Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Entertainment

ਅਕਸ਼ੇ ਕੁਮਾਰ ਵੀ ਹੋਏ ਫਿਲਮ ‘ਮਸਤਾਨੇ’ ਦੇ ਮੁਰੀਦ

August 25, 2023 02:02 PM
SehajTimes

 ਫਿਲਮ ‘ਮਸਤਾਨੇ’ਦਾ ਬੇਸਬਰੀ ਨਾਲ ਸਿਰਫ ਪੰਜਾਬੀ ਸਿਨੇਮਾ ਦੇ ਦਰਸ਼ਕ ਇੰਤਜ਼ਾਰ ਨਹੀਂ ਕਰ ਰਹੇ ਹਨ ਬਲਕਿ ਹਿੰਦੀ ਸਿਨੇਮਾ ਨੂੰ ਵੀ ਇਸ ਤੋਂ ਕਾਫੀ ਉਮੀਦ ਹੈ। ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਵੀ ਮਸਤਾਨੇ ਫਿਲਮ ਦੇ ਮੁਰੀਦ ਹੋ ਗਏ ਹਨ ਅਤੇ ਉਨ੍ਹਾਂ ਨੇ ਟਵੀਟ ਕਰਕੇ ਸਿੱਖਾਂ ਦੇ ਬਹਾਦੁਰੀ ਵਾਲੇ ਇਤਿਹਾਸ ਦੀ ਤਾਰੀਫ ਕਰਦੇ ਹੋਏ ਦਰਸ਼ਕਾਂ ਨੂੰ ਸਿਨੇਮਾ ਹਾਲ ਵਿੱਚ ਜਾਕੇ ਵੇਖਣ ਦੀ ਅਪੀਲ ਕੀਤੀ ਹੈ।

ਅਕਸ਼ੇ ਕੁਮਾਰ ਨੇ ਟਵੀਟ ਕਰਦੇ ਹੋਏ ਲਿਖਿਆ ‘ਸਿੱਖਾਂ ਦੀ ਬਹਾਦਰੀ ਅਤੇ ਜਜ਼ਬੇ ਨੂੰ ਖੂਬਸੂਰਤੀ ਨਾਲ ਪੇਸ਼ ਕਰਦੀ ਮਸਤਾਨੇ ਫ਼ਿਲਮ ਇੱਕ ਵੱਡੇ ਕੈਨਵਸ ਉੱਤੇ ਬਣੇ ਇੱਕ ਦਿਲਚਸਪ ਪੀਰੀਅਡ ਡਰਾਮੇ ਵਾਂਗ ਨਜ਼ਰ ਆਉਂਦੀ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਅਦਾਕਾਰ ਗੁਰਪ੍ਰੀਤ ਘੁੱਘੀ ਨੂੰ ਫ਼ਿਲਮ ਲਈ ਮੁਬਾਰਕਬਾਦ ਦਿੱਤੀ ਅਤੇ ਕਿਹਾ ਮੇਰੇ ਦੋਸਤ ਨੂੰ ਅਤੇ ਪੂਰੀ ਟੀਮ ਨੂੰ ਸ਼ੁਭਕਾਮਨਾਵਾਂ ਭੇਜ ਰਿਹਾ ਹਾਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਫਿਲਮ ਨੂੰ ਜ਼ਰੂਰ ਦੇਖਣ ਜਾਉ।

ਫਿਲਮ ਮਸਤਾਨੇ ਦੇ ਟਰੇਲਰ ਨੂੰ ਦਰਸ਼ਕਾਂ ਵੱਲੋਂ ਪਹਿਲਾਂ ਤੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । 25 ਅਗਸਤ ਨੂੰ ਫਿਲਮ ਰਿਲੀਜ਼ ਹੋ ਰਹੀ ਹੈ । ਇਸ ਵਿੱਚ ਤਰਸੇਮ ਜੱਸੜ,ਸਿਮੀ ਚਾਹਲ,ਗੁਰਪ੍ਰੀਤ ਘੁੱਟੀ,ਕਰਮਜੀਤ ਅਨਮੋਲ ਮੁੱਖ ਕਿਰਦਾਰ ਨਿਭਾ ਰਹੇ ਹਨ । ਫਿਲਮ ਦੇ ਪ੍ਰੋਡੂਸਰ ਦਾ ਕਹਿਣਾ ਹੈ ਕਿ ਇਹ ਫਿਲਮ ਅਮੀਰ ਸਿੱਖ ਇਤਿਹਾਸ ਨੂੰ ਦਰਸ਼ਾਉਂਦੀ ਹੈ ਅਤੇ ਸਾਡੀ ਵਿਰਾਸਤ ਵਿੱਚ ਮਾਣ ਦੀ ਭਾਵਨਾ ਪੈਦਾ ਕਰਨ ਦਾ ਇੱਕ ਮਿਸ਼ਨ ਹੈ ।

 

Have something to say? Post your comment

 

More in Entertainment

“ਨਾਰਥ ਇੰਡੀਆ ਆਈਕੋਨਿਕ ਫੈਸ਼ਨ ਸ਼ੋ ਸੀਜ਼ਨ 2”ਚ ਮਿਸਟਰ ਕੈਟੇਗਰੀ ਵਿੱਚ ਤਿਲਕ ਰਾਜ,ਮਿਸ ਕੈਟੇਗਰੀ ਵਿੱਚ ਡਾ. ਅਦਿਤੀ ਬੰਸਲ ਅਤੇ ਮਿਸਿਜ਼ ਕੈਟੇਗਰੀ ਵਿੱਚ ਪੂਜਾ ਚੌਹਾਨ ਜੇਤੂ ਰਹੀ

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ