Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Sports

ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਨੇ ਰਾਸ਼ਟਰੀ ਖੇਡ ਦਿਵਸ ਮੌਕੇ ਨੌਜਵਾਨਾਂ ਨੂੰ ਵੋਟ ਦੇ ਹੱਕ ਪ੍ਰਤੀ ਕੀਤਾ ਜਾਗਰੂਕ

August 29, 2023 07:19 PM
SehajTimes

ਪਟਿਆਲਾ- ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਵੱਲੋਂ ਜ਼ਿਲ੍ਹਾ ਚੋਣ ਦਫ਼ਤਰ ਪਟਿਆਲਾ ਦੇ ਸਹਿਯੋਗ ਨਾਲ ਮਿਤੀ 29.08.2018 ਨੂੰ ਕਾਲਜ ਪ੍ਰਿੰਸੀਪਲ ਪ੍ਰੋ.(ਡਾ.) ਕੁਸੁਮ ਲਤਾ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਚੋਣ ਅਫ਼ਸਰ (ਡੀ. ਸੀ.) ਪਟਿਆਲਾ ਦੇ ਦਫ਼ਤਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਰਾਸ਼ਟਰੀ ਖੇਡ ਦਿਵਸ ਵਜੋਂ ਮਨਾਉਣ ਲਈ ਵਿਦਿਆਰਥੀਆਂ ਵਿੱਚ ਆਪਣੀ ਵੋਟ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੀਤਾ ਗਿਆ।

 

ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਨਵੀਆਂ ਵੋਟਾਂ ਦੀ ਰਜਿਸਟਰੇਸ਼ਨ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀ ਨੇ ਮੌਕੇ ਨਾਲ ਸਬੰਧਤ ਪੋਸਟਰ ਤਿਆਰ ਕੀਤੇ। ਸਮਾਗਮ ਦਾ ਸੰਚਾਲਨ ਡਾ: ਰਜਨੀ ਬਾਲਾ (ਸਵੀਪ ਇੰਚਾਰਜ) ਨੇ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ: ਰਵਿੰਦਰ ਸ਼ਰਮਾ, ਸ੍ਰੀਮਤੀ ਕਵਿਤਾ ਰਾਣੀ, ਡਾ. ਤਰਨਦੀਪ ਕੌਰ ਅਤੇ ਸ੍ਰੀਮਤੀ ਨੈਨਸੀ ਸ਼ਰਮਾ ਹਾਜ਼ਰ ਸਨ।

Have something to say? Post your comment

 

More in Sports

28 ਸਾਲਾਂ ਬਾਅਦ ਪੰਜਾਬ ਨੂੰ ਯੂਥ ਵਾਲੀਬਾਲ ‘ਚ ਸੋਨਾ, ਸਾਂਸਦ ਔਜਲਾ ਨੇ ਜਤਾਇਆ ਮਾਣ ਤੇ ਕੀਤੀਆਂ ਅਹਿਮ ਮੰਗਾਂ

ਸੁਨਾਮ ਕਾਲਜ 'ਚ ਸਲਾਨਾ ਖੇਡ ਸਮਾਰੋਹ ਸ਼ਾਨੋ ਸ਼ੌਕਤ ਨਾਲ ਸੰਪੰਨ 

ਪਿੰਡ ਭਿੱਟੇਵੱਡ ਵਿਖੇ ਹਜ਼ਾਰਾ ਸਿੰਘ ਮੋਰ ਪਹਿਲਵਾਨ ਦੀ ਯਾਦ 'ਚ ਕਰਵਾਇਆ ਗਿਆ 9ਵਾਂ ਛਿੰਝ ਮੇਲਾ

ਪੀ ਆਈ ਐਸ ਦੇ ਰੈਜੀਡੈਂਸੀਅਲ ਵਿੰਗ ਦੇ ਟਰਾਇਲ ਸਮਾਪਤ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਖੇਤੀਬਾੜੀ ਮੰਤਰੀ ਨੇ ਕੀਤਾ ਕਿਲਾ ਰਾਏਪੁਰ ਪੇਂਡੂ ਓਲੰਪਿਕ - 2026 ਦਾ ਉਦਘਾਟਨ

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਸਰਕਾਰ : ਚੀਮਾਂ 

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ