Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Entertainment

ਪੰਜਾਬੀ ਗਾਇਕ ਸਿੰਗਾ ’ਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

August 11, 2023 08:33 PM
SehajTimes

ਪੰਜਾਬੀ ਗਾਇਕ ਸਿੰਗਾ ’ਤੇ ਅਸ਼ਲੀਲਤਾ ਫੈਲਾਉਣ ਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਭੀਮ ਰਾਓ ਯੁਵਾ ਫੋਰਸ ਦੇ ਪ੍ਰਧਾਨ ਅਮਨਦੀਪ ਸਹੋਤਾ ਵਾਸੀ ਮੁਹੱਲਾ ਸ਼ਹਿਰੀਆਂ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਉਰਫ ਸਿੰਗਾ ਵਾਸੀ ਪਿੰਡ ਜਾਗਨੀਵਾਲ ਜ਼ਿਲ੍ਹਾ ਹੁਸ਼ਿਆਰਪੁਰ ਨੇ ਆਪਣੇ ਗੀਤਾਂ ’ਚ ਹਥਿਆਰਾਂ ਦਾ ਪ੍ਰਚਾਰ ਕਰ ਕੇ ਪੰਜਾਬ ਦੀ ਜਵਾਨੀ ਨੂੰ ਗ਼ਲਤ ਰਸਤੇ ’ਤੇ ਲੈ ਕੇ ਜਾਣ ਲਈ ਉਕਸਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਹੁਣ ਫਿਰ ਉਸ ਨੇ ਆਪਣੇ ਸਾਥੀਆਂ ਬਿਗ. ਕੇ. ਸਿੰਘ, ਅਮਨਦੀਪ ਸਿੰਘ, ਡੀ. ਓ. ਪੀ. ਵਿਰੁਨ ਵਰਮਾ ਉਰਫ ਸੋਨੂੰ ਗਿੱਲ ਤੇ ਜਤਿਨ ਅਰੋੜਾ ਨਾਲ ਮਿਲ ਕੇ ਇਕ ਮਹੀਨਾ ਪਹਿਲਾਂ ਨਵਾਂ ਗੀਤ ਲਾਂਚ ਕੀਤਾ ਹੈ, ਜਿਸ ’ਚ ਪੂਰੀ ਅਸ਼ਲੀਲਤਾ ਭਰੀ ਹੋਈ ਹੈ ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਅਜਿਹੇ ਗੀਤ ਪਰਿਵਾਰ ’ਚ ਸੁਣਨ ਦੇ ਯੋਗ ਨਹੀਂ ਹਨ। ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਭੀਮ ਰਾਓ ਯੁਵਾ ਫੋਰਸ ਦੇ ਪ੍ਰਧਾਨ ਦੀ ਸ਼ਿਕਾਇਤ ’ਤੇ ਗਾਇਕ ਸਮੇਤ 5 ਵਿਅਕਤੀਆਂ ਖਿਲਾਫ਼ ਧਾਰਾ 294, 120 ‘ਬੀ’ ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ।

Have something to say? Post your comment

 

More in Entertainment

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ

ਮਨੀਸ਼ ਮਲਹੋਤਰਾ ਦੀ ‘ਗੁਸਤਾਖ ਇਸ਼ਕ’ ਦਾ ਨਵਾਂ ਗੀਤ ‘ਸ਼ਹਿਰ ਤੇਰੇ’ ਦਿਲ ਨੂੰ ਛੂਹ ਗਿਆ