Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੁੱਖ ਮੰਤਰੀ ਭਗਵੰਤ ਮਾਨ ਝੂਠੇ ਵਾਅਦੇ ਕਰਨ ਵਿੱਚ ਮਾਹਿਰ : ਜੈਵੀਰ ਸ਼ੇਰਗਿੱਲ

August 17, 2023 09:34 AM
SehajTimes

ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਝੂਠੇ ਵਾਅਦੇ ਕਰਨ ਵਿਚ ਮਾਹਿਰ ਦੱਸਦਿਆਂ, ਕਿਹਾ ਕਿ ਮੁੱਖ ਮੰਤਰੀ ਵਲੋਂ ਬੀਤੇ ਦਿਨ ਪਟਿਆਲਾ ਵਿਖੇ ਆਜ਼ਾਦੀ ਦਿਵਸ ਮੌਕੇ ਦਿੱਤੇ ਆਪਣੇ ਭਾਸ਼ਣ ਦੌਰਾਨ ਪੰਜਾਬ ਨੂੰ ਅਗਲੇ ਆਜ਼ਾਦੀ ਦਿਹਾੜੇ ਤੱਕ ਨਸ਼ਾ ਮੁਕਤ ਸੂਬਾ ਬਣਾਉਣ ਸਬੰਧੀ ਦਾਅਵਾ ਉਨ੍ਹਾਂ ਦੀਆਂ (ਮਾਨ ਦੀ) ਖੋਖਲੀਆਂ ਗੱਲਾਂ ਨੂੰ ਸਪੱਸ਼ਟ ਤੌਰ 'ਤੇ ਉਜਾਗਰ ਕਰਦਾ ਹੈ, ਜਿਨ੍ਹਾਂ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਹ 3 ਮਹੀਨਿਆਂ ਦੇ ਅੰਦਰ ਨਸ਼ੇ ਨੂੰ ਖਤਮ ਕਰ ਦੇਣਗੇ।

ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਨੇ ਖਤਰਨਾਕ ਰੂਪ ਧਾਰਨ ਕਰ ਲਿਆ ਹੈ,ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਮਾਨ ਸਰਕਾਰ ਆਪਣੇ ਕਾਰਜਕਾਲ ਦਾ ਡੇਢ ਸਾਲ ਪੂਰਾ ਕਰ ਲਵੇਗੀ ਅਤੇ ਇਹ ਸ਼ਰਮਨਾਕ ਹੈ ਕਿ ਮੁੱਖਮੰਤਰੀ ਨੂੰ ਨਸ਼ਿਆਂ ਦੇ ਖਾਤਮੇ ਲਈ ਅਜੇ ਹੋਰ ਸਾਲ ਦੀ ਲੋੜ ਹੈ,ਉਹ ਮਾਨ ਤੋਂ ਪੁੱਛਣਾ ਚਾਹੁੰਦੇ ਸਨ ਕਿ ਉਨ੍ਹਾਂ ਦੀ ਸਰਕਾਰ ਹੁਣ ਤੱਕ ਕੀਕਰ ਰਹੀ ਸੀ। 

  ਪੰਜਾਬ ਭਾਜਪਾ ਦੇ ਪਰਮਾਨੇਂਟ ਇਨਵਾਇਟੀ ਮੈਂਬਰ ਸ਼ੇਰਗਿੱਲ ਨੇ ਦੁੱਖ ਪ੍ਰਗਟ ਕੀਤਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਭਿਆਨਕ ਕਾਰਜਕਾਲ ਦੌਰਾਨ ਨਸ਼ਿਆਂ ਦੇ ਓਵਰਡੋਜ਼ ਨਾਲ 200 ਤੋਂ ਵੱਧ ਮੌਤਾਂ ਹੋਈਆਂ ਹਨ। ਸਮੱਸਿਆ ਦੀ ਗੰਭੀਰਤਾ ਇਸ ਗੱਲ ਤੋਂ ਜ਼ਾਹਰ ਹੁੰਦੀ ਹੈ ਕਿ ਲਗਭਗ ਹਰ ਦੂਜੇ ਦਿਨ ਸੂਬੇ ਦੇ ਕਿਸੇ ਨਾ ਕਿਸੇ ਜ਼ਿਲੇ 'ਚੋਂ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋ ਰਹੀਆਂ ਹਨ। ਜਿਸ 'ਤੇ ਉਨ੍ਹਾਂ ਸਵਾਲ ਕੀਤਾ ਕਿ 'ਆਪ' ਸਰਕਾਰ ਵੱਲੋਂ ਕੀਤੇ ਬਦਲਾਅ ਦਾ ਵਾਅਦਾ ਕਿੱਥੇ ਹੈ ਸ਼ੇਰਗਿੱਲ ਨੇ ਅੱਗੇ ਕਿਹਾ ਕਿ 'ਆਪ' ਸਰਕਾਰ ਨਸ਼ਿਆਂ ਅਤੇ ਖਾਸ ਕਰਕੇ ਚਿੱਟੇ ਵਿਰੁੱਧ ਕੋਈ ਠੋਸ ਕਾਰਵਾਈ ਕਰਨ 'ਚ ਨਾਕਾਮ ਰਹੀ ਹੈ

Have something to say? Post your comment

 

More in Malwa

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ