Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਬਰੋਕਲੀ ਦਾ ਜੂਸ ਪੀਂਦੇ ਹੋ ਤਾਂ ਹੋਣਗੇ ਇਹ 5 ਫਾਇਦੇ

August 18, 2023 10:31 PM
SehajTimes

 ਬਰੋਕਲੀ ਇੱਕ ਬਹੁਤ ਹੀ ਸਿਹਤਮੰਦ ਸਬਜ਼ੀ ਹੈ। ਇਸ ਦੀ ਵਰਤੋਂ ਆਮ ਤੌਰ ‘ਤੇ ਸਲਾਦ, ਸੂਪ, ਚਾਈਨੀਜ਼ ਫੂਡ ‘ਚ ਜ਼ਿਆਦਾ ਕੀਤੀ ਜਾਂਦੀ ਹੈ। ਬ੍ਰੋਕਲੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਬਰੋਕਲੀ ‘ਚ ਕਈ ਤਰ੍ਹਾਂ ਦੇ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ। ਬਰੋਕਲੀ ਕਾਰਬੋਹਾਈਡਰੇਟ, ਕੈਲਸ਼ੀਅਮ, ਮੈਗਨੀਸ਼ੀਅਮ, ਫਾਸਫੋਰਸ, ਪੋਟਾਸ਼ੀਅਮ, ਆਇਰਨ, ਕਾਪਰ, ਜ਼ਿੰਕ, ਬੀਟਾ ਕੈਰੋਟੀਨ, ਵਿਟਾਮਿਨ ਏ, ਈ, ਬੀ6, ਕੇ ਆਦਿ ਨਾਲ ਭਰਪੂਰ ਹੁੰਦੀ ਹੈ। ਜਦੋਂ ਕਿ, ਬਰੋਕਲੀ ਦਾ ਜੂਸ ਆਇਰਨ, ਫੋਲੇਟ, ਕੁਦਰਤੀ ਐਂਟੀਆਕਸੀਡੈਂਟ ਰਿਬੋਫਲੇਵਿਨ, ਵਿਟਾਮਿਨ ਕੇ ਆਦਿ ਨਾਲ ਭਰਪੂਰ ਹੁੰਦਾ ਹੈ। ਕਈ ਹੋਰ ਸਬਜ਼ੀਆਂ ਅਤੇ ਫਲਾਂ ਨੂੰ ਮਿਲਾ ਕੇ ਵੀ ਬਰੋਕਲੀ ਦਾ ਜੂਸ ਤਿਆਰ ਕੀਤਾ ਜਾ ਸਕਦਾ ਹੈ, ਜਿਸ ਨਾਲ ਸਵਾਦ ਦੇ ਨਾਲ-ਨਾਲ ਇਸ ਦੇ ਪੌਸ਼ਟਿਕ ਅਤੇ ਸਿਹਤ ਲਾਭ ਵੀ ਦੁੱਗਣੇ ਹੋ ਜਾਣਗੇ। ਆਓ ਅੱਜ ਤੁਹਾਨੂੰ ਬਰੋਕਲੀ ਦਾ ਜੂਸ ਪੀਣ ਦੇ ਫਾਇਦੇ ਦੱਸਦੇ ਹਾਂ।

ਪਾਚਨ ਤੰਤਰ ਨੂੰ ਮਜ਼ਬੂਤ ਬਣਾਉਂਦਾ ਹੈ: ਹੈਲਥਲਾਈਨ ‘ਚ ਪ੍ਰਕਾਸ਼ਿਤ ਇਕ ਖਬਰ ਮੁਤਾਬਕ ਬ੍ਰੋਕਲੀ ਕਈ ਵਿਟਾਮਿਨ, ਮਿਨਰਲਸ ਅਤੇ ਫਾਈਬਰ ਦਾ ਭਰਪੂਰ ਸਰੋਤ ਹੈ। ਬਰੋਕਲੀ ਤੁਹਾਡੀ ਖੁਰਾਕ ਲਈ ਇੱਕ ਸਿਹਤਮੰਦ ਭੋਜਨ ਹੈ। ਬਰੋਕਲੀ ਦਾ ਜੂਸ ਪਾਚਨ ਤੰਤਰ ਨੂੰ ਮਜ਼ਬੂਤ ਬਣਾਉਣ ਵਿੱਚ ਮਦਦਗਾਰ ਹੁੰਦਾ ਹੈ। ਇਹ ਕਬਜ਼ ਨੂੰ ਦੂਰ ਕਰਦਾ ਹੈ। ਇਸ ਦੇ ਰੋਜ਼ਾਨਾ ਸੇਵਨ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ

ਇਮਿਊਨਿਟੀ ਨੂੰ ਮਜ਼ਬੂਤ ਕਰੇ: ਬਰੋਕਲੀ ਦੇ ਜੂਸ ‘ਚ ਮੌਜੂਦ ਰਿਬੋਫਲੇਵਿਨ ਇਮਿਊਨਿਟੀ ਨੂੰ ਵਧਾਉਂਦਾ ਹੈ। ਰਿਬੋਫਲੇਵਿਨ ਵਿਟਾਮਿਨ ਬੀ ਗਰੁੱਪ ਦਾ ਇੱਕ ਮੈਂਬਰ ਹੈ, ਜਿਸਨੂੰ ਵਿਟਾਮਿਨ ਬੀ-2 ਵੀ ਕਿਹਾ ਜਾਂਦਾ ਹੈ। ਇਹ ਇਮਿਊਨਿਟੀ ਨੂੰ ਮਜ਼ਬੂਤ ਕਰਦਾ ਹੈ।

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ