Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Entertainment

ਗਾਇਕ ਮੀਕਾ ਸਿੰਘ ਦੋਸਤੀ ਦੀ ਬਣੇ ਮਿਸਾਲ, ਦੋਸਤ ਨੂੰ ਬਰਥਡੇਅ 'ਤੇ ਗਿਫਟ ਕੀਤਾ ਕਰੋੜਾਂ ਦਾ ਫਲੈਟ

August 19, 2023 09:53 PM
SehajTimes

ਬਾਲੀਵੁੱਡ ਦੇ ਮਸ਼ਹੂਰ ਗਾਇਕ ਮੀਕਾ ਸਿੰਘ ਨਾ ਸਿਰਫ਼ ਆਪਣੀ ਗਾਇਕੀ ਲਈ ਜਾਣੇ ਜਾਂਦੇ ਹਨ ਸਗੋ ਉਹ ਇੱਕ ਦਿਆਲੂ ਇਨਸਾਨ ਵਜੋਂ ਵੀ ਬਹੁਤ ਮਸ਼ਹੂਰ ਹਨ। ਲੋਕ ਉਸ ਦੀ ਗਾਇਕੀ ਦੇ ਨਾਲ-ਨਾਲ ਉਸ ਦੇ ਚੰਗੇ ਵਿਹਾਰ ਦੀ ਵੀ ਤਾਰੀਫ਼ ਕਰਦੇ ਹਨ। ਮੀਕਾ ਸਿੰਘ ਕਦੇ ਵੀ ਕਿਸੇ ਦੀ ਮਦਦ ਕਰਨ ਤੋਂ ਪਿੱਛੇ ਨਹੀਂ ਹਟਦਾ। ਲੋੜਵੰਦਾਂ ਦੀ ਮਦਦ ਲਈ ਉਹ ਹਮੇਸ਼ਾ ਅੱਗੇ ਰਹਿੰਦਾ ਹੈ। ਮੀਕਾ ਸਿੰਘ ਦੇ ਸਾਰੇ ਦੋਸਤ ਵੀ ਉਸ ਦੇ ਚੰਗੇ ਵਿਵਹਾਰ ਦੀ ਤਾਰੀਫ਼ ਕਰਦੇ ਹਨ। ਇਸ ਦੌਰਾਨ ਆਪਣੇ ਚੰਗੇ ਵਿਵਹਾਰ ਕਾਰਨ ਮੀਕਾ ਸਿੰਘ ਇਕ ਵਾਰ ਫਿਰ ਤੋਂ ਸੋਸ਼ਲ ਮੀਡੀਆ 'ਤੇ ਮਸ਼ਹੂਰ ਹੋ ਗਏ ਹਨ। ਉਸ ਨੇ ਅਜਿਹਾ ਕੰਮ ਕੀਤਾ ਹੈ ਕਿ ਹਰ ਕੋਈ ਆਖ ਰਿਹਾ ਹੈ, 'ਦੋਸਤ ਹੋ ਤੋਂ ਮੀਕਾ ਸਿੰਘ ਜੈਸਾ'। ਜੀ ਹਾਂ, ਹਾਲ ਹੀ 'ਚ ਦੋਸਤੀ ਦੀ ਮਿਸਾਲ ਬਣੇ ਮੀਕਾ ਸਿੰਘ ਨੇ ਆਪਣੇ ਦੋਸਤ  ਕੰਵਲਜੀਤ ਸਿੰਘ ਦੇ ਜਨਮਦਿਨ 'ਤੇ ਉਸ ਨੂੰ ਮੁੰਬਈ ਅਤੇ ਦਿੱਲੀ 'ਚ ਕਰੋੜਾਂ ਰੁਪਏ ਦੇ ਦੋ ਬੰਗਲੇ ਗਿਫਟ ਕੀਤੇ ਹਨ। ਇਹ ਖ਼ਬਰ ਸਾਹਮਣੇ ਆਉਂਦੇ ਹੀ ਮੀਕਾ ਸਿੰਘ ਦੀ ਕਾਫ਼ੀ ਤਾਰੀਫ਼ ਹੋ ਰਹੀ ਹੈ।

ਗਾਇਕ ਮੀਕਾ ਸਿੰਘ ਨੇ ਕਥਿਤ ਤੌਰ 'ਤੇ ਆਪਣੇ ਜਿਗਰੀ ਦੋਸਤ ਕੰਵਲਜੀਤ ਸਿੰਘ ਨੂੰ ਉਸ ਦੇ ਜਨਮਦਿਨ 'ਤੇ ਦਿੱਲੀ ਅਤੇ ਮੁੰਬਈ 'ਚ 4 ਕਰੋੜ ਰੁਪਏ ਦੇ 2 ਖੂਬਸੂਰਤ ਫਲੈਟ ਗਿਫਟ ਕੀਤੇ ਹਨ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕ ਮੀਕਾ ਸਿੰਘ ਦੀ ਖੂਬ ਤਾਰੀਫ਼ ਕਰ ਰਹੇ ਹਨ। ਜੇਕਰ ਲੋਕਾਂ ਦੀ ਮੰਨੀਏ ਤਾਂ ਮੀਕਾ ਸਿੰਘ ਆਪਣੇ ਦੋਸਤਾਂ ਲਈ ਅਜਨਬੀਆਂ ਲਈ ਕੁਝ ਵੀ ਕਰਨ ਤੋਂ ਪਿੱਛੇ ਨਹੀਂ ਹਟਦਾ। ਇਸ ਦੇ ਨਾਲ ਹੀ ਉਹ ਆਪਣੇ ਵਾਅਦਿਆਂ 'ਤੇ ਵੀ ਪੱਕਾ ਹੈ। 

Have something to say? Post your comment

 

More in Entertainment

“ਨਾਰਥ ਇੰਡੀਆ ਆਈਕੋਨਿਕ ਫੈਸ਼ਨ ਸ਼ੋ ਸੀਜ਼ਨ 2”ਚ ਮਿਸਟਰ ਕੈਟੇਗਰੀ ਵਿੱਚ ਤਿਲਕ ਰਾਜ,ਮਿਸ ਕੈਟੇਗਰੀ ਵਿੱਚ ਡਾ. ਅਦਿਤੀ ਬੰਸਲ ਅਤੇ ਮਿਸਿਜ਼ ਕੈਟੇਗਰੀ ਵਿੱਚ ਪੂਜਾ ਚੌਹਾਨ ਜੇਤੂ ਰਹੀ

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ