Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਤੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ

August 28, 2023 07:58 PM
SehajTimes
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਚਾਨਕ ਅਕਾਲ ਚਲਾਣਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਬਤੋਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੁੰਦਿਆਂ ਸਾਲ 5 ਨਵੰਬਰ 2016 ਤੋਂ 29 ਨਵੰਬਰ 2017 ਦੇ ਸਮੇਂ ਦੌਰਾਨ ਬਤੌਰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦਿਆਂ ਹੋਇਆਂ ਉਨ੍ਹਾਂ ਨੂੰ ਵੀ ਸਿੰਘ ਸਾਹਿਬ ਨਾਲ ਸੇਵਾ ਕਰਨ ਦਾ ਮਾਣ ਪ੍ਰਾਪਤ ਹੋਇਆ।
ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿੱਥੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਕਥਾਵਾਚਕ ਦੇ ਤੌਰ ਤੇ ਆਪਣੀਆਂ ਸੇਵਾਵਾਂ ਨਿਭਾਈਆਂ ਉੱਥੇ ਹੀ ਲੰਮਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਵਜੋਂ ਵੀ ਆਪਣਿਆਂ ਸੇਵਾਵਾਂ ਸੰਗਤਾਂ ਨੂੰ ਪ੍ਰਦਾਨ ਕੀਤੀਆਂ । 
 ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਜਗਤਾਰ ਸਿੰਘ ਵੱਲੋਂ ਸ਼੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਾਹਿਬ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ, ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ, ਗੁਰਦੁਆਰਾ ਸ੍ਰੀ ਪਿਪਲੀ ਸਾਹਿਬ ਸਮੇਤ ਹੋਰ ਵੱਖ ਵੱਖ ਧਾਰਮਿਕ ਅਸਥਾਨਾਂ ਤੋਂ ਸਮੁੱਚੀ ਸੰਗਤ ਨੂੰ ਹਮੇਸ਼ਾ ਧਰਮ ਕਰਮ ਅਤੇ ਗੁਰਬਾਣੀ ਵਿੱਚ ਪਰਪੱਖ ਰਹਿਣ ਦੀ ਸਿੱਖਿਆ ਦਿੱਤੀ ।
 ਪ੍ਰੋ. ਬਡੁੰਗਰ ਨੇ ਦੱਸਿਆ ਕਿ ਗਿਆਨੀ ਜਗਤਾਰ ਸਿੰਘ ਵੱਲੋਂ 1982 ਵਿੱਚ ਬਤੌਰ ਅਖੰਡ ਪਾਠੀ ਸੇਵਾ ਆਰੰਭ ਕੀਤੀ ਸੀ ਅਤੇ 1987 ਵਿੱਚ ਉਹ ਬਤੋਰ ਗ੍ਰੰਥੀ ਭਰਤੀ ਹੋਏ ਸਨ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਜੱਥੇਦਾਰ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਨਾਲ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਵੱਡਾ ਘਾਟਾ ਪਿਆ ਹੈ ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ