Wednesday, March 11, 2026
BREAKING NEWS
ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

Majha

ਅਣਖ ਖਾਤਰ ਧੀ ਨਾਲ ਬੂਰਾ ਸਲੂਕ ਕਰਨ ਵਾਲੇ ਪਿਓ ਨਾਲ ਪਿੰਡ ਵਾਸੀ ਹੋਏ ਸਹਿਮਤ

August 11, 2023 08:27 PM
SehajTimes

19 ਸਾਲ ਦੀ ਧੀ ਦੇ ਚਰਿੱਤਰ ‘ਤੇ ਸ਼ੱਕ ਦੇ ਚੱਲਦਿਆਂ ਪਿਓ ਨੇ ਉਸ ਦਾ ਕਤਲ ਕੀਤਾ ਸੀ। ਇਸਪਿਓ ਨੇ ਧੀ ਦਾ ਕਤਲ ਕਰਨ ਦੇ ਬਾਅਦ ਲਾਸ਼ ਨੂੰ ਆਪਣੀ ਮੋਟਰਸਾਈਕਲ ਨਾਲ ਬੰਨ੍ਹ ਕੇ ਪੂਰੇ ਪਿੰਡ ਵਿਚ ਘੁਮਾਇਆ ਤੇ ਫਿਰ ਉਸ ਨੂੰ ਰੇਲਵੇ ਲਾਈਨ ‘ਤੇ ਸੁੱਟ ਦਿੱਤਾ।

ਅਣਖ ਖਾਤਰ ਧੀ ਨਾਲ ਬੂਰਾ ਸਲੂਕ ਕਰਨ ਵਾਲੇ ਪਿਓ ਨੇ ਪੁਲਿਸ ਨੂੰ‘ਸਰੰਡਰ’ ਕਰ ਦਿੱਤਾ।ਜਿਸ ਤੋਂ ਬਾਅਦ ਹੁਣ ਪਿੰਡ ਵਾਸੀਆਂ ਨੇ ਵੀ ਪਿਓ ਨਾਲ ਸਹਿਮਤੀ ਪ੍ਰਗਟ ਕੀਤੀ ਹੈ।ਉਹਨਾਂ ਕਿਹਾ ਕਿ ਪਿੰਡ 'ਚ ਕਰੀਬ 20 ਕੁੜੀਆਂ ਨੇ ਪਿੰਡ 'ਚ ਹੀ ਵਿਆਹ ਕਰਵਾਏ ਹੋਏ ਨੇ ਅਤੇ ਇਸ ਪਿਤਾ ਵੱਲੋਂ ਕੋਈ ਗਲਤ ਕੰਮ ਨਹੀਂ ਕੀਤਾ ਗਿਆ।

Have something to say? Post your comment

 

More in Majha

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਰਾਜਸਥਾਨ, ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 400 ਗੁੰਮ ਹੋਏ ਮੋਬਾਈਲ ਫੋਨ ਲੱਭੇ ਅਤੇ ਉਨ੍ਹਾਂ ਨੂੰ ਮਾਲਕਾਂ ਨੂੰ ਦਿੱਤੇ ਗਏ

'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀ.ਐਮ ਭਗਵੰਤ ਮਾਨ ਦੀ ਅਗਵਾਈ 'ਚ ਦੁਬਾਰਾ ਫਿਰ ਬਣੇਗੀ 'ਆਪ' ਦੀ ਸਰਕਾਰ:ਸੋਨੀਆ ਮਾਨ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ : ਕੁਲਦੀਪ ਸਿੰਘ ਧਾਲੀਵਾਲ

ਅੰਮ੍ਰਿਤਸਰ ‘ਚ ਪੁਲਿਸ ਨੇ ਫਰਜੀ ਹਮਲੇ ਦਾ ਕੀਤਾ ਪਰਦਾਫਾਸ਼

ਗੁਰੂ ਨਗਰੀ ਅੰਮ੍ਰਿਤਸਰ ਦੇ ਲੋਕਾਂ ਦੀ ਸਿਹਤ ਨਾਲ ਖਲਵਾੜ ਨਹੀਂ ਹੋਣ ਦਿੱਤਾ ਜਾਵੇਗਾ : ਚੇਅਰਮੈਨ ਛੀਨਾ

ਮਾਨ ਸਰਕਾਰ ਵੱਲੋਂ ਮਹਿਲਾਵਾਂ ਨੂੰ ਹਜ਼ਾਰ ਰੁਪਏ ਦੇਣ ਦਾ ਐਲਾਨ ਕਰਨ 'ਤੇ ਰਾਜਾਸਾਂਸੀ ਹਲਕੇ ਦੀਆਂ ਔਰਤਾਂ 'ਚ ਖੁਸ਼ੀ ਦੀ ਲਹਿਰ

ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ

’ਆਪ’ ਸਰਕਾਰ ਲੰਬੇ ਸਮੇਂ ਤੋਂ ਅੱਖੋਂ ਪਰੋਖੇ ਰਹੇ ਸਰਹੱਦੀ ਖੇਤਰਾਂ ਵਿੱਚ ਸੜਕਾਂ, ਨੌਕਰੀਆਂ ਅਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਕੇ ਨੁਹਾਰ ਬਦਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਸ਼ੇ ਦੇ ਨਾਮੁਰਾਦ ਬਿਮਾਰੀ ਨੂੰ ਖਤਮ ਕਰਨ ਤੇ ਨਸ਼ਾ ਤੱਸਕਰਾਂ,ਗੈਂਗਸਰਾਂ ਨੂੰ ਨੱਥ ਪਾਉਂਣ ਲਈ ਜੋਨ-3 ਤੇ ਇਲਾਕਾ ਵਿੱਚ ਕੀਤੀ ਗਈ ਪੁਲਿਸ ਪਬਲਿਕ ਮੀਟਿੰਗ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਛੇ ਵਿਅਕਤੀ ਪੰਜ ਪਿਸਤੌਲਾਂ ਸਣੇ ਗ੍ਰਿਫ਼ਤਾਰ