Sunday, November 02, 2025

Malwa

ਅਨਮੋਲ ਗਗਨ ਮਾਨ ਵੱਲੋਂ ਸਵਰਗੀ ਹਰਮੀਤ ਸਿੰਘ ਅਤੇ ਹਰਪ੍ਰੀਤ ਸਿੰਘ ਦੇ ਪਰਿਵਾਰ ਦੀ 4-4 ਲੱਖ ਰੁਪਏ ਦੀ ਵਿੱਤੀ ਮਦਦ

August 16, 2023 07:31 PM
SehajTimes
 
ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਸਵਰਗੀ ਹਰਮੀਤ ਸਿੰਘ ਨਿਵਾਸੀ ਗੁਰੂ ਤੇਗ ਬਹਾਦਰ ਨਗਰ ਖਰੜ ਅਤੇ ਹਰਪ੍ਰੀਤ ਸਿੰਘ ਭਾਗੋਮਾਜਰਾ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੇ ਚੈੱਕ ਭੇਟ ਕੀਤੇ ਗਏ। ਹਰਮੀਤ ਸਿੰਘ ਅਤੇ ਹਰਪ੍ਰੀਤ ਸਿੰਘ 10 ਜੁਲਾਈ, 2023 ਨੂੰ ਕਾਰੋਬਾਰ ਦੇ ਸਬੰਧ ਵਿੱਚ ਖਰੜ ਤੋਂ ਮੁੱਲਾਂਪੁਰ ਗਰੀਬਦਾਸ ਗਏ ਸਨ। ਜਿੱਥੋਂ ਵਾਪਸੀ ਦੌਰਾਨ ਇਹਨਾਂ ਦੀ ਗੱਡੀ ਪਟਿਆਲਾ-ਕੀ-ਰਾਵ ਨਦੀ ਵਿੱਚ ਹੜ੍ਹ ਗਈ ਸੀ ਅਤੇ 12 ਜੁਲਾਈ ਨੂੰ ਇਹਨਾਂ ਦੀਆਂ ਲਾਸ਼ਾਂ ਤੋਗਾ ਅਤੇ ਮਨਾਨਾ ਪਿੰਡ ਦੇ ਨਜ਼ਦੀਕ ਤੋਂ ਮਿਲੀਆਂ ਸਨ।
 
ਅਨਮੋਲ ਗਗਨ ਮਾਨ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਚੈੱਕ ਭੇਟ ਮੌਕੇ ਹਮਦਰਦੀ ਜਾਹਰ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਪਏ ਇਸ ਅਸਹਿ ਘਾਟੇ ਬੇਸ਼ਕ ਕਿਸੇ ਵੀ ਤਰ੍ਹਾਂ ਪੂਰਾ ਨਹੀਂ ਕੀਤਾ ਜਾ ਸਕਦਾ, ਪਰੰਤੂ ਉਹ ਫਿਰ ਵੀ ਕੋਸ਼ਿਸ਼ ਕਰਨਗੇ ਕਿ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਇਸ ਵਾਰ ਹੋਈਆਂ ਭਾਰੀ ਬਾਰਿਸ਼ਾਂ ਕਾਰਨ ਲੋਕਾਂ ਦਾ ਵੱਡੇ ਪੱਧਰ ‘ਤੇ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਜਿਸ ਦੀ ਭਰਪਾਈ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭਰਪੂਰ ਯਤਨ ਕੀਤੇ ਜਾ ਰਹੇ ਹਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ