Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜੋਨ ਪੱਧਰੀ ਖੇਡਾਂ 'ਚ ਸਰਕਾਰੀ ਹਾਈ ਸਕੂਲ ਬਦਰਾ ਦਾ ਸ਼ਾਨਦਾਰ ਪ੍ਰਦਰਸ਼ਨ

August 18, 2023 09:21 PM
SehajTimes

ਬਰਨਾਲਾ- ਸਰਕਾਰੀ ਹਾਈ ਸਕੂਲ ਬਦਰਾ ਦੇ ਖਿਡਾਰੀਆਂ ਨੇ ਗਰਮ ਰੁੱਤ ਜੋਨਲ ਸਕੂਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਡੀ.ਪੀ.ਈ. ਹਰਜੀਤ ਸਿੰਘ ਜੋਗਾ ਨੇ ਦੱਸਿਆ ਕਿ ਜੋਨ ਪੱਖੋ ਕਲਾਂ ਅਧੀਨ ਆਉਂਦੇ ਸਕੂਲਾਂ ਦੇ ਕਰਵਾਏ ਗਏ ਮੁਕਾਬਲਿਆਂ ਵਿੱਚ ਲੜਕੀਆਂ ਦੇ ਅੰਡਰ 14 ਸਾਲ ਖੋਖੋ ਵਿੱਚੋਂ ਸਕੂਲ ਦੀ ਟੀਮ ਨੇ ਦੂਜਾ, ਅੰਡਰ 14 ਸਾਲ ਲੜਕਿਆਂ ਦੀ ਟੀਮ ਨੇ ਤੀਜਾ, ਕਬੱਡੀ ਸਰਕਲ ਸਟਾਇਲ ਅੰਡਰ 14 ਸਾਲ (ਲੜਕੇ) ਵਿੱਚ ਦੂਜਾ ਅਤੇ ਅੰਡਰ 17 ਸਾਲ (ਲੜਕੇ) ਵਿੱਚ ਵੀ ਦੂਜਾ ਸਥਾਨ ਹਾਸਲ ਕੀਤਾ ਹੈ ਅਤੇ ਸਕੂਲ ਦੇ ਖਿਡਾਰੀਆਂ ਦੀ ਚੋਣ ਜਿਲ੍ਹਾ ਟੂਰਨਾਮੈਂਟ ਲਈ ਹੋਈ ਹੈ।

 

ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਸਕੂਲ ਮੁਖੀ ਗੁਰਜੀਤ ਕੌਰ ਨੇ ਕਿਹਾ ਕਿ ਸਕੂਲ ਦੇ ਇਹ ਵਿਦਿਆਰਥੀ ਭਵਿੱਖ ਵਿੱਚ ਵੀ ਹੋਰ ਜਿਆਦਾ ਪ੍ਰਾਪਤੀਆਂ ਕਰਕੇ ਇਸ ਸਕੂਲ ਅਤੇ ਆਪਣੇ ਮਾਤਾ–ਪਿਤਾ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ਇਸ ਮੌਕੇ ਅਧਿਆਪਕ ਪ੍ਰਗਟ ਸਿੰਘ, ਅਵਤਾਰ ਸਿੰਘ, ਗੁਰਪਿੰਦਰ ਸਿੰਘ, ਨਿਰਮਲ ਸਿੰਘ, ਕੁਲਵਿੰਦਰ ਸਿੰਘ, ਚਿਰਜੋਤ ਸਿੰਘ ਅਤੇ ਹਰਜੀਤ ਸਿੰਘ ਜੋਗਾ ਨੇ ਵੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ