Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ‘ਚ ਨਸ਼ਾ ਤਸਕਰਾਂ ਦੀ ਜਾਇਦਾਦ ਹੋਵੇਗੀ ਜ਼ਬਤ, ਸੂਚਨਾ ਦੇਣ ਵਾਲੇ ਨੂੰ ਮਿਲੇਗਾ 1 ਲੱਖ ਦਾ ਇਨਾਮ

August 26, 2023 04:21 PM
SehajTimes

ਪੰਜਾਬ ਸਰਕਾਰ ਪੰਜਾਬ ‘ਚ ਸਰਹੱਦੀ ਇਲਾਕਿਆਂ ‘ਚ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਐਕਟ ‘ਚ ਬਦਲਾਅ ਕਰ ਰਹੀ ਹੈ। ਜਿਨ੍ਹਾਂ ਕੋਲੋਂ ਵਪਾਰਕ ਮਾਤਰਾ ਵਿੱਚ ਨਸ਼ੇ ਫੜੇ ਜਾਣਗੇ, ਉਨ੍ਹਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਲਾਅ ਐਂਡ ਆਰਡਰ ਪੰਜਾਬ ਅਰਪਿਤ ਸ਼ੁਕਲਾ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

 100 ਦੇ ਕਰੀਬ ਨਸ਼ਾ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਲਈ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ। ਭਵਿੱਖ ਵਿੱਚ ਵੀ ਜਿਨ੍ਹਾਂ ਵਿਅਕਤੀਆਂ ਕੋਲੋਂ ਵਪਾਰਕ ਮਾਤਰਾ ਵਿੱਚ ਨਸ਼ਾ ਬਰਾਮਦ ਹੋਇਆ ਹੈ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਡਰੋਨ ਅਤੇ ਨਸ਼ਿਆਂ ਬਾਰੇ ਜਾਣਕਾਰੀ ਦਿੰਦਾ ਹੈ ਤਾਂ ਉਸ ਦਾ ਨਾਂ ਗੁਪਤ ਰੱਖਿਆ ਜਾਵੇਗਾ।  ਪੰਜਾਬ ਵੱਲੋਂ ਉਸ ਨੂੰ ਇੱਕ ਲੱਖ ਦਾ ਇਨਾਮ ਵੀ ਦਿੱਤਾ ਜਾਵੇਗਾ। ਇਸ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਪੰਜਾਬ ਪੁਲਿਸ ਦੀ ਮਦਦ ਕਰਨੀ ਚਾਹੀਦੀ ਹੈ।

ਪੰਜਾਬ ਪੁਲਿਸ ਨੇ ਪਿਛਲੇ 4 ਸਾਲਾਂ ਵਿੱਚ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਸੀ। ਇਸ ਵਿੱਚ ਪੁਲਿਸ ਨੇ 13 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਵਿਅਕਤੀਆਂ ਨੂੰ 4.52 ਕਿਲੋ ਹੈਰੋਇਨ, 34.72 ਲੱਖ ਰੁਪਏ ਦੀ ਨਸ਼ੀਲੀਆਂ ਗੋਲੀਆਂ ਅਤੇ 6 ਪਿਸਤੌਲਾਂ ਸਮੇਤ ਕਾਬੂ ਕੀਤਾ ਹੈ। ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਗੁਰਦਾਸਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

 
 

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ