Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਤੀਜੀ ਮੰਜ਼ਿਲ ਤੋਂ ਪੈਰ ਤਿਲਕਣ 'ਤੇ ਇਟਲੀ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, 3 ਭੈਣਾਂ ਦਾ ਸੀ ਇਕਲੌਤਾ ਭਰਾ

August 14, 2023 08:34 AM
SehajTimes

ਮਾਛੀਵਾੜਾ ਨੇੜਲੇ ਪਿੰਡ ਲੁਬਾਣਗੜ ਦੇ ਨੌਜਵਾਨ ਦੀ ਇਟਲੀ ਵਿੱਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਖੇਤੀਬਾੜੀ ਕਰਦੇ ਬਹਾਦਰ ਸਿੰਘ ਦਾ ਇਕਲੌਤਾ ਸਪੁੱਤਰ ਅਵਤਾਰ ਸਿੰਘ ਆਪਣੀ ਪਤਨੀ ਅਤੇ ਦੋ ਸਾਲ ਦੇ ਆਪਣੇ ਬੱਚੇ ਨਾਲ ਇਟਲੀ ਦੇ ਸ਼ਹਿਰ ਮੈਂਟੂਆ ਵਿੱਚ ਰੋਜ਼ੀ ਰੋਟੀ ਕਮਾਉਣ ਲਈ ਗਿਆ ਹੋਇਆ ਸੀ। ਬਿਲਡਿੰਗਾਂ ਵਿੱਚ ਕੰਸਟ੍ਰਕਸ਼ਨ ਦਾ ਕੰਮ ਕਰਦਾ ਅਵਤਾਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ਤੇ ਗਿਆ ਹੋਇਆ ਸੀ ਜਿੱਥੇ ਉਹ ਇੱਕ ਬਿਲਡਿੰਗ ਦੀ ਤੀਜੀ ਮੰਜ਼ਿਲ ਤੇ ਕੰਮ ਕਰ ਰਿਹਾ ਸੀ, ਕਿ ਅਚਾਨਕ ਉਸ ਦਾ ਪੈਰ ਤਿਲਕ ਗਿਆ। ਤੀਜੀ ਮੰਜ਼ਿਲ ਤੋਂ ਧਰਤੀ ਤੇ ਡਿੱਗਣ ਨਾਲ ਉਸਦੀ ਮੌਤ ਹੋ ਗਈ।

 

ਇਟਲੀ ਵਿੱਚ ਅਵਤਾਰ ਸਿੰਘ ਦੇ ਸਾਥੀ ਉਸਦੇ ਮ੍ਰਿਤਕ ਸਰੀਰ ਨੂੰ ਪਿੰਡ ਭੇਜਣ ਦਾ ਪ੍ਰਬੰਧ ਕਰ ਰਹੇ ਹਨ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਪਿੰਡ ਲੁਬਾਣਗੜ ਵਿੱਚ ਕੀਤਾ ਜਾ ਸਕੇ । ਅਵਤਾਰ ਸਿੰਘ ਦੀ ਮੌਤ ਨਾਲ ਸਾਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਮਾਪਿਆਂ ਦਾ ਇਕਲੌਤਾ ਪੁੱਤ ਅਵਤਾਰ ਸਿੰਘ ਆਪਣੇ ਪਿੱਛੇ ਪਤਨੀ ਤੇ ਦੋ ਸਾਲ ਦਾ ਬੱਚਾ ਛੱਡ ਗਿਆ ਹੈ।

Have something to say? Post your comment

 

More in Malwa

ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਸੈਸ਼ਨ 2025-26 ਦਾ ਨਤੀਜਾ ਸੌ ਪ੍ਰਤੀਸ਼ਤ ਅਤੇ ਸ਼ਾਨਦਾਰ ਰਿਹਾ

ਪਬਲਿਕ ਕਾਲਜ ਆਫ ਐਜੂਕੇਸ਼ਨ ਸਮਾਣਾ ਦੇ ਵਿਦਿਆਰਥੀਆਂ ਨੇ ਪੀ.ਐਸ.ਟੀ.ਈ.ਟੀ. ਵਿੱਚ ਲਹਿਰਾਇਆ ਪਰਚਮ

ਸੁਸ਼ੀਲ ਕੁਮਾਰ ਸ਼ਰਮਾ ਨੇ ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਵਿਖੇ ਬਤੌਰ ਪ੍ਰਿੰਸੀਪਲ ਸੰਭਾਲਿਆ ਅਹੁਦਾ

ਰਾਮਪੁਰਾ ਫੂਲ ‘ਚ ਸੀਵਰੇਜ ਦਾ ਕਹਿਰ ਮਹੀਨਿਆਂ ਤੋਂ ਓਵਰਫਲੋ ਪਾਣੀ ਨਾਲ ਸੜਕਾਂ ਬਣੀਆਂ ਖਤਰੇ ਦਾ ਘਰ, ਪ੍ਰਸ਼ਾਸਨ ਖਾਮੋਸ਼

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਬੰਗਾ ਵਿਖੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 42 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰੀਬ 10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਸ਼ੁਰੂਆਤ

ਸਾਬਕਾ ਪ੍ਰਧਾਨ ਵਿਨੋਦ ਜਿੰਦਲ ਦੀ ਅਕਾਲੀ ਦਲ ਚ ਵਾਪਸੀ ਜ਼ਿਲ੍ਹਾ ਪ੍ਰਧਾਨ ਹਰਿਆਊ ਅਤੇ ਲਾਲਵਾ ਵੱਲੋਂ ਭਰਵਾਂ ਸਵਾਗਤ

ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਨੂੰ ਵਾਰਦਾਤ ਤੋ ਪਹਿਲਾਂ ਹੀ ਕੀਤਾ ਕਾਬੂ

ਬਾਬਾ ਫਰੀਦ ਲਾਅ ਕਾਲਜ ’ਚ ਅਖੰਡ ਪਾਠ ਸਾਹਿਬ ਦਾ ਪਾਇਆ ਭੋਗ

ਹਲਕਾ ਭੁੱਚੋ ਮੰਡੀ ਦੀਆਂ ਵੱਖ ਵੱਖ ਅਨਾਜ ਮੰਡੀਆਂ ਦਾ ਜਾਇਜ਼ਾ: ਕਿਸਾਨਾਂ ਦੀਆਂ ਮੁਸ਼ਕਲਾਂ ਸੁਣ ਕੇ ਸਰਕਾਰ ਨੂੰ ਚੇਤਾਵਨੀ