Monday, June 16, 2025

National

ਉੱਤਰਾਖੰਡ ਦੇ ਸੱਤ ਜ਼ਿਲਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਕੀਤਾ ਜਾਰੀ

August 22, 2023 05:37 PM
SehajTimes

ਉਤਰਾਖੰਡ ਦੇ ਸੱਤ ਜ਼ਿਲਿ੍ਹਆਂ ਵਿੱਚ ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਪ੍ਰਾਪਤ ਹੋਈਆਂ ਖ਼ਬਰਾਂ ਅਨੁਸਾਰ ਉੱਤਰਾਖੰਡ ਵਿਚ ਬੀਤੇ ਦਿਨੀਂ ਜ਼ਮੀਨ ਖਿਸਕਣ ਦੀਆਂ ਵਾਪਰੀਆਂ ਘਟਨਾਵਾਂ ਕਾਰਨ ਚਾਰ ਮਹੀਨਿਆਂ ਦੇ ਬੱਚੇ ਸਣੇ ਚਾਰ ਜਣਿਆ ਦੀ ਮੌਤ ਹੋ ਜਾਣ ਦੀ ਸੂਚਨਾ ਹੈ । ਟਿਹਰੀ ਦੇ ਐਸ ਪੀ ਨਵਨੀਤ ਸਿੰਘ ਭੁੱਲਰ ਨੇ ਸੂਚਨਾ ਦਿਤੀ ਹੈ ਕਿ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਕਾਰਨ ਮਾਰੇ ਗਏ ਲੋਕਾਂ ਵਿਚੋ ਚਾਰ ਲਾਸਾਂ ਬਰਾਮਦ ਹੋ ਗਈਆ ਹਨ । ਮੌਸਮ ਵਿਭਾਗ ਨੇ ਉੱਤਰਾਖੰਡ ਦੇ ਸੱਤ ਜ਼ਿਲਿਆਂ ਵਿੱਚ ਅੱਜ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।  ਦੂਜੇ ਪਾਸੇ ਹਿਮਾਚਲ  ‘ਚ ਅਗਲੇ 96 ਘੰਟਿਆਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਸੂਬੇ ਵਿੱਚ ਹੁਣ ਤੱਕ ਹੋਈ ਬਾਰਿਸ਼ ਕਾਰਨ ਕਰੋੜਾਂ ਰੁਪਏ ਦੀ ਸਰਕਾਰੀ ਅਤੇ ਨਿੱਜੀ ਜਾਇਦਾਦ ਤਬਾਹ ਹੋ ਚੁੱਕੀ ਹੈ   

 

Have something to say? Post your comment

 

More in National

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ

ਹਿਮਾਚਲ ‘ਚ ਭਾਰੀ ਲੈਂਡਸਲਾਈਡ ਲੋਕਾਂ ਨੇ ਭੱਜ ਕੇ ਬਚਾਈ ਜਾਨ

‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ ਅੱਜ ਨਹੀਂ ਹੋਵੇਗੀ ਮੌਕ ਡਰਿੱਲ