Monday, June 16, 2025

Chandigarh

ਦੋ ਰੋਜਾ ਪ੍ਰਾਚੀਨ ਛਿੰਝ ਮੇਲਾ 16 ਤੋਂ

August 22, 2023 07:24 PM
SehajTimes

ਕੁਰਾਲੀ : ਇੱਥੋ ਨੇੜਲੇ ਇਤਿਹਾਸਿਕ ਕਸਬੇ ਖਿਜਰਾਬਾਦ ਵਿਖੇ ਸਦੀਆਂ ਤੋਂ ਕਰਵਾਇਆ ਜਾਂਦਾ ਦੋ ਰੋਜਾ ਪ੍ਰਾਚੀਨ ਛਿੰਝ ਮੇਲਾ 16 ਅਤੇ 17 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਛਿੰਝ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਸੱਤਾ, ਮਨਦੀਪ ਸਿੰਘ ਅਤੇ ਹੋਰਨਾਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਛਿੰਝ ਮੇਲੇ ਦੌਰਾਨ ਭੁਪਿੰਦਰ ਅਜਨਾਲਾ, ਪ੍ਰਿਥਵੀ ਰਾਜ ਪਾਟਿਲ ਮਹਾਂਰਾਸ਼ਟਰ, ਧਰਮਿੰਦਰ ਕੋਹਾਲੀ, ਰੋਜੀ ਕਪੂਰਥਲਾ, ਮੋਨੂੰ ਦਿੱਲੀ, ਰਵੀ ਵਿਹਰਾ, ਕਲੂਆ ਗੁੱਜਰ ਵਾਰਨ, ਬਾਬਾ ਫ਼ਰੀਦ ਦੀਨਾਨਗਰ, ਤਾਲਿਬ ਬਾਬਾ ਫ਼ਲਾਈ, ਲਵਪ੍ਰੀਤ ਖੰਨਾ, ਰਾਜੂ ਰਈਏਵਾਲ, ਸਨਵੀਰ ਕੋਹਾਲੀ ਸਮੇਤ ਦੇਸ਼ ਵਿਦੇਸ਼ ਦੇ ਨਾਮੀਂ ਪਹਿਲਵਾਨਾਂ ਦੀਆਂ ਕੁਸ਼ਤੀਆਂ ਕਰਵਾਈਆਂ ਜਾਣਗੀਆਂ ਅਤੇ ਲੱਖਾਂ ਰੁਪਏ ਦੇ ਇਨਾਮ ਤਕਸੀਮ ਕੀਤੇ ਜਾਣਗੇ। ਉਕਤ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਛਿੰਝ ਮੇਲੇ ਦੌਰਾਨ 16 ਸਤੰਬਰ ਨੂੰ ਮੈਟਾਂ ਤੇ ਕੁਸ਼ਤੀਆਂ ਅਤੇ 17 ਸਤੰਬਰ ਨੂੰ ਮਿੱਟੀ ਦੀਆਂ ਕੁਸ਼ਤੀਆਂ ਕਰਵਾਈਆਂ ਜਾਣਗੀਆਂ।

 

Have something to say? Post your comment

 

More in Chandigarh

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ