Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਟਿਆਲਾ ਜ਼ਿਲ੍ਹੇ ਵਿੱਚ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹਨ 'ਤੇ ਪਾਬੰਦੀ ਜਾਰੀ

August 16, 2023 08:58 AM
SehajTimes

ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ (ਪਿੰਡਾਂ ਅਤੇ ਸ਼ਹਿਰਾਂ) ਵਿੱਚ ਬਣੀਆਂ ਪਾਣੀ ਦੀਆਂ ਟੈਂਕੀਆਂ ਉਪਰ ਕਿਸੇ ਕਿਸਮ ਦੇ ਵਿਖਾਵੇ ਲਈ ਚੜ੍ਹਨ 'ਤੇ ਪਾਬੰਦੀ ਲਗਾਈ ਹੈ।


ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਹੋ ਰਹੀਆਂ ਘਟਨਾਵਾਂ ਸਬੰਧੀ ਆਏ ਦਿਨ ਵੱਖ-ਵੱਖ ਜਥੇਬੰਦੀਆਂ, ਯੂਨੀਅਨਾਂ ਅਤੇ ਆਮ ਪਬਲਿਕ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸ਼ਹਿਰਾਂ ਅਤੇ ਪਿੰਡਾਂ ਵਿੱਚ ਬਣੀਆਂ ਹੋਈਆਂ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹ ਕੇ ਪ੍ਰਦਰਸ਼ਨ ਕਰਦੇ ਹੋਏ ਪ੍ਰਦਰਸ਼ਨਕਾਰੀ ਜਾਨ ਨੂੰ ਵੀ ਖਤਰੇ ਵਿੱਚ ਪਾ ਲੈਂਦੇ ਹਨ। ਪਿਛਲੇ ਸਮੇਂ ਵਿੱਚ ਵਾਪਰੀਆਂ ਅਜਿਹੀਆਂ ਕਈ ਘਟਨਾਵਾਂ ਕਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ। ਇਸ ਲਈ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਲੋਕ ਹਿੱਤ ਸ਼ਾਂਤੀ ਬਰਕਰਾਰ ਰੱਖਣ ਲਈ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹੈ। ਇਹ ਹੁਕਮ 4 ਅਕਤੂਬਰ 2023 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ