Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮਾਲੇਰਕੋਟਲਾ : ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਵਲੋਂ ਕਲਮਛੋੜ ਹੜਤਾਲ 11 ਤੋਂ 13 ਸਤੰਬਰ ਤੱਕ

August 30, 2023 04:19 PM
SehajTimes

ਡੀ. ਸੀ. ਦਫਤਰ ਕਰਮਚਾਰੀ ਐਸੋਸੀਏਸ਼ਨ, ਮਾਲੇਰਕੋਟਲਾ ਦੇ ਪ੍ਰਧਾਨ ਸ਼ਰਨਵੀਰ ਸਿੰਘ  ਅਤੇ ਜਨਰਲ ਸਕੱਤਰ ਸੰਦੀਪ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸੁਪਰਡੰਟ ਗ੍ਰੇਡ-2 ਅਤੇ ਸੀਨੀਅਰ ਸਹਾਇਕ ਦੀਆਂ ਪ੍ਰਮੋਸ਼ਨਾਂ ਨਾ ਹੋਣ ਕਾਰਨ ਅਤੇ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ਮੁਤਾਬਕ ਮਿਤੀ 25/08/2023 ਤੱਕ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਸੂਬੇ ਦੇ ਡੀ.ਸੀ. ਦਫਤਰਾਂ, ਐਸ.ਡੀ.ਐਮ ਦਫਤਰ, ਤਹਿਸੀਲ ਦਫਤਰ ਅਤੇ ਸਬ-ਤਹਿਸੀਲਾਂ ਵਿੱਚ ਮਿਤੀ 11 ਸਤੰਬਰ ਤੋਂ 13 ਸਤੰਬਰ 2023 ਤੱਕ ਕਲਮਛੋੜ ਹੜਤਾਲ ਕਰਕੇ ਮੁਕੰਮਲ ਕੰਮ ਬੰਦ ਰੱਖਿਆ ਜਾਵੇਗਾ। 

ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਜੀ ਦੇ ਦਫਤਰ ਵਲੋਂ ਜਥੇਬੰਦੀ ਨੂੰ ਮਿਤੀ 06/06/2023 ਨੂੰ ਮੰਗਾਂ ਸੰਬੰਧੀ ਮੀਟਿੰਗ ਪੱਤਰ ਜਾਰੀ ਕੀਤਾ ਗਿਆ। ਇਹ ਮੀਟਿੰਗ ਮਹਿਕਮੇ ਦੇ ਮਾਣਯੋਗ ਮਾਲ ਅਤੇ ਮੁੜ ਵਸੇਬਾ ਮੰਤਰੀ ਦੀ ਮੌਜੂਦਗੀ ਵਿੱਚ ਮਾਨਯੋਗ ਵਿੱਤ ਕਮਿਸ਼ਨਰ(ਮਾਲ) ਜੀ ਅਤੇ ਹੋਰ ਅਧਿਕਾਰੀ ਸਹਿਬਾਨ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ। ਇਸ ਤੋਂ ਬਾਅਦ ਦੂਜੀ ਮੀਟਿੰਗ ਮਾਨਯੋਗ ਮਾਲ ਮੰਤਰੀ ਜੀ ਦੀ ਮਿਤੀ 04/07/2023 ਨੂੰ ਜਲੰਧਰ ਫੇਰੀ ਦੌਰਾਨ ਮਾਨਯੋਗ ਵਿੱਤ ਕਮਿਸ਼ਨਰ (ਮਾਲ) ਜੀ ਦੀ ਹਾਜ਼ਰੀ ਵਿੱਚ ਦਫਤਰ ਡਿਪਟੀ ਕਮਿਸ਼ਨਰ, ਜਲੰਧਰ ਵਿਖੇ ਹੋਈ।

ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਮੰਗਾਂ ਦੀ ਕਾਫੀ ਸਮੇਂ ਤੋਂ ਪੂਰਤੀ ਨਾ ਹੋਣ ਕਰਕੇ ਸੂਬੇ ਦੇ ਡੀ.ਸੀ. ਦਫਤਰ, ਐਸ.ਡੀ.ਐਮ ਦਫਤਰ, ਤਹਿਸੀਲ ਦਫਤਰ ਵਿੱਚ ਮਿਤੀ 11 ਸਤੰਬਰ ਤੋਂ 13 ਸਤੰਬਰ 2023 ਤੱਕ ਕਲਮਛੋੜ ਹੜਤਾਲ  ਕਰਕੇ ਮੁਕੰਮਲ ਕੰਮ ਬੰਦ ਰੱਖਿਆ ਜਾਵੇਗਾ। ਜੇਕਰ ਮੰਗਾਂ ਦੀ ਪੂਰਤੀ ਨਾ ਹੋਈ ਤਾਂ ਜਥੇਬੰਦੀ ਵੱਲੋਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।     

Have something to say? Post your comment

 

More in Malwa

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ : ਡਾ ਹਿਮਾਂਸ਼ੂ ਅਗਰਵਾਲ

ਪੰਜਾਬੀ ਯੂਨੀਵਰਸਿਟੀ ਅੱਜ ਮਨਾਏਗੀ ਆਪਣਾ 65ਵਾਂ ਸਥਾਪਨਾ ਦਿਵਸ

ਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਨੂੰ ਰੋਕਣ ਲਈ ਮੁਹਿੰਮ

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ