Tuesday, May 07, 2024
BREAKING NEWS
ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀਟੀਵੀ ਅਦਾਕਾਰਾ ਅਨੁਪਮਾ ਬੀ ਜੇ ਪੀ ’ਚ ਹੋਈ ਸ਼ਾਮਲਦਿੱਲੀ ਦੇ 100 ਸਕੂਲਾਂ ਨੂੰ ਦਿੱਤੀ ਬੰਬ ਦੀ ਧਮਕੀ

Malwa

ਨਿਗਮ ਚੋਣਾਂ ਕਰਵਾਉਣ ਦੀ ਤਿਆਰੀ!

August 29, 2023 04:03 PM
SehajTimes

ਸੂਬਾ ਸਰਕਾਰ 30 ਨਵੰਬਰ ਤੋਂ ਪਹਿਲਾਂ ਨਗਰ ਨਿਗਮ ਚੋਣਾਂ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਸਰਕਾਰ ਨੇ ਜਲੰਧਰ, ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਿਪੋਰਟ ਵੀ ਲਈ ਹੈ। ਪਿਛਲੇ ਇੱਕ ਹਫ਼ਤੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਅਤੇ ਨਗਰ ਨਿਗਮ ਕਮਿਸ਼ਨਰਾਂ ਨਾਲ ਮੀਟਿੰਗਾਂ ਕਰਕੇ ਫੀਡਬੈਕ ਲਈ ਹੈ।
30 ਨਵੰਬਰ ਤੋਂ ਪਹਿਲਾਂ ਚੋਣਾਂ ਕਰਵਾਉਣ ਸਬੰਧੀ ਮੀਟਿੰਗ ਵਿਚ ਅਧਿਕਾਰੀਆਂ ਨੇ ਕੋਈ ਹਾਂ-ਪੱਖੀ ਜਵਾਬ ਨਹੀਂ ਦਿੱਤਾ ਪਰ ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਹੈ ਕਿ ਜਿਨ੍ਹਾਂ ਸ਼ਹਿਰਾਂ ਵਿਚ ਨਿਗਮ ਚੋਣਾਂ ਹੋਣੀਆਂ ਹਨ, ਉਥੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਸਾਰੇ ਕੰਮ 31 ਅਕਤੂਬਰ ਤੋਂ ਪਹਿਲਾਂ ਮੁਕੰਮਲ ਕੀਤੇ ਜਾਣ। ਜਾਣਕਾਰੀ ਮੁਤਾਬਕ ਨਵੰਬਰ ਸ਼ੁਰੂ ਹੁੰਦੇ ਹੀ ਸਰਕਾਰ ਚੋਣਾਂ ਦਾ ਐਲਾਨ ਕਰ ਸਕਦੀ ਹੈ।
ਅਜਿਹੇ ‘ਚ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਇਕ ਹਫਤੇ ਦਾ ਸਮਾਂ ਅੱਗੇ-ਪਿੱਛੇ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਜਲੰਧਰ ਦੇ ਨਵੇਂ ਵਾਰਡਬੰਦੀ ਨੂੰ ਲੈ ਕੇ ਅੱਜ ਮੰਗਲਵਾਰ ਨੂੰ ਹਾਈਕੋਰਟ ‘ਚ ਸੁਣਵਾਈ ਹੈ। ਅਦਾਲਤ ਦੇ ਫੈਸਲੇ ਤੋਂ ਬਹੁਤ ਕੁਝ ਸਪੱਸ਼ਟ ਹੋ ਸਕਦਾ ਹੈ। ਜੇ ਹਾਈਕੋਰਟ ਵਾਰਡਬੰਦੀ ਦਾ ਮਾਮਲਾ ਬੰਦ ਕਰ ਦਿੰਦਾ ਹੈ ਤਾਂ ਜਲਦੀ ਹੀ ਚੋਣਾਂ ਕਰਵਾਉਣੀਆਂ ਬਹੁਤ ਆਸਾਨ ਹੋ ਜਾਣਗੀਆਂ।

 

Have something to say? Post your comment

 

More in Malwa

ਨਾਮਜ਼ਦਗੀਆਂ ਦੇ ਪਹਿਲੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਮਿੱਡ ਡੇ ਮੀਲ ਕੁੱਕ ਵਰਕਰਾਂ ਨੇ ਭੰਡੀ ਕੇਂਦਰ ਤੇ ਸੂਬਾ ਸਰਕਾਰ

ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ :ਕੰਚਨ

ਕਿਸਾਨਾਂ ਨੂੰ ਲੋੜ ਮੁਤਾਬਿਕ ਪਾਣੀ ਵਰਤਣ ਦੀ ਕੀਤੀ ਅਪੀਲ: ਹਰਭਜਨ ਸਿੰਘ ਈਟੀਓ

ਲੋਕ ਸਭਾ ਚੋਣਾਂ ਲਈ ਅਮਲੇ ਦੀ ਪਹਿਲੀ ਰਿਹਰਸਲ ਹੋਈ

ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ ਮਾਮਲੇ 'ਚ ਥਾਣਾ ਖੇੜੀ ਗੰਡਿਆ ਚ ਦਰਜ ਕੀਤੀ FIR

ਪ੍ਰਦਰਸ਼ਨ ਦੌਰਾਨ ਕਿਸਾਨ ਦੀ ਮੌਤ ਮਾਮਲਾ: ਬੀਜੇਪੀ ਨੇ ਦਰਜ ਕੀਤੀ ਗਈ ਐਫਆਈਆਰ 'ਤੇ ਚੁੱਕੇ ਸਵਾਲ

ਆਰੂਸ਼ਾ ਨੇ ਕਾਮਰਸ ਗਰੁੱਪ ਵਿੱਚੋਂ 96 ਫੀਸਦ ਅੰਕਾਂ ਨਾਲ ਸਕੂਲ ਵਿੱਚੋਂ ਕੀਤਾ ਟਾਪ

ਵੱਡੀ ਈਦਗਾਹ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੁਹੰਮਦ ਨਜ਼ੀਰ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ

ਪ੍ਰਨੀਤ ਕੌਰ ਦੇ ਵਿਰੋਧ ਦੌਰਾਨ ਮਾਰੇ ਗਏ ਕਿਸਾਨ ਬਾਰੇ ਕਿਸਾਨ ਆਗੂਆਂ ਦਾ ਵੱਡਾ ਐਲਾਨ