Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Entertainment

ਮਾਤਾ ਚਰਨ ਕੌਰ ਨੇ ਆਪਣੇ ਪੁੱਤ ਮੂਸੇਵਾਲੇ ਲਈ ਲਿਖੀ ਭਾਵੁਕ ਪੋਸਟ

August 19, 2023 09:14 PM
SehajTimes

ਬੀਤੇ ਦਿਨੀਂ ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਵੱਡਾ ਖ਼ੁਲਾਸਾ ਹੋਇਆ, ਜਿਸ ਨੇ ਸਾਰਿਆਂ ਨੂੰ ਸੋਚੀਂ ਪਾ ਦਿੱਤਾ। ਦਰਅਸਲ, ਬੀਤੇ ਦਿਨ ਸਿੱਧੂ ਦੇ ਕਤਲਕਾਂਡ ਨੂੰ ਲੈ ਕੇ ਰਚੀ ਗਈ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ। ਕੁਝ ਤਸਵੀਰਾਂ ਸਾਹਮਣੇ ਆਈਆਂ ਸਨ, ਜਿਨ੍ਹਾਂ ਤੋਂ ਪਤਾ ਲੱਗਾ ਕਿ ਮੂਸੇਵਾਲਾ ਦੇ ਕਤਲ ਦੀ ਸਾਰੀ ਸਾਜ਼ਿਸ਼ ਉੱਤਰ ਪ੍ਰਦੇਸ਼ (ਯੂਪੀ) 'ਚ ਬੈਠ ਕੇ ਰਚੀ ਗਈ ਸੀ। ਇਹ ਪਹਿਲਾ ਵੱਡਾ ਖ਼ੁਲਾਸਾ ਹੋਇਆ ਹੈ। ਇਹ ਵੀ ਪਤਾ ਲੱਗਾ ਹੈ ਕਿ ਯੂ. ਪੀ. ਦੇ ਅਯੁੱਧਿਆ 'ਚ ਇਸ ਕਤਲ ਨੂੰ ਅੰਜਾਮ ਦੇਣ ਦੀ ਟਰੇਨਿੰਗ ਦਿੱਤੀ ਗਈ ਸੀ। ਇਸ ਲਈ ਇਹ ਸ਼ੂਟਰ ਅਯੁੱਧਿਆ 'ਚ ਇੱਕ ਬਦਮਾਸ਼ ਦੇ ਫਾਰਮ ਹਾਊਸ 'ਚ ਰੁਕੇ ਸਨ ਅਤੇ ਇਥੇ ਹੀ ਇਨ੍ਹਾਂ ਨੂੰ ਹਥਿਆਰਾਂ ਦੀ ਵਰਤੋਂ ਕਰਨ ਦੀ ਸਿਖਲਾਈ ਵੀ ਦਿੱਤੀ ਜਾਂਦੀ ਸੀ। ਸਿੱਧੂ ਮੂਸੇਵਾਲਾ ਕਤਲ ਕਾਂਡ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਯੂ. ਪੀ. ਕੁਨੈਕਸ਼ਨ ਦਾ ਵੱਡਾ ਖੁਲਾਸਾ ਕਈ ਤਸਵੀਰਾਂ ਤੋਂ ਹੋਇਆ। ਸਿੱਧੂ ਮੂਸੇਵਾਲਾ ਦੇ ਕਤਲ 'ਚ ਵਰਤਿਆ ਗਿਆ ਆਧੁਨਿਕ ਹਥਿਆਰ ਤੁਸੀਂ ਪਹਿਲੀ ਵਾਰ ਦੇਖ ਸਕਦੇ ਹੋ। 

Have something to say? Post your comment

 

More in Entertainment

“ਨਾਰਥ ਇੰਡੀਆ ਆਈਕੋਨਿਕ ਫੈਸ਼ਨ ਸ਼ੋ ਸੀਜ਼ਨ 2”ਚ ਮਿਸਟਰ ਕੈਟੇਗਰੀ ਵਿੱਚ ਤਿਲਕ ਰਾਜ,ਮਿਸ ਕੈਟੇਗਰੀ ਵਿੱਚ ਡਾ. ਅਦਿਤੀ ਬੰਸਲ ਅਤੇ ਮਿਸਿਜ਼ ਕੈਟੇਗਰੀ ਵਿੱਚ ਪੂਜਾ ਚੌਹਾਨ ਜੇਤੂ ਰਹੀ

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ