Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਖੰਨਾ 'ਚ ਪੰਜਾਬੀ ਨੋਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

August 23, 2023 11:24 AM
SehajTimes

ਖੰਨਾ 'ਚ ਮੰਗਲਵਾਰ ਰਾਤ ਨੂੰ ਉਸ ਵੇਲੇ ਭਿਆਨਕ ਹਾਦਸਾ 

ਖੰਨਾ 'ਚ ਮੰਗਲਵਾਰ ਰਾਤ ਨੂੰ ਉਸ ਵੇਲੇ ਭਿਆਨਕ ਹਾਦਸਾ ਵਾਪਰਿਆ, ਜਦੋਂ ਮਹਿੰਦਰਾ ਪਿਕਅਪ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਾਹਿਲ (24) ਵਜੋਂ ਹੋਈ ਹੈ, ਜੋ ਕਿ 2 ਭੈਣਾਂ ਦਾ ਇਕਲੌਤਾ ਭਰਾ ਸੀ। ਜਾਣਕਾਰੀ ਮੁਤਾਬਕ ਇਹ ਹਾਦਸਾ ਖੰਨਾ-ਮਾਲੇਰਕੋਟਲਾ ਰੋਡ ਚੀਮਾ ਚੌਂਕ ਕੋਲ ਵਾਪਰਿਆ। ਸਾਹਿਲ ਆਪਣੇ ਮੋਟਰਸਾਈਕਲ 'ਤੇ ਘਰ ਨੂੰ ਜਾ ਰਿਹਾ ਸੀ। 

ਉਸ ਦੇ ਪਿੱਛੇ ਇਕ ਹੋਰ ਨੌਜਵਾਨ ਇਸੇ ਰੋਡ 'ਤੇ ਆ ਰਿਹਾ ਸੀ। ਇਸ ਦੌਰਾਨ ਗਲਤ ਸਾਈਡ ਤੋਂ ਮਹਿੰਦਰਾ ਗੱਡੀ ਆਈ ਅਤੇ ਸਾਹਿਲ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਗੱਡੀ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਡਰਾਈਵਰ ਦਾ ਗੱਡੀ 'ਤੇ ਕੰਟਰੋਲ ਨਹੀਂ ਰਿਹਾ ਅਤੇ ਮੋਟਰਸਾਈਕਲ ਨੂੰ ਟੱਕਰ ਮਾਰਨ ਮਗਰੋਂ ਇਹ ਪਲਟ ਗਈ।

ਇਸ ਦੌਰਾਨ ਡਰਾਈਵਰ ਨੂੰ ਵੀ ਸੱਟਾਂ ਲੱਗੀਆਂ। ਐਂਬੂਲੈਂਸ ਰਾਹੀਂ ਸਾਹਿਲ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਅਤੇ ਉਸ ਨੂੰ ਮੁੱਢਲੀ ਮਦਦ ਦੇ ਕੇ ਰੈਫ਼ਰ ਕਰ ਦਿੱਤਾ ਗਿਆ। ਬਾਅਦ 'ਚ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸਾਹਿਲ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ ਪਰ ਇਸ ਤੋਂ ਪਹਿਲਾਂ ਹੀ ਇਹ ਭਾਣਾ ਵਾਪਰ ਗਿਆ। ਪੁੱਤ ਦੀ ਮੌਤ ਨਾਲ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

 

Have something to say? Post your comment

 

More in Doaba

ਮਾਡਰਨ ਐਜੂਕੇਸ਼ਨ ਕਾਲਜ ਵੱਲੋਂ ਪੰਛੀ ਪਿਆਰੇ ਮਿੰਨੀ ਜੰਗਲ ਦਾ ਦੌਰਾ

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਲੰਧਰ ਲਈ ਪ੍ਰਮੁੱਖ ਵਿਕਾਸ ਤਰਜੀਹਾਂ ਦੀ ਰੂਪਰੇਖਾ ’ਤੇ ਪਾਇਆ ਚਾਨਣਾ

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਹਨ ਕਾਦਰੀ ਆਰਟ ਫਾਊਡੇਸ਼ਨ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੂੰ 1 ਲੱਖ ਰੁਪਏ ਦਾ ਦਾਨ ਦਿੱਤਾ

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ