Sunday, November 02, 2025

Malwa

ਗਰਮ ਰੁੱਤ ਜਿਲ੍ਹਾ ਪੱਧਰੀ ਖੇਡਾਂ ਵੱਖ–ਵੱਖ ਸਕੂਲਾਂ ਵਿੱਚ ਹੋਈਆਂ ਸ਼ੁਰੂ

August 19, 2023 07:47 PM
SehajTimes

ਬਰਨਾਲਾ-  67ਵੀਆਂ ਪੰਜਾਬ ਸਕੂਲ ਖੇਡਾਂ ਤਹਿਤ ਅੱਜ ਜਿਲ੍ਹਾ ਬਰਨਾਲਾ ਦੀਆਂ ਗਰਮ ਰੁੱਤ ਜਿਲ੍ਹਾ ਪੱਧਰੀ ਖੇਡਾਂ ਜਿਲ੍ਹੇ ਦੇ ਵੱਖ–ਵੱਖ ਸਕੂਲਾਂ ਵਿੱਚ ਸ਼ੁਰੂ ਹੋ ਗਈਆਂ ਹਨਇਹਨਾਂ ਖੇਡਾਂ ਦੀ ਸ਼ੁਰੂਆਤ ਜਿਲ੍ਹਾ ਸਿੱਖਿਆ ਅਫਸਰ ਬਰਨਾਲਾ ਸ਼ਮਸ਼ੇਰ ਸਿੰਘ ਨੇ ਬਡਬਰ ਵਿਖੇ ਲੜਕੀਆਂ ਦੇ ਵਾਲੀਬਾਲ ਮੁਕਾਬਲੇ ਸ਼ੁਰੂ ਕਰਵਾ ਕੇ ਕੀਤੀ,ਉਹਨਾਂ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਦੀ ਜਿੱਥੇ ਸਰੀਰਕ ਤੰਦਰੁਸਤੀ ਬਣਾਈ ਰੱਖਣ ਲਈ ਜਰੂਰੀ ਹਨ, ਉੱਥੇ ਵਿਅਕਤੀ ਦੀ ਸਖਸ਼ੀਅਤ ਨੂੰ ਨਿਖਾਰਨ ਵਿੱਚ ਵੀ ਬੜਾ ਵੱਡਾ ਰੋਲ ਅਦਾ ਕਰਦੀਆਂ ਹਨ। ਉਹਨਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਆ।

 ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਹੋਏ ਲੜਕੀਆਂ ਦੇ ਅੰਡਰ 14 ਸਾਲ ਸਸਸ ਸਕੂਲ ਬਡਬਰ ਨੇ ਪਹਿਲਾ, ਸਰਕਾਰੀ ਹਾਈ ਸਕੂਲ ਅਸਪਾਲ ਨੇ ਦੂਜਾ ਅੰਡਰ 17 ਸਾਲ ਵਿੱਚ ਸਸਸ ਸਕੂਲ ਬਡਬਰ ਨੇ ਪਹਿਲਾ, ਸਸਸ ਸਕੂਲ ਪੱਖੋ ਕਲਾਂ ਨੇ ਦੂਜਾ, ਅੰਡਰ 19 ਸਾਲ ਵਿੱਚ ਸਸਸ ਸਕੂਲ ਬਡਬਰ ਨੇ ਪਹਿਲਾ, ਸਸਸ ਸਕੂਲ ਪੱਖੋ ਕਲਾਂ ਨੇ ਦੂਜਾ ਸਥਾਨ ਹਾਸਲ ਕੀਤਾ ਹੈ,ਲੜਕੀਆਂ ਦੇ ਸਕੇਟਿੰਗ 500 ਮੀਟਰ ਕੁਆਰਡ ਈਵੈਂਟ ਦੇ ਅੰਡਰ 14 ਸਾਲ ‘ਚ ਬੀ.ਬੀ.ਐਮ. ਬਰਨਾਲਾ, ਵਾਈ.ਐਸ. ਹੰਡਿਆਇਆ, ਅੰਡਰ 17 ਸਾਲ‘ਚ ਜੀ.ਐਸ. ਸਕੂਲ ਧੌਲਾ, ਸਸਸ ਸਕੂਲ ਰੂੜੇਕੇ ਕਲਾਂ, ਅੰਡਰ 19 ਸਾਲ ਵਿੱਚ ਸਸਸ ਸਕੂਲ ਰੂੜੇਕੇ ਕਲਾਂ ਤੇ ਜਿਪਸ ਭਦੌੜ ਨੇ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ ਕੀਤਾ ਹੈ।

 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ