Friday, May 09, 2025
BREAKING NEWS
ਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲਭਾਰਤੀ ਫੌਜ ਦਾ ਜਵਾਨ ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਹੋਇਆ ਸ਼ਹੀਦਪੰਜਾਬ ‘ਚ ਕਈ ਥਾਂਈਂ Mock Drill ਜਾਰੀਪਟਿਆਲਾ ਵਿੱਚ ਜੰਗ ਦੀ ਸਥਿਤੀ ਨਾਲ ਨਿਪਟਣ ਲਈ ਅੱਜ ਹੋਵੇਗਾ ਅਭਿਆਸਪੰਜਾਬ ਦੇ ਸਰਹੱਦੀ ਪਿੰਡ ਹੋਣ ਲੱਗੇ ਖਾਲੀ‘ਅੱਤਵਾਦ ਖ਼ਿਲਾਫ਼ ਪੂਰਾ ਦੇਸ਼ ਇੱਕਜੁੱਟ’-ਆਪ੍ਰੇਸ਼ਨ ਸਿੰਦੂਰ ‘ਤੇ CM ਭਗਵੰਤ ਮਾਨ ਦਾ ਬਿਆਨਭਾਰਤੀ ਫੌਜ ਨੇ ਪਾਕਿਸਤਾਨ ਦਾ JF-17 ਲੜਾਕੂ ਜਹਾਜ਼ ਕੀਤਾ ਢਹਿ-ਢੇਰੀਪੰਜਾਬ ‘ਚ ਕੱਲ ਨੂੰ ਵੱਜਣਗੇ ਸਾਇਰਨ, ਸੂਬੇ ਦੇ 20 ਥਾਵਾਂ ‘ਤੇ ਹੋਵੇਗੀ ਮੌਕ ਡ੍ਰਿਲਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

Business

ਇਸ ਹਫ਼ਤੇ ਬਾਜ਼ਾਰ ਵਿਚ ਖੁੱਲਣਗੇ ਚਾਰ ਕੰਪਨੀਆਂ ਦੇ ਆਈਪੀਓ

August 28, 2023 09:21 PM
SehajTimes

ਆਉਣ ਹਫ਼ਤੇ ਵਿੱਚ ਚਾਰ ਕੰਪਨੀਆਂ ਦੇ ਆਈ ਪੀ ਓ ਸਬਸਕ੍ਰਿਪਸ਼ਨ ਲਈ ਖੁੱਲ੍ਹਣ ਜਾ ਰਹੇ ਹਨ। ਸ਼ੇਅਰ ਬਾਜ਼ਾਰ ਵਿਚ ਪੈਸਾ ਲਾਉਣ ਵਾਲਿਆਂ ਲਈ ਤਾਂ ਇਹ ਬਹੁਤ ਹੀ ਖ਼ੁਸ਼ੀ ਵਾਲੀ ਖ਼ਬਰ ਹੈ। ਇਸ ਤੋਂ ਇਲਾਵਾ ਜਿਹੜੇ ਹਾਲੇ ਸ਼ੇਅਰ ਬਾਜ਼ਾਰ ਵਿਚ ਪੈਸਾ ਲਗਾਉਣ ਦਾ ਵਿਚਾਰ ਕਰ ਰਹੇ ਹਨ ਉਨ੍ਹਾਂ ਲਈ ਇਹ ਬਹੁਤ ਹੀ ਵਧੀਆ ਮੌਕਾ ਹੈ। ਪਹਿਲਾਂ ਵੀ ਕਈ ਕੰਪਨੀਆਂ ਦੇ ਆਈ ਪੀ ਓ ਖੁੱਲ੍ਹ ਚੁੱਕੇ ਹਨ ਅਤੇ ਪੈਸਾ ਲਗਾਉਣ ਵਾਲਿਆਂ ਨੂੰ ਬਹੁਤ ਵਧੀਆ ਕਮਾਈ ਵੀ ਕੀਤੀ ਹੈ ਪਰ ਇਹ ਵੀ ਯਾਦ ਰੱਖਣਾ ਪੈਣਾ ਕਈ ਨੁਕਸਾਨ ਵੀ ਹੋਇਆ ਹੈ। ਦੱਸਣਯੋਗ ਹੈ ਕਿ ਇਸ ਹਫ਼ਤੇ ਰਿਸ਼ਭ ਇੰਸਟਰੂਮੈਂਟਸ, ਮੋਨੋ ਫ਼ਾਰਮਾਕੇਅਰ, ਸੀਪੀਐਸ ਸ਼ੇਪਰਸ ਅਤੇ ਬੇਸਿਲਿਕ ਫ਼ਲਾਈ ਸਟੂਡੀਓ ਦੇ ਆਈਪੀਓ ਇਸ ਹਫ਼ਤੇ ਖੁੱਲ੍ਰਣਗੇ।
ਜੇਕਰ ਮੋਨੋ ਫ਼ਾਰਮਾਕੇਅਰ ਦੇ ਆਈ ਪੀ ਓ ਦੀ ਗੱਲ ਕੀਤੀ ਜਾਵੇ ਤਾਂ ਇਸ ਦੇ ਆਈ ਪੀ ਓ ਅੱਜ ਖੁੱਲਿ੍ਹਆ ਹੈ ਅਤੇ ਪੈਸਾ ਲਗਾਉਣ ਦਾ ਚਾਹਵਾਨ ਇਸ ਵਿੱਚ 30 ਅਗੱਸਤ ਤੱਕ ਨਿਵੇਸ਼ ਕਰ ਸਕਦੇ ਹਨ। ਇਨ੍ਹਾਂ ਸ਼ੇਅਰਾਂ ਦੀ ਕੀਮਤ 26-28 ਰੁਪਏ ਪ੍ਰਤੀ ਸ਼ੇਅਰ ਰੱਖੀ ਗਈ ਹੈ। ਇਸ ਤੋਂ ਇਲਾਵਾ 185 ਰੁਪਏ ਦੀ ਕੀਮਤ ਨਾਲ ਮਾਰਕੀਟ ਵਿਚ ਲਾਂਚ ਹੋਣ ਵਾਲਾ ਆਈਪੀਓ ਸੀ ਪੀ ਐਸ ਸ਼ੇਪਰਸ ਦਾ ਹੋਵੇਗਾ ਅਤੇ ਇਹ ਭਲਕੇ ਸਟਾਕ ਮਾਰਕੀਟ ਵਿਚ ਖੁੱਲ੍ਹੇਗਾ ਅਤੇ ਇਸ ਵਿਚ 31 ਅਗੱਸਤ ਤੱਕ ਨਿਵੇਸ਼ ਕੀਤਾ ਜਾ ਸਕੇਗਾ। ਰਿਸ਼ਭ ਇੰਸਟਰੂਮੈਂਟਸ ਦੇ ਆਈ ਪੀ ਓ ਦੀ ਕੀਮਤ 418-441 ਰੁਪਏ ਹੈ ਅਤੇ ਇਹ 30 ਸਤੰਬਰ ਨੂੰ ਖ਼ਰੀਦਦਾਰੀ ਲਈ ਖੁੱਲ੍ਹੇਗਾ ਅਤੇ ਨਿਵੇਸ਼ਕ 1 ਸਤੰਬਰ ਤੱਕ ਇਸ ਵਿਚ ਦਿਲਚਸਪੀ ਵਿਖਾ ਸਕਦੇ ਹਨ। ਬੇਸਿਲਿਕ ਫ਼ਲਾਈ ਸਟੂਡੀਓ ਦੇ ਆਈ ਪੀ ਓ 1 ਸਤੰਬਰ ਤੱਕ ਖੁੱਲ੍ਹਣਗੇ ਪਰ ਇਨ੍ਹਾਂ ਦੀ ਹਾਲੇ ਤੱਕ ਕੀਮਤ ਨਹੀਂ ਐਲਾਨੀ ਗਈ।

Have something to say? Post your comment

 

More in Business

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ

ਬਾਗਬਾਨੀ ਵਿਭਾਗ ਵੱਲੋਂ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਸੈਮੀਨਾਰ 27 ਅਤੇ 28 ਫਰਵਰੀ ਨੂੰ

ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਦੇਣ ਲਈ ਕੋਰਸ 02 ਸਤੰਬਰ ਤੋਂ ਸ਼ੁਰੂ: ਡਿਪਟੀ ਡਾਇਰੈਕਟਰ

 ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਡ੍ਰਾਈਵ-ਕਮ-ਰੋਜ਼ਗਾਰ ਮੇਲਾ 22 ਅਗਸਤ ਨੂੰ 

ਸੋਨੇ ਦੀ ਕੀਮਤ ਵਿੱਚ ਦਰਜ ਕੀਤਾ ਗਿਆ ਵਾਧਾ, ਚਾਂਦੀ ਦੀ ਕੀਮਤ 526 ਰੁਪਏ ਘਟੀ