Friday, February 06, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Entertainment

ਕਰਨ ਔਜਲਾ ਦੇ ਮੁਰੀਦ ਹੋਏ ਦੀਪਿਕਾ ਪਾਦੂਕੋਣ ਦੇ ਪਤੀ ਰਣਵੀਰ ਸਿੰਘ

August 28, 2023 08:35 PM
SehajTimes

ਰਣਵੀਰ ਨੂੰ ਸਿੱਧੂ ਮੂਸੇ ਵਾਲਾ ਦੇ ਅਣਗਿਣਤ ਗੀਤਾਂ ’ਤੇ ਵੀਡੀਓਜ਼ ਸਾਂਝੀਆਂ ਕਰਦੇ ਦੇਖਿਆ ਗਿਆ ਹੈ। ਹੁਣ ਰਣਵੀਰ ਸਿੰਘ ਕਰਨ ਔਜਲਾ ਦੇ ਵੀ ਮੁਰੀਦ ਹੋ ਗਏ ਹਨ। ਰਣਵੀਰ ਨੇ ਇੰਸਟਾਗ੍ਰਾਮ ’ਤੇ ਇਕ ਸਟੋਰੀ ਪੋਸਟ ਕੀਤੀ ਹੈ, ਜਿਸ ’ਚ ਉਨ੍ਹਾਂ ਨੇ ਕਰਨ ਔਜਲਾ ਦੇ ਗੀਤ ‘ਐਡਮਾਇਰਿੰਗ ਯੂ’ ਨੂੰ ਸਾਂਝਾ ਕੀਤਾ ਹੈ।


ਦੱਸ ਦੇਈਏ ਕਿ ‘ਐਡਮਾਇਰਿੰਗ ਯੂ’ ਕਰਨ ਔਜਲਾ ਦੀ ਹਾਲ ਹੀ ’ਚ ਰਿਲੀਜ਼ ਹੋਈ ਨਵੀਂ ਐਲਬਮ ‘ਮੇਕਿੰਗ ਮੈਮਰੀਜ਼’ ਦਾ ਪਹਿਲਾ ਗੀਤ ਹੈ। ਐਲਬਮ ਤੋਂ ਦੋ ਗੀਤਾਂ ਦੀਆਂ ਵੀਡੀਓਜ਼ ਰਿਲੀਜ਼ ਹੋ ਚੁੱਕੀਆਂ ਹਨ, ਜਿਨ੍ਹਾਂ ’ਚ ‘ਐਡਮਾਇਰਿੰਗ ਯੂ’ ਤੇ ‘ਟ੍ਰਾਈ ਮੀ’ ਸ਼ਾਮਲ ਹਨ।ਰਣਵੀਰ ਸਿੰਘ ਦੀ ਗੱਲ ਕਰੀਏ ਤਾਂ ਹਾਲ ਹੀ ’ਚ ਉਨ੍ਹਾਂ ਵਲੋਂ ‘ਡੌਨ 3’ ਦਾ ਐਲਾਨ ਕੀਤਾ ਗਿਆ ਹੈ। ਰਣਵੀਰ ਸਿੰਘ ਇਸ ਵਾਰ ‘ਡੌਨ’ ਦੀ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ, ਜੋ ਪਹਿਲਾਂ ਸ਼ਾਹਰੁਖ ਖ਼ਾਨ ਵਲੋਂ ਨਿਭਾਈ ਗਈ ਹੈ। ਇਹ ਫ਼ਿਲਮ 2025 ’ਚ ਰਿਲੀਜ਼ ਹੋਣ ਜਾ ਰਹੀ ਹੈ।

Have something to say? Post your comment

 

More in Entertainment

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ

ਮਨੀਸ਼ ਮਲਹੋਤਰਾ ਦੀ ‘ਗੁਸਤਾਖ ਇਸ਼ਕ’ ਦਾ ਨਵਾਂ ਗੀਤ ‘ਸ਼ਹਿਰ ਤੇਰੇ’ ਦਿਲ ਨੂੰ ਛੂਹ ਗਿਆ

ਸਟਾਰ ਆਫ਼ ਟ੍ਰਾਈਸਿਟੀ ਗਰੁੱਪ ਨੇ ਮਨਾਇਆ ਪ੍ਰੀ-ਕਰਵਾ ਈਵੈਂਟ

‘ਸ਼ੇਰਾ’ ਵਿੱਚ ਸੋਨਲ ਚੌਹਾਨ ਦਾ ਦੋ ਪੰਨਿਆਂ ਦਾ ਪੰਜਾਬੀ ਮੋਨੋਲਾਗ

ਯਾਮੀ ਗੌਤਮ ਧਰ ਅਤੇ ਇਮਰਾਨ ਹਾਸ਼ਮੀ ਦੀ ‘ਹਕ’ ਦਾ ਟੀਜ਼ਰ ਰਿਲੀਜ਼, ਫ਼ਿਲਮ ਆਵੇਗੀ ਇਸ ਤਾਰੀਖ਼ ਨੂੰ

ਅੱਵਲ ਫ਼ਿਲਮ ਫ਼ੈਸਟੀਵਲ 'ਚ ਪੰਜਾਬੀ ਫ਼ਿਲਮ ਕਾਲ ਕੋਠੜੀ ਪੋਸਟਰ ਰਿਲੀਜ਼