Thursday, May 16, 2024

Chandigarh

'ਸ਼ਹੀਦ ਸਮਾਰਕ' ਹਰ ਜ਼ਿਲ੍ਹੇ ਦੇ ਵੱਡੇ ਪਾਰਕ 'ਚ ਬਣਾਇਆ ਜਾਵੇਗਾ-ਮੁੱਖ ਮੰਤਰੀ ਮਾਨ

August 11, 2023 07:49 PM
SehajTimes

ਪੰਜਾਬ ਕੈਬਨਿਟ ਦੀ ਮੀਟਿੰਗ 'ਚ ਕਈ ਅਹਿਮ ਫੈਸਲੇ ਲਏ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਉਤੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਆਪਣੇ ਟਵਿੱਟਰ ਉਤੇ ਲਿਖਿਆ ਹੈ- ਅੱਜ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਕਈ ਅਹਿਮ ਫੈਸਲੇ ਲਏ ਨੇ...1. ਸੂਬੇ ਦੀਆਂ ਸੜਕਾਂ 'ਤੇ ਲੋਕਾਂ ਦੀ ਸੁਰੱਖਿਆ ਲਈ 'ਸੜਕ ਸੁਰੱਖਿਆ ਫੋਰਸ' ਨੂੰ ਮਨਜੂਰੀ
2. 'ਸ਼ਹੀਦ ਸਮਾਰਕ' ਹਰ ਜ਼ਿਲ੍ਹੇ ਦੇ ਵੱਡੇ ਪਾਰਕ 'ਚ ਬਣਾਇਆ ਜਾਵੇਗਾ
3. ਦਿੱਲੀ ਕੌਮਾਂਤਰੀ ਹਵਾਈ ਅੱਡੇ 'ਤੇ ਲੋਕਾਂ ਦੀ ਸੇਵਾ ਲਈ ਪੰਜਾਬ ਸਰਕਾਰ ਦੇ 'ਸਹਾਇਤਾ ਕੇਂਦਰ' ਨੂੰ ਮਨਜੂਰੀ

ਇਹ ਸਾਰੇ ਫੈਸਲੇ ਲੈਣ ਵਾਲਾ ਪੰਜਾਬ ਪੂਰੇ ਦੇਸ਼ 'ਚ ਮੋਹਰੀ ਸੂਬਾ ਬਣਿਆ ਹੈ...ਸਾਡੀ ਕੋਸ਼ਿਸ਼ ਹੈ ਕਿ ਹਰ ਉਪਰਾਲੇ 'ਚ ਪੰਜਾਬ ਮੋਹਰੀ ਹੋਵੇ...

Have something to say? Post your comment

 

More in Chandigarh

DC ਨੇ ਚੋਣ ਪ੍ਰਚਾਰ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਜ਼ਿੰਮੇਵਾਰੀ ਅਤੇ ਨੈਤਿਕਤਾ ਨਾਲ ਵਰਤੋਂ ਕਰਨ ਦੀ ਅਪੀਲ

ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

ਚੋਣ ਡਿਊਟੀ ਕਰਨ ਵਾਲੀਆਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : Sibin C

ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੁਲਿਸ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਤਾਇਨਾਤ

ਧਾਰਮਿਕ ਸਥਾਨਾਂ ਦੀ ਕਿਸੇ ਵੀ ਤਰ੍ਹਾਂ ਚੋਣ ਪ੍ਰਚਾਰ ਦੇ ਮੰਚ ਵਜੋਂ ਵਰਤੋਂ ਨਾ ਕੀਤੀ ਜਾਵੇ: ਡੀ ਸੀ ਆਸ਼ਿਕਾ ਜੈਨ

ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕੀਤੇ ਕਾਬੂ 

ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ : ਸਿਬਿਨ ਸੀ 

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ  

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ