Tuesday, June 17, 2025

Malwa

30 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸਵੇਰੇ 11 ਵਜੇ ਖੁੱਲਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ

August 29, 2023 04:59 PM
SehajTimes

ਪਟਿਆਲਾ,:ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮਿਤੀ 30 ਅਗਸਤ, 2023 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਪਟਿਆਲਾ ਜ਼ਿਲ੍ਹੇ ਦੇ ਸੇਵਾ ਕੇਂਦਰ ਦੇ ਸਮੇਂ 'ਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਖੁੱਲਣਗੇ।
ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਵਾਸੀ ਨੂੰ ਰੱਖੜੀ ਵਾਲੇ ਦਿਨ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਲਈ ਸਵੇਰੇ 11 ਵਜੇ ਬਾਅਦ ਪਹੁੰਚ ਬਣਾਉਣ ਦੀ ਅਪੀਲ ਕੀਤੀ।  ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਸਵੇਰੇ 11 ਵਜੇ ਤੋਂ ਬਾਅਦ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ