Monday, June 16, 2025

Doaba

ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਦਿੱਤੀ ਵਧਾਈ

August 17, 2023 07:51 PM
SehajTimes
 
 
ਸਥਾਨਕ ਸਰਕਾਰਾਂ ਅਤੇ ਸੰਸਦ ਮਾਮਲੇ ਮੰਤਰੀ, ਪੰਜਾਬ ਸ. ਬਲਕਾਰ ਸਿੰਘ ਅੱਜ ਸਤਨਾਮ ਸਿੰਘ ਜਲਵਾਹਾ ਨੂੰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ਲਈ ਮੁਬਾਰਕਬਾਦ ਦੇਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਉਚੇਚੇ ਤੌਰ ‘ਤੇ ਪਹੁੰਚੇ। ਜ਼ਿਲ੍ਹੇ ਵਿੱਚ ਪਹਿਲੀਵਾਰ ਪਹੁੰਚਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੂੰ ਸ਼ਾਨਦਾਰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ‘ਤੇ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਵਧਾਈ ਦਿੰਦਿਆ ਨਵੀਂ ਜਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

 

More in Doaba

ਐਸੋਸੀਏਟ ਅਧਿਆਪਕ ਯੂਨੀਅਨ ਹੁਸ਼ਿਆਰਪੁਰ ਦੀ ਹੋਈ ਚੋਣ

ਗਰਮੀ ਡੇ ਮੌਸਮ ਵਿੱਚ ਬਾਜ਼ਾਰ ਦੇ ਖੁੱਲ੍ਹੇ ਭੋਜਨ, ਤਲੀਆਂ ਚੀਜ਼ਾਂ, ਮਸਾਲੇਦਾਰ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ : ਡਾ. ਹਰਜੀਤ ਸਿੰਘ 

ਬਾਬਾ ਸਾਹਿਬ ਜੀ ਦੇ ਸਟੈਚੂਆਂ ਨੂੰ ਤੋੜ ਕੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦਾ ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ : ਸੰਤ ਕੁਲਵੰਤ ਰਾਮ ਭਰੋਮਜਾਰਾ

50 ਲੱਖ ਤੋਂ ਵੱਧ ਨਾਲ ਪਾਣੀ ਦੀ ਨਿਕਾਸੀ ਲਈ ਬਣੇ ਨਾਲੇ ਦੀ ਅੱਧੇ ਘੰਟੇ ਦੇ ਮੀਂਹ ਨੇ ਖੋਲੀ ਪੋਲ 

ਅਹਿਮਦਾਬਾਦ ਏਅਰ ਇੰਡੀਆ ਜਹਾਜ਼ ਹਾਦਸਾ ਭਾਰਤ ਅਤੇ ਦੁਨੀਆ ਲਈ ਇੱਕ ਦੁਖਦਾਈ ਘਟਨਾ ਹੈ: ਡਾ. ਰਮਨ ਘਈ

ਨਵੀਂ ਸ਼ੁਰੂਆਤ: ਬਰਲਟਨ ਪਾਰਕ ਦੀ ਬਦਲੇਗੀ ਨੁਹਾਰ

ਪੰਜਾਬ ਵਿੱਚ ਖੇਡ ਸੱਭਿਆਚਾਰ ਸੁਰਜੀਤ ਕਰਨ ਦੀ ਸ਼ੁਰੂਆਤ: ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ 78 ਕਰੋੜ ਰੁਪਏ ਦੀ ਲਾਗਤ ਨਾਲ ਭਾਰਤ ਦੇ ਪਹਿਲੇ ਬਹੁ-ਮੰਤਵੀ ਖੇਡ ਕੰਪਲੈਕਸ ਦੀ ਨੀਂਹ ਰੱਖੀ

ਸਮਾਜ ਪ੍ਰਤੀ ਉਸਾਰੂ ਸੋਚ ਅਤੇ ਲੋੜਵੰਦਾਂ ਲਈ ਤੱਤਪਰਤਾ ਰੱਖਣ ਵਾਲੀ ਸ਼ਖਸ਼ੀਅਤ ਦਾ ਮਾਲਕ ਹੈ ਸ਼ਾਇਰ ਮਹਿੰਦਰ ਸੂਦ ਵਿਰਕ 

ਇੱਕ ਹਫ਼ਤੇ ਦੇ ਵਿਚ ਪਰਚੀ ਦੇ ਵਧਾਏ ਰੇਟ ਘੱਟ ਨਾ ਕੀਤੇ ਤਾਂ ਬਸਪਾ ਕਰੇਗੀ ਵੱਡਾ ਅੰਦੋਲਨ : ਠੇਕੇਦਾਰ ਭਗਵਾਨ ਦਾਸ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਥਾਇਰਾਇਡ ਦਾ ਮੁਫਤ ਚੈੱਕਅੱਪ ਕੈਂਪ