Monday, June 16, 2025

Chandigarh

ਆਂਗਣਵਾੜੀ ਸੈਟਰਾਂ ਵਿਚ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ

August 12, 2023 07:18 PM
SehajTimes
ਚੰਡੀਗੜ੍ਹ : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਸੂਬੇ ਦੇ ਆਂਗਣਵਾੜੀ ਸੈਟਰਾਂ  ਵਿਚ ਸੁਤੰਤਰਤਾ ਦਿਵਸ ਮਨਾਉਣ ਦੀ ਹਦਾਇਤ ਕੀਤੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ‘ਸੁਤੰਤਰਤਾ ਦਿਵਸ’ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਬੱਚਿਆਂ ਨੂੰ  ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ।  ਨਵੀਂ ਪੀੜ੍ਹੀ ਦੇ ਬੱਚੇ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ। 
ਮੰਤਰੀ ਨੇ ਆਖਿਆ ਕਿ ਵਿਭਾਗ ਵੱਲੋਂ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਉਨ੍ਹਾਂ ਅਧੀਨ ਆਉਦੇ ਸਮੂਹ  ਆਂਗਣਵਾੜੀ ਸੈਂਟਰਾਂ ਵਿੱਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਪੱਤਰ ਵੀ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਸੁਤੰਤਰਤਾ ਦਿਵਸ ਦੇ ਮੌਕੇ ਤੇ ਬੱਚਿਆਂ ਦੇ ਮਾਪਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਸਮੂਲੀਅਤ   ਕਰਨ ਦੀ ਅਪੀਲ  ਕੀਤੀ।

Have something to say? Post your comment

 

More in Chandigarh

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ