Monday, June 16, 2025

Chandigarh

ਚੰਡੀਗੜ੍ਹ ਯੂਨੀਵਰਸਿਟੀ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

August 25, 2023 01:46 PM
SehajTimes

ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ  

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦਿਆਂ ਮੁੰਡੇ-ਕੁੜੀਆਂ ਦੇ ਹੋਸਟਲ ਲਈ 48.91 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਹੈ। ਇਸ ਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ। ਪਿਛਲੇ ਦਿਨੀਂ ਯੂਨੀਵਰਸਿਟੀ ਵਿਖੇ ਕੁੜੀਆਂ ਤੇ ਮੁੰਡਿਆਂ ਦੇ ਹੋਸਟਲ ਬਣਾਉਣ ਲਈ ਪ੍ਰਵਾਨਗੀ ਦਿੱਤੀ ਸੀ ਤੇ ਮੈਂ ਆਪ ਮੌਕੇ 'ਤੇ ਜਾ ਕੇ ਨਿਰੀਖਣ ਵੀ ਕੀਤਾ ਸੀ।

ਹੁਣ ਮੈਂ ਕੁੜੀਆਂ ਦੇ ਹੋਸਟਲ ਲਈ 23 ਕਰੋੜ ਰੁਪਏ ਅਤੇ ਮੁੰਡਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਯੂਨੀਵਰਸਿਟੀ ਵਿਖੇ ਸ਼ਾਨਦਾਰ ਹੋਸਟਲ ਬਣਾਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਾਡੀ ਵਿਰਾਸਤ ਹੈ ਜਿਸ ਦੀ ਰਾਖੀ ਲਈ ਅਸੀਂ ਵਚਨਬੱਧ ਹਾਂ। 

 

 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ