Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Entertainment

R-ਨੇਤ ਨੇ ਆਪਣੇ ਜਨਮਦਿਨ ਉੱਪਰ 8 ਲੋੜਵੰਦ ਕੁੜੀਆਂ ਦਾ ਕਰਵਾਇਆ ਵਿਆਹ

August 16, 2023 08:24 PM
SehajTimes

ਇਸ ਵਾਰ ਆਰ ਨੇਤ ਆਪਣੇ ਕਿਸੇ ਗੀਤ ਨਹੀਂ ਸਗੋਂ ਨੇਕ ਕੰਮ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ। ਆਖਿਰ ਪੰਜਾਬੀ ਗਾਇਕ ਕਿਉਂ ਸੁਰਖੀਆਂ ਬਟੋਰ ਰਿਹਾ ਹੈ, ਤੁਸੀ ਵੀ ਵੇਖੋ ਇਹ ਵੀਡੀਓ...ਅਸਲ ਵਿੱਚ ਆਰ ਨੇਤ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜੋ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ ਵੀਡੀਓ ਵਿੱਚ ਪੰਜਾਬੀ ਗਾਇਕ ਲੋੜਵੰਦ ਕੁੜੀਆਂ ਨੂੰ ਸਮਾਨ ਵੰਡਦੇ ਹੋਏ ਨਜ਼ਰ ਆ ਰਹੇ ਹਨ। ਦਰਅਸਲ, ਆਰ ਨੇਤ ਨੇ ਆਪਣੇ ਜਨਮਦਿਨ ਉੱਪਰ 8 ਲੋੜਵੰਦ ਕੁੜੀਆਂ ਦਾ ਵਿਆਹ ਕਰਵਾਇਆ।

ਉਨ੍ਹਾਂ ਦੀ ਇਸ ਦਿਆਲਤਾ ਨੂੰ ਦੇਖ ਪ੍ਰਸ਼ੰਸਕ ਵੀ ਖੂਬ ਤਾਰੀਫ਼ ਕਰ ਰਹੇ ਹਨ। ਕਲਾਕਾਰ ਨੇ ਆਪਣੇ ਜਨਮਦਿਨ ਨੂੰ ਬਹੁਤ ਹੀ ਸਧਾਰਨ ਅਤੇ ਖਾਸ ਤਰੀਕੇ ਨਾਲ ਮਨਾਇਆ। ਪਾਰਟੀਆਂ ਜਾਂ ਤੋਹਫ਼ਿਆਂ ਦੀ ਬਜਾਏ, ਆਰ ਨੇਤ ਨੇ 8 ਗਰੀਬ ਲੜਕੀਆਂ ਦੇ ਵਿਆਹਾਂ ਨੂੰ ਸਪਾਂਸਰ ਕੀਤਾ, ਉਹਨਾਂ ਦੇ ਜੀਵਨ ਵਿੱਚ ਉਮੀਦ ਅਤੇ ਖੁਸ਼ੀ ਦੀ ਲਹਿਰ ਪੈਦਾ ਕੀਤੀ।ਪੰਜਾਬੀ ਗਾਇਕ ਦੇ ਇਸ ਨੇਕ ਕੰਮ ਦੀ ਤਾਰੀਫ਼ ਕਰਦੇ ਹੋਏ ਇੱਕ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਇਹੋ-ਜਿਹੇ ਕਲਾਕਾਰਾਂ ਨੂੰ ਲੋੜ ਹੈ ਸਾਨੂੰ... ਇਸ ਤੋਂ ਇਲਾਵਾ ਇੱਕ ਹੋਰ ਪ੍ਰਸ਼ੰਸਕ ਨੇ ਕਮੈਂਟ ਕਰਦੇ ਹੋਏ ਕਿਹਾ ਬਹੁਤ ਸੋਹਣਾ ਕੀਤਾ...

Have something to say? Post your comment

 

More in Entertainment

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ

ਮਨੀਸ਼ ਮਲਹੋਤਰਾ ਦੀ ‘ਗੁਸਤਾਖ ਇਸ਼ਕ’ ਦਾ ਨਵਾਂ ਗੀਤ ‘ਸ਼ਹਿਰ ਤੇਰੇ’ ਦਿਲ ਨੂੰ ਛੂਹ ਗਿਆ