Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣ ਦੇ ਹੁਕਮ ਜਾਰੀ

August 17, 2023 05:10 PM
SehajTimes

ਪਟਿਆਲਾ : ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ।
ਮਨਾਹੀ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਚੰਡੀਗੜ੍ਹ ਅਤੇ ਹਰਿਆਣਾ ਦੇ ਨਜ਼ਦੀਕ ਹੋਣ ਕਾਰਨ ਅਤੇ ਇੱਥੇ ਇੰਡਸਟਰੀ ਹੋਣ ਕਰਕੇ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ/ਸਿਖਿਆਰਥੀ, ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ 'ਤੇ ਰਹਿ ਰਹੇ ਹਨ। ਇਨ੍ਹਾਂ ਵਿੱਚੋਂ ਕਈ ਵਿਅਕਤੀ ਵਾਰਦਾਤਾਂ ਕਰਨ ਤੋਂ ਬਾਅਦ ਵਾਪਿਸ ਚਲੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਲੱਭਣਾ ਮੁਸ਼ਕਿਲ ਹੋ ਜਾਂਦਾ ਹੈ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ ਜਿਸ ਕਰਕੇ ਅਮਨ ਤੇ ਕਾਨੁੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ 4 ਅਕਤੂਬਰ 2023 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ