Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

International

ਅਮਰੀਕਾ 'ਚ ਨੌਜਵਾਨ ਨੇ ਪ੍ਰੇਮਿਕਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ

August 26, 2023 12:22 PM
SehajTimes

ਅਮਰੀਕਾ ਦੇ ਕੈਲੀਫੋਰਨੀਆ ਵਿਚ ਪੁਲਿਸ ਨੇ ਪੰਜਾਬੀ ਨੌਜਵਾਨ ਨੂੰ ਪ੍ਰੇਮਿਕਾ ਦਾ ਕਤਲ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 29 ਸਾਲਾ ਸਿਮਰਨਜੀਤ ਸਿੰਘ ਨੇ ਕੈਲੀਫੋਰਨੀਆ ਦੇ ਰੋਜਵਿਲੇ ਇਲਾਕੇ ਵਿਚ ਸਥਿਤ ਇਕ ਮਾਲ ਦੀ ਪਾਰਕਿੰਗ ਵਿਚ 34 ਸਾਲਾ ਪ੍ਰੇਮਿਕਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

ਬੀਤੇ ਦਿਨੀਂ ਦੋਵੇਂ ਇਕੱਠੇ ਮਾਲ ਗਏ ਸਨ। ਇਸ ਦੌਰਾਨ ਦੋਵਾਂ ਦੇ ਵਿਚ ਝਗੜਾ ਹੋਇਆ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੇ ਮਾਲ ਦੀ ਤੀਜੀ ਮੰਜ਼ਿਲ ‘ਤੇ ਸਥਿਤ ਪਾਰਕਿੰਗ ਵਿਚ ਆਪਣੀ ਪ੍ਰੇਮਿਕਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਿਆ। ਮੁਲਜ਼ਮ ਨੇ ਆਪਣੀ ਬੰਦੂਕ ਵੀ ਪਾਰਕਿੰਗ ਵਿਚ ਹੀ ਛੱਡ ਦਿੱਤੀ। ਘਟਨਾ ਦੀ ਸੂਚਨਾ ਪਾ ਕੇ ਪੁਲਿਸ ਮੌਕੇ ‘ਤੇ ਪਹੁੰਚੀ ਤੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ ਗਈ।

ਪੁਲਿਸ ਨੇ ਮੁਲਜ਼ਮ ਸਿਮਰਨਜੀਤ ਸਿੰਘ ਨੂੰ ਮਾਲ ਦੇ ਨੇੜੇ ਹੀ ਸਥਿਤ ਇਕ ਸਟੋਰ ਤੋਂ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਹੱਤਿਆ ਦੇ ਬਾਅਦ ਨੇੜੇ ਦੇ ਸਟੋਰ ਵਿਚ ਗਿਆ ਜਿਥੇ ਉਸ ਨੇ ਇਕ ਨਵੀਂ ਸ਼ਰਟ ਖਰੀਦੀ ਤੇ ਪੁਰਾਣੀ ਸ਼ਰਟ ਨੂੰ ਬੈਗ ਵਿਚ ਰੱਖ ਕੇ ਨਵੀਂਸ਼ਰਟ ਪਾਈ। ਜਦੋਂ ਮੁਲਜ਼ਮ ਉਥੋਂ ਭੱਜਣ ਦੀ ਤਿਆਰੀ ਕਰ ਰਿਹਾ ਸੀ ਪੁਲਿਸ ਨੇ ਉਸ ਨੂੰ ਫੜ ਲਿਆ। ਪੁਲਿਸ ਗਵਾਹਾਂ ਦੇ ਬਿਆਨਲੈ ਰਹੀ ਹੈ ਤੇ ਨਾਲ ਹੀ ਸਰਵਿਸਲਾਂਸ ਕੈਮਰੇ ਵੀ ਜਾਂਚ ਰਹੀ ਹੈ। ਜਿਸ ਜਗ੍ਹਾ ਕਤਲ ਹੋਇਆ ਉਥੇ ਵੀ ਸਕਿਓਰਿਟੀ ਕੈਮਰੇ ਲੱਗੇ ਹੋਏ ਹਨ, ਜਿਨ੍ਹਾਂ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

 

More in International

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ