Monday, June 16, 2025

Majha

ਪਿੰਡ ਮਾਨਾਂਵਾਲਾ ‘ਚ ਲਾਹਨ ਨਾਲ ਭਰੇ 33 ਡਰੰਮ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਬਰਾਮਦ

August 12, 2023 09:15 PM
SehajTimes

ਅੰਮ੍ਰਿਤਸਰ ‘ਚ ਕਈ ਪਿੰਡਾਂ ‘ਚ ਪੁਲਿਸ ਨੇ ਰੇਡ ਕੀਤੀ ਜਿੱਥੇ ਪਿੰਡ ਮਾਨਾਂਵਾਲਾ ‘ਚ ਲਾਹਨ ਨਾਲ ਭਰੇ ਡਰੰਮ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਬਰਾਮਦ ਕੀਤੇ ਗਏ ਹਨ।ਐਕਸਾਈਜ਼ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਵੱਲੋਂ 2 ਥਾਵਾਂ ‘ਤੇ ਰੇਡ ਦੌਰਾਨ ਇੱਕ ਪਤੀ ਪਤਨੀ ਅਤੇ ਇੱਕ ਹੋਰ ਵਿਅਕਤੀ ਗ੍ਰਿਫ਼ਤਾਰ ਕੀਤਾ ਗਿਆ।ਜਿਸ ਕੋਲੋ 33 ਵੱਡੇ ਡਰੰਮ ਅਤੇ 25 ਛੋਟੇ ਡਰੰਮ ਲਾਹਨ ਨਾਲ ਭਰੇ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ 280 ਬੋਤਲਾਂ ਨਜਾਇਜ਼ ਸ਼ਰਾਬ ਦੀਆਂ ਵੀ ਬਰਾਮਦ ਕੀਤੀਆਂ ਗਈਆਂ ਨੇ।

ਦੱਸ ਦਈਏ ਕਿ ਤਲਾਸ਼ੀ ਦੌਰਾਨ ਪੁਲਿਸ ਨੇ ਪਿੰਡ ਮਾਨਾਂਵਾਲਾ ਤੋਂ ਸੁਖਜਿੰਦਰ ਸਿੰਘ ਦੇ ਘਰੋਂ 2 ਲੱਖ 10 ਹਜ਼ਾਰ ਐਮ.ਐਲ ਨਜਾਇਜ਼ ਸ਼ਰਾਬ, 9100 ਲੀਟਰ ਲਾਹਣ, ਇਕ ਚਾਲੂ ਭੱਠੀ, ਡਰੰਮਾਂ ਦੇ ਡਰੰਮ ਬਰਾਮਦ ਕੀਤੇ ਨੇ।ਪੁਲਿਸ ਦਾ ਕਹਿਣਾ ਕਿ ਉਹਨ ਵੱਲੋਂ ਇਸੇ ਤਰ੍ਹਾਂ ਲਗਾਤਾਰ ਛਾਪੇਮਾਰੀ ਜਾਰੀ ਰਹੇਗੀ ਅਤੇ ਨਸ਼ਾ ਤਸਕਰਾਂ ਨੂੰ ਬਖਸਿਆ ਨਹੀਂ ਜਾਵੇਗਾ।

Have something to say? Post your comment

 

More in Majha

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਰੈਕੇਟ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਹਵਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਕੇਵਲ ਸ਼੍ਰੋਮਣੀ ਕਮੇਟੀ ਨਹੀਂ ਸਮੁੱਚੀ ਪੰਥ ਦੀ ਰਾਏ ਨਾਲ ਬਣੇਗਾ ਜਥੇਦਾਰਾਂ ਪ੍ਰਤੀ ਵਿਧੀ ਵਿਧਾਨ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ ; ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਆਪ ਮੁਹਾਰੇ’ ਵਹੀਰਾਂ ਘੱਤ ਕੇ ਦਮਦਮੀ ਟਕਸਾਲ ਪੁੱਜੀਆਂ ਲੱਖਾਂ ਸੰਗਤਾਂ ਨੇ ਸ਼ਰਧਾਂ ਨਾਲ ਮਨਾਇਆ 41ਵਾਂ ਸ਼ਹੀਦੀ ਸਮਾਗਮ

ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਅੰਮ੍ਰਿਤਸਰ ‘ਚ ਪਿਓ ਨੇ ਆਪਣੀ ਧੀ ਤੇ ਉਸਦੇ ਪ੍ਰੇਮੀ ਦਾ ਬੇਰਹਿਮੀ ਨਾਲ ਕੀਤਾ ਕਤਲ

ਜੂਨ 84 ਦੇ ਘੱਲੂਘਾਰੇ ਦੀ ਵਰ੍ਹੇਗੰਢ ਕੌਮ ਏਕਤਾ ਅਤੇ ਚੜ੍ਹਦੀ ਕਲਾ ਨਾਲ ਮਨਾਵੇ