪੀਆਰਟੀਸੀ ਤੇ ਪਨਬੱਸ ਦੇ ਮੁਲਾਜ਼ਮ ਹੜਤਾਲ ‘ਤੇ ਚਲੇ ਗਏ ਹਨ। ਉਨ੍ਹਾਂ ਵੱਲੋਂ ਤਿੰਨ ਦਿਨ ਦੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। 14, 15 ਤੇ 16 ਅਗਸਤ ਨੂੰ ਸਰਕਾਰੀ ਬੱਸ ਮੁਲਾਜ਼ਮਾਂ ਵੱਲੋਂ ਬੱਸਾਂ ਨਾ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਮੁਲਾਜ਼ਮ ਜਥੇਬੰਦੀ ਵੱਲੋਂ ਪੂਰੇ ਪੰਜਾਬ ਵਿਚ ਹੜਤਾਲ ਦਾ ਐਲਾਨ ਕੀਤਾ ਗਿਆ ਹੈ। 3 ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ ਮੁਲਾਜ਼ਮ 15 ਅਗਸਤ ਨੂੰ ਗੁਲਾਮੀ ਦਿਵਸ ਵਜੋਂ ਮਨਾਉਣਗੇ। ਆਪਣੀਆਂ ਮੰਗਾਂ ਨੂੰ ਮੰਨਵਾਉਣ ਲਈ ਮੁਲਾਜ਼ਮਾਂ ਵੱਲੋਂ ਹੜਤਾਲ ਸ਼ੁਰੂ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਲਗਭਗ 27 ਡਿਪੂ ਬੰਦ ਰਹਿਣਗੇ। 2700 ਮੁਲਾਜ਼ਮ ਹੜਤਾਲ ਕਰਨਗੇ ਤੇ 2800 ਸਰਕਾਰੀ ਬੱਸਾਂ ਨਹੀਂ ਚੱਲਣਗੀਆਂ

Have something to say? Post your comment

 

More in Malwa

ਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤ

SRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆ

ਸਬ ਇੰਸਪੈਕਟਰ ਸਾਹਿਬ ਸਿੰਘ ਸੰਧੂ ਨੇ ਗਾਜੇਵਾਸ ਪਲਿਸ ਚੌਂਕੀ ਦਾ ਚਾਰਜ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ

ਲਖਬੀਰ ਸਿੰਘ ਲੌਟ ਸ਼ੋ੍ਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਭਲਕੇ

ਮੰਡੀਆਂ ਵਿੱਚੋਂ 64301 ਮੀਟਰਕ ਟਨ ਕਣਕ ਦੀ ਕਰਵਾਈ ਗਈ ਲਿਫਟਿੰਗ

ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਵੱਖ-ਵੱਖ ਮੁਕਾਬਲੇ

ਪੰਜਾਬੀ ਯੂਨੀਵਰਸਿਟੀ ਵਿਖੇ 'ਪੰਜਾਬ ਵਿੱਚ ਖੇਤੀ ਅੰਦੋਲਨ’ ਵਿਸ਼ੇ ਉੱਤੇ ਕਾਨਫਰੰਸ ਸ਼ੁਰੂ