Wednesday, March 11, 2026
BREAKING NEWS
ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

Doaba

ਅਦਾਲਤ 'ਚ ਪੇਸ਼ੀ ਸਮੇਂ ਪੁਲਿਸ ਨੂੰ ਧੱਕਾ ਦੇ ਫਰਾਰ ਹੋਇਆ ਦੋਸ਼ੀ 2 ਘੰਟਿਆਂ 'ਚ ਕੀਤਾ ਕਾਬੂ

August 11, 2023 08:09 PM
SehajTimes

ਕਪੂਰਥਲਾ ਵਿੱਚ ਇੱਕ ਚੋਰੀ ਦੇ ਮਾਮਲੇ ‘ਚ ਜੇਲ੍ਹ ‘ਚ ਬੰਦ ਦੋਸ਼ੀ ਨੇ ਅਦਾਲਤ ‘ਚ ਪੇਸ਼ੀ ਸਮੇ ਪੁਲਿਸ ਨੂੰ ਧੱਕਾ ਮਾਰਿਆ ਅਤੇ ਫਰਾਰ ਹੋ ਗਿਆ।ਜਿਸ ਤੋਂ ਬਾਅਦ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਦੋਸ਼ੀ ਨੂੰ ਫੜਨ ਵਿੱਚ ਜੁੱਟ ਗਈ।ਭਾਰੀ ਮੁਸ਼ੱਕਤ ਤੋਂ ਬਾਅਦ ਪੀਸੀਆਰ ਦੇ ਵੱਲੋਂ ਦੋਸ਼ੀ ਨੂੰ ਕਾਬੂ ਕੀਤਾ ਗਿਆ।

 

ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਪੇਸ਼ੀ ਸਮੇਂ ਹੱਥਕੜੀਆਂ ਖੋਲ੍ਹ ਕੇ ਮੁਲਜ਼ਮ ਨੂੰ ਪੇਸ਼ ਕਰਨਾ ਪੈਦਾ। ਉਹਨਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੀ ਲਾਪਰਵਾਹੀ ਕਾਰਨ ਵੀ ਦੋਸ਼ੀ ਧੱਕਾ ਦੇ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਉਸਨੂੰ 2 ਘੰਟੇ ਦੀ ਜੱਦੋਜਹਿਦ ਤੋਂ ਬਾਅਦ ਕਾਬੂ ਕਰ ਲਿਆ।ਪੁਲਿਸ ਦਾ ਕਹਿਣਾ ਕਿ ਪੱਤਰਕਾਰਾਂ ਅਤੇ ਲੋਕਲ ਲੋਕਾਂ ਦੀ ਮੱਦਦ ਨਾਲ ਦੋਸ਼ੀ ਨੂੰ ਕਾਬੂ ਕੀਤਾ ਗਿਆ।

Have something to say? Post your comment

 

More in Doaba

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ

ਐਚ.ਕੇ.ਐਸ. ਸਕੂਲ ’ਚ ਹੋਏ ਦਾਖਲੇ ਸ਼ੁਰੂ : ਚੇਅਰਮੈਨ ਜਸਕਰਨ ਸਿੰਘ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼