Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਦੀ ਸਖ਼ਤ ਚਿਤਾਵਨੀ

August 30, 2023 03:49 PM
SehajTimes

ਪੰਜਾਬ ਵਿਚ ਸਰਕਾਰੀ ਮੁਲਾਜ਼ਮਾਂ ਵੱਲੋਂ 1 ਸਤੰਬਰ ਤੋਂ 13 ਸਤੰਬਰ ਤੱਕ ਹੜਤਾਲ ਕਰਨ ਦੇ ਦਿੱਤੇ ਗਏ ਸੱਦੇ ਦੇ ਸਬੰਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਟਵੀਟ ਵਿੱਚ ਬਹੁਤ ਹੀ ਸਖ਼ਤ ਸ਼ਬਦਾਂ ਵਿੱਚ ਮੁਲਾਜ਼ਮਾਂ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿਚ ਬਹੁਤ ਸਾਰੇ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨ ਹਨ, ਜਿਹੜੇ ਤੁਹਾਡੀਆਂ ਕਲਮਾਂ ਫੜ੍ਹਨ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਦੀ ਕਿਸੇ ਵੀ ਤਰ੍ਹਾਂ ਨਾਲ ਖੱਜਲ ਖੁਆਰੀ ਨਹੀਂ ਹੋਣ ਦੇਵਾਂਗਾ।
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਪਟਵਾਰੀ, ਕਾਨੂੰਨਗੋ ਅਤੇ ਡੀ.ਸੀ. ਦਫ਼ਤਰ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 1 ਤੋਂ 13 ਸਤੰਬਰ ਤੱਕ ਕਲਮਛੋੜ ਹੜਤਾਲ ਕਰਨ ਦਾ ਸੱਦਾ ਦਿੱਤਾ ਹੈ। ਪੰਜਾਬ ਵਿਚ ਇਸ ਤੋਂ ਪਹਿਲਾਂ ਵੀ ਕਈ ਵਾਰ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰ ਚੁੱਕੇ ਹਨ।
ਮੁਲਾਜ਼ਮਾਂ ਵੱਲੋਂ ਦਿੱਤੇ ਗਏ ਹੜਤਾਲ ਕਰਨ ਦੇ ਸੱਦੇ ਦੇ ਤਹਿਤ ਮੁੱਖ ਮੰਤਰੀ ਨੇ ਖ਼ਾਸਤੌਰ ’ਤੇ ਕੀਤੇ ਆਪਣੇ ਟਵੀਟ ਵਿੱਚ ਆਖਿਆ ਹੈ ਕਿ ਉਹ ਪੰਜਾਬ ਦੇ ਲੋਕਾਂ ਦੀ ਕਿਸੇ ਵੀ ਤਰ੍ਹਾਂ ਨਾਲ ਖੱਜਲ ਖੁਆਰੀ ਨਹੀਂ ਹੋਣ ਦੇਣਗੇ। ਉਨ੍ਹਾਂ ਸਖ਼ਤ ਰੁੱਖ ਅਖ਼ਤਿਆਰ ਕਰਦਿਆਂ ਕਿਹਾ ਕਿ ਜੇਕਰ ਮੁਲਾਜ਼ਮ ਹੜਤਾਲ ਕਰਨਗੇ ਤਾਂ ਸਰਕਾਰ ਹੜਤਾਲ ਕਰਨ ਵਾਲਿਆਂ ਵਿਰੁੱਧ ਸਖ਼ਤ ਰੁੱਖ ਅਖ਼ਤਿਆਰ ਕਰੇਗੀ।


ਟਵੀਟ ਕਰਦਿਆਂ ਸੀਐੱਮ ਮਾਨ ਨੇ ਕਿਹਾ ਕਿ ਜਾਣਕਾਰੀ ਮੁਤਾਬਕ ਪਟਵਾਰੀ…ਕਾਨੂੰਨਗੋ… ਕਿਸੇ ਰਿਸ਼ਵਤ ਮਾਮਲੇ ‘ਚ ਫਸੇ ਆਪਣੇ ਇਕ ਸਾਥੀ ਦੇ ਹੱਥ ‘ਚ.. ਤੇ ਡੀਸੀ ਦਫਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ‘ਚ ਕਲਮ ਛੋੜ ਹੜਤਾਲ ਕਰਨਗੇ…. ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿਚ ਕਲਮ ਥੋਡੇ ਹੱਥਾਂ ‘ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ..ਸਾਡੇ ਕੋਲ ਬਹੁਤ ਪੜ੍ਹੇ-ਲਿਖੇ ਬੇਰੋਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਨ ਨੂੰ ਤਿਆਰ ਹਨ… ਪੰਜਾਬ ਦੇ ਲੋਕਾਂ ਦੀ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ