Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮਿਸ ਭੂਮਿਕਾ ਨੂੰ ਮਿਸ ਤੀਜ ਦੇ ਟਾਈਟਲ ਨਾਲ ਨਵਾਜਿਆ

August 22, 2023 11:58 AM
SehajTimes

ਪਟਿਆਲਾ :  ਪਟਿਆਲਾ ਦੇ ਐਫ 2 ਜੀ ਰੈਸਟੋਰੇਟ ਵਿਖੇ ਤੀਆਂ ਦਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ। ਇਹ ਮੇਲਾ ਪੰਜਾਬੀ ਵਿਰਸੇ, ਸੱਭਿਆਚਾਰ ਅਤੇ ਭਾਸ਼ਾ ਨੂੰ ਪ੍ਰਫੁੱਲਤ ਕਰਨ ਅਤੇ ਇਸ ਨਾਲ ਜੋੜੀ ਰੱਖਣ ਦੇ ਨਜ਼ਰੀਏ ਤੋਂ ਕਰਵਾਇਆ ਗਿਆ। ਇਸ ਮੇਲੇ ਵਿੱਚ ਮੁਟਿਆਰਾਂ ਬਹੁਤ ਸੋਹਣੇ ਪਹਿਰਾਵਿਆਂ ਵਿੱਚ ਆਈਆਂ। ਮੁਟਿਆਰਾਂ ਨੇ ਗਿੱਧਾ ਪਾ ਕੇ ਮੇਲੇ ਵਿੱਚ ਰੰਗ ਬੰਨ ਦਿਤਾ।ਮੇਲੇ ਵਿੱਚ ਵੱਖ -ਵੱਖ ਤਰ੍ਹਾਂ ਦੇ ਮੁਕਾਬਲੇ ਵੀ ਕਰਵਾਏ ਗਏ। ਪੰਜਾਬੀ ਵਿਰਸੇ ਦਾ ਹਰੇਕ ਰੰਗ ਇਸ ਮੇਲੇ ਵਿੱਚ ਵੇਖਣ ਨੂੰ ਮਿਲੀਆ। ਇਸ ਮੇਲੇ ਵਿੱਚ ਮਿਸ ਭੂਮਿਕਾ ਨੂੰ ਮਿਸ ਤੀਜ ਦੇ ਟਾਈਟਲ ਨਾਲ ਨਵਾਜਿਆ ਗਿਆ। ਇਸ ਮੇਲੇ ਦੀ ਪ੍ਰਬੰਧਕ ਸ੍ਰੀਮਤੀ ਸੀਮਾ ਜੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੇਲੇ ਲਗਾਉਣ ਨਾਲ ਅਸੀਂ ਆਪਣੀ ਆਉਣ ਵਾਲੀ ਪੀੜੀ ਨੂੰ ਪੰਜਾਬੀ ਵਿਰਸੇ ਨਾਲ ਜੋੜ ਕੇ ਰੱਖ ਸਕਦੇ ਹਾਂ। ਇਸ ਮੇਲੇ ਵਿੱਚ ਸ੍ਰੀਮਤੀ ਮਮਤਾ ਰਾਣੀ, ਸ੍ਰੀਮਤੀ ਪਰਮਜੀਤ ਕੌਰ, ਸ੍ਰੀਮਤੀ ਮੀਨਾਕਸ਼ੀ ਜੀ ਅਤੇ ਸ੍ਰੀਮਤੀ ਨਿਧੀ ਜੀ ਵਿਸ਼ੇਸ਼ ਤੌਰ ਤੇ ਪਹੁੰਚੇ ਸਨ।

Have something to say? Post your comment

 

More in Malwa

ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦੇ ਪਿੰਡ ਸ਼ੇਰਮਾਜਰਾ ਵਿਖੇ 4.34 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

“ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ ਦਿਤੇ ਮਾਲਕਾਨਾ ਹੱਕ ਮੰਤਰੀ ਅਮਨ ਅਰੋੜਾ 53 ਲਾਭਪਾਤਰੀਆਂ ਨੂੰ ਵੰਡੇ ਕਾਰਡ

ਰਣਜੋਧ ਸਿੰਘ ਹਡਾਣਾ ਨੇ ਭੁਨਰਹੇੜੀ ਅਨਾਜ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸਾਖੀ ਮੌਕੇ ਵਿਸ਼ਾਲ ਪੰਥਕ ਕਾਨਫਰੰਸ 14 ਨੂੰ : ਹਰਭਜਨ ਸਿੰਘ ਕਸ਼ਮੀਰੀ

ਦਾਮਨ ਬਾਜਵਾ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਤੇ ਚੁੱਕੇ ਸਵਾਲ

ਵਿਸਾਖੀ ਦਿਹਾੜੇ ਨੂੰ ਸਮਰਪਿਤ ਮਿੰਨੀ ਮੈਰਾਥਨ ਦਾ ਆਯੋਜਨ

ਰੋਟਰੀ ਕੰਪਲੈਕਸ 'ਚ ਲਾਇਆ ਮੁਫ਼ਤ “ਸਰਵ ਰੋਗ ਨਿਵਾਰਨ” ਕੈਂਪ

ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ : ਸਿਹਤ ਮੰਤਰੀ

ਐਸ.ਡੀ. ਕਾਲਜ ਫਾਰ ਵੋਮੈਨ 'ਚ ਐਮ.ਏ. ਪੰਜਾਬੀ ਦੇ ਪਹਿਲੇ ਅਤੇ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜੇ