Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Entertainment

ਸੰਨੀ ਦਿਉਲ ਨੇ 2024 ਵਿੱਚ ਲੋਕ-ਸਭਾ ਚੋਣ ਨਾ ਲੜਨ ਦਾ ਕੀਤਾ ਐਲਾਨ

August 22, 2023 06:38 PM
SehajTimes

ਗੁਰਦਾਸਪੁਰ ਤੋਂ ਐੱਮ ਪੀ ਸੰਨੀ ਦਿਉਲ ਨੇ 2024 ਵਿੱਚ ਲੋਕ-ਸਭਾ ਚੋਣ ਨਾ ਲੜਨ

ਗੁਰਦਾਸਪੁਰ ਤੋਂ ਐੱਮ ਪੀ ਸੰਨੀ ਦਿਉਲ ਨੇ 2024 ਵਿੱਚ ਲੋਕ-ਸਭਾ ਚੋਣ ਨਾ ਲੜਨ ਨਾ ਲੜਨ ਦਾ ਐਲਾਨ ਕਰ ਦਿੱਤਾ ਹੈ । ਫ਼ਿਲਮ ਗ਼ਦਰ 2 ਦੇ ਬਾਕਸ ਆਫ਼ਿਸ ‘ਤੇ ਹਿੱਟ ਹੋਣ ਤੋਂ ਬਾਅਦ ਸੰਨੀ ਦਿਉਲ ਨੇ ਸਿਆਸਤ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਕਿਹਾ ਮੈਂ ਅਦਾਕਾਰ ਦੇ ਤੌਰ ‘ਤੇ ਕੰਮ ਕਰਾਂਗਾ । ਸੰਨੀ ਦਿਉਲ ਨੇ ਕਿਹਾ ਤੁਸੀਂ ਇੱਕ ਜੌਬ ਕਰ ਸਕਦੇ ਹੋ ਮਲਟੀਪਲ ਜੌਬ ਨਹੀਂ ਕਰ ਸਕਦੇ ਹੋ, ਮੈ ਜਦੋਂ ਸਿਆਸਤ ਵਿੱਚ ਆਇਆ ਸੀ ਤਾਂ ਸੋਚਿਆ ਸੀ ਕਿ ਕੁਝ ਬਿਹਤਰ ਕਰਾਂਗਾ ਪਰ ਮੈ ਸੋਚਿਆ ਕਿ ਮੈਂ ਐਕਟਰ ਦੇ ਜ਼ਰੀਏ ਵੀ ਲੋਕਾਂ ਲਈ ਕੁਝ ਕਰ ਸਕਦਾ ਹਾਂ, ਕਿਉਂਕਿ ਜਨਤਾਂ ਦਾ ਪਿਆਰ ਬਹੁਤ ਜ਼ਿਆਦਾ ਮਿਲ ਰਿਹਾ ਹੈ।

ਸੰਨੀ ਦਿਉਲ ਨੇ ਕਿਹਾ ਅਦਾਕਾਰ ਰਹਿੰਦੇ ਹੋਏ ਜੋ ਮੇਰਾ ਦਿਲ ਕਰੇਗਾ ਉਹ ਮੈਂ ਕਰ ਸਕਦਾ ਹਾਂ

ਸੰਨੀ ਦਿਉਲ ਨੇ ਕਿਹਾ ਅਦਾਕਾਰ ਰਹਿੰਦੇ ਹੋਏ ਜੋ ਮੇਰਾ ਦਿਲ ਕਰੇਗਾ ਉਹ ਮੈਂ ਕਰ ਸਕਦਾ ਹਾਂ ਅਤੇ ਸਿਆਸਤ ਵਿੱਚ ਮੈਂ ਅਜਿਹਾ ਨਹੀਂ ਕਰ ਸਕਦਾ, ਮੈਨੂੰ ਕਰਨਾ ਪਏ ਤਾਂ ਮੈਰੇ ਤੋਂ ਬਰਦਾਸ਼ਤ ਨਹੀਂ ਹੁੰਦਾ । ਮੈਂ ਪਾਰਲੀਮੈਂਟ ਜਾਂਦਾ ਹਾਂ ਤਾਂ ਮੈਨੂੰ ਲੱਗ ਦਾ ਹੈ ਕਿ ਦੇਸ਼ ਚਲਾਉਣ ਵਾਲੇ ਲੋਕ ਬੈਠੇ ਹਨ । ਸਾਰੀਆਂ ਪਾਰਟੀਆਂ ਦੇ ਆਗੂ ਬੈਠੇ ਹਨ । ਪਰ ਉਹ ਕਿਵੇਂ ਦਾ ਵਤੀਰਾ ਕਰ ਰਹੇ ਹਨ, ਉਹ ਦੂਜਿਆਂ ਨੂੰ ਬੋਲ ਦੇ ਹਨ ਪਰ ਆਪਣਾ ਵਤੀਰਾ ਵੇਖਣ।

ਸੰਨੀ ਦਿਉਲ ਨੇ ਕਿਹਾ ਕਿ ਸਿਆਸਤ ਉਨ੍ਹਾਂ ਦੇ ਪਰਿਵਾਰ ਨੂੰ ਸੂਟ ਨਹੀਂ ਕਰਦੀ 

ਜਦੋਂ ਚੀਜ਼ਾਂ ਠੀਕ ਨਹੀਂ ਨਜ਼ਰ ਆਉਂਦੀਆਂ ਹਨ ਤਾਂ ਲੱਗਦਾ ਹੈ ਕਿ ਮੈਂ ਕਿਧਰੇ ਹੋਰ ਚਲਾ ਜਾਵਾ। ਮੈਂ 2024 ਵਿੱਚ ਕੋਈ ਚੋਣ ਨਹੀਂ ਲੜਾਂਗਾ । ਮੇਰੀ ਚੋਣ ਅਦਾਕਾਰ ਦੇ ਰੂਪ ਵਿੱਚ ਹੀ ਰਹੇਗੀ,ਮੈਂ ਇਸੇ ਤਰ੍ਹਾਂ ਦੇਸ਼ ਦੀ ਸੇਵਾ ਕਰਦਾ ਰਹਾਂਗਾ,ਜਿਵੇਂ ਮੈਂ ਕਰਦਾ ਆ ਰਿਹਾ ਸੀ। ਮੈਨੂੰ ਯਕੀਨ ਹੈ ਕਿ ਇੱਕ ਅਦਾਕਾਰ ਹੋਣ ਦੇ ਨਾਤੇ ਮੈਂ ਚੰਗੀ ਤਰ੍ਹਾਂ ਨੌਜਵਾਨਾਂ ਅਤੇ ਦੇਸ਼ ਦੀ ਸੇਵਾ ਕਰ ਸਕਦਾ ਹਾਂ।

ਸੰਨੀ ਦਿਉਲ ਨੇ ਕਿਹਾ ਕਿ ਸਿਆਸਤ ਉਨ੍ਹਾਂ ਦੇ ਪਰਿਵਾਰ ਨੂੰ ਸੂਟ ਨਹੀਂ ਕਰਦੀ ਹੈ। ਪਹਿਲਾਂ ਪਿਤਾ ਧਰਮਿੰਦਰ ਅਤੇ ਹੁਣ ਮੈਂ,ਸੰਨੀ ਦਿਉਲ ਨੇ ਕਿਹਾ ਜੇਕਰ 2024 ਵਿੱਚ ਬੀਜੇਪੀ ਚੋਣ ਲੜਨ ਦੇ ਲਈ ਕਹਿੰਦੀ ਹੈ ਤਾਂ ਉਹ ਮਨਾ ਕਰ ਦੇਣਗੇ । ਜੋ ਉਹ ਨਹੀਂ ਕਰ ਸਕਦੇ ਹਨ,ਕਈ ਵਾਰ ਕਰਕੇ ਵੇਖ ਲਿਆ ਹੈ । ਉਹ ਸਿਆਸਤ ਨਹੀਂ ਕਰ ਸਕਦੇ ਹਨ ਅਤੇ ਨਾ ਹੀ ਕਰਨਾ ਚਾਹੁੰਦੇ ਹਨ,ਇਹ ਉਨ੍ਹਾਂ ਦੀ ਮਰਜ਼ੀ ਹੈ । 

Have something to say? Post your comment

 

More in Entertainment

“ਨਾਰਥ ਇੰਡੀਆ ਆਈਕੋਨਿਕ ਫੈਸ਼ਨ ਸ਼ੋ ਸੀਜ਼ਨ 2”ਚ ਮਿਸਟਰ ਕੈਟੇਗਰੀ ਵਿੱਚ ਤਿਲਕ ਰਾਜ,ਮਿਸ ਕੈਟੇਗਰੀ ਵਿੱਚ ਡਾ. ਅਦਿਤੀ ਬੰਸਲ ਅਤੇ ਮਿਸਿਜ਼ ਕੈਟੇਗਰੀ ਵਿੱਚ ਪੂਜਾ ਚੌਹਾਨ ਜੇਤੂ ਰਹੀ

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ