Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਬਚੀ ਹੋਈ ਚਾਹ ਨਾਲ ਇਹ ਹੁੰਦਾ ਸਭ ਤੋਂ ਵੱਡਾ ਨੁਕਸਾਨ

August 18, 2023 08:58 PM
SehajTimes

 ਕੁਝ ਲੋਕਾਂ ਨੂੰ ਚਾਹ ਇੰਨੀ ਜ਼ਿਆਦਾ ਪਸੰਦ ਹੁੰਦੀ ਹੈ ਕਿ ਉਹ ਦਿਨ ‘ਚ ਕਈ ਵਾਰ ਚਾਹ ਪੀਂਦੇ ਹਨ, ਪਰ ਅਕਸਰ ਅਸੀਂ ਚਾਹ ਪੀਂਦੇ ਸਮੇਂ ਇਹ ਗਲਤੀ ਕਰ ਬੈਠਦੇ ਹਾਂ ਕਿ ਅਸੀਂ ਬਾਕੀ ਬਚੀ ਚਾਹ ਨੂੰ ਦੁਬਾਰਾ ਗਰਮ ਕਰਕੇ ਪੀਂਦੇ ਹਾਂ। ਜੇਕਰ ਤੁਸੀਂ ਵੀ ਅਜਿਹੇ ਲੋਕਾਂ ‘ਚ ਹੋ ਤਾਂ ਅੱਜ ਤੋਂ ਹੀ ਅਜਿਹਾ ਕਰਨਾ ਬੰਦ ਕਰ ਦਿਓ। ਇਸ ਨਾਲ ਸਿਹਤ ਨੂੰ ਕਈ ਨੁਕਸਾਨ ਹੋ ਸਕਦੇ ਹਨ।

ਸਭ ਤੋਂ ਵੱਡਾ ਨੁਕਸਾਨ ਇਹ ਹੁੰਦਾ

ਚਾਹ ਬਣਾਉਣ ਤੋਂ ਬਾਅਦ ਵਾਰ-ਵਾਰ ਗਰਮ ਕਰਨ ਦਾ ਸਭ ਤੋਂ ਵੱਡਾ ਨੁਕਸਾਨ ਇਹ ਹੁੰਦਾ ਹੈ ਕਿ ਇਹ ਨਾ ਸਿਰਫ਼ ਆਪਣਾ ਸੁਆਦ ਗੁਆ ਦਿੰਦੀ ਹੈ ਸਗੋਂ ਚਾਹ ਦੇ ਅੰਦਰ ਮੌਜੂਦ ਪੌਸ਼ਟਿਕ ਤੱਤਾਂ ਨੂੰ ਵੀ ਪੂਰੀ ਤਰ੍ਹਾਂ ਨਸ਼ਟ ਕਰ ਦਿੰਦੀ ਹੈ। ਚਾਹ ਗਰਮ ਕਰਕੇ ਪੀਣ ਨਾਲ ਪਾਚਨ ਨਾਲ ਜੁੜੀ ਸਮੱਸਿਆ ਹੋ ਸਕਦੀ ਹੈ। ਉਲਟੀ, ਦਸਤ ,ਐਸੀਡਿਟੀ ਅਤੇ ਹੋਰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।

ਰੋਗਾਣੂ ਪੈਦਾ ਹੋਣ ਦਾ ਖ਼ਤਰਾ

ਜੇਕਰ ਤੁਸੀਂ ਚਾਹ ਨੂੰ ਲੰਬੇ ਸਮੇਂ ਲਈ ਯਾਨੀ 4 ਘੰਟੇ ਲਈ ਛੱਡਦੇ ਹੋ, ਤਾਂ ਇਸ ਦੌਰਾਨ ਚਾਹ ਦੇ ਅੰਦਰ ਬਹੁਤ ਸਾਰੇ ਬੈਕਟੀਰੀਆ ਅਤੇ ਕੀਟਾਣੂ ਦਾਖਲ ਹੋ ਜਾਂਦੇ ਹਨ। ਅਜਿਹੇ ‘ਚ ਜੇਕਰ ਚਾਹ ਗਰਮ ਕਰਕੇ ਪੀਤੀ ਜਾਵੇ ਤਾਂ ਉਸ ‘ਚ ਰੋਗਾਣੂ ਪੈਦਾ ਹੋਣ ਦਾ ਖ਼ਤਰਾ ਰਹਿੰਦਾ ਹੈ। ਜ਼ਿਆਦਾਤਰ ਘਰਾਂ ਵਿੱਚ ਦੁੱਧ ਦੀ ਚਾਹ ਬਣਾਈ ਜਾਂਦੀ ਹੈ, ਇਸ ਕਾਰਨ ਮਾਈਕ੍ਰੋਬਾਇਲ ਗੰਦਗੀ ਦਾ ਖ਼ਤਰਾ ਬਹੁਤ ਵੱਧ ਜਾਂਦਾ ਹੈ। ਦੂਜੇ ਪਾਸੇ ਜੇਕਰ ਤੁਸੀਂ ਹਰਬਲ ਚਾਹ ਨੂੰ ਵਾਰ-ਵਾਰ ਗਰਮ ਕਰਕੇ ਪੀਂਦੇ ਹੋ ਤਾਂ ਵੀ ਪੋਸ਼ਕ ਤੱਤ ਖਤਮ ਹੋ ਜਾਂਦੇ ਹਨ। ਜੇਕਰ ਤੁਸੀਂ ਚਾਹ ਨੂੰ ਜ਼ਿਆਦਾ ਦੇਰ ਤੱਕ ਛੱਡ ਕੇ ਦੁਬਾਰਾ ਗਰਮ ਕਰਕੇ ਪੀਂਦੇ ਹੋ ਤਾਂ ਇਸ ‘ਚੋਂ ਟੈਨਿਨ ਨਿਕਲਦੇ ਹਨ, ਜਿਸ ਕਾਰਨ ਚਾਹ ਦਾ ਸਵਾਦ ਬਿਲਕੁਲ ਕੌੜਾ ਹੋ ਜਾਂਦਾ ਹੈ, ਇਹ ਮੂੰਹ ਦਾ ਸਵਾਦ ਵੀ ਖਰਾਬ ਕਰ ਸਕਦੀ ਹੈ।

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ