Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਭਾਜਪਾ ਦੇ ਤਰੁਣ ਚੁਘ ਨੇ ਕਿਹਾ ਮੋਦੀ ਸਰਕਾਰ ਨੇ ਸਿਲੰਡਰ 200 ਰੁਪਏ ਸਸਤਾ ਕਰਕੇ ਰੱਖੜੀ ਦਾ ਦਿੱਤਾ ਤੋਹਫਾ

August 31, 2023 06:10 PM
SehajTimes

 ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਰਸੋਈ ਗੈਸ ਦੀਆਂ ਕੀਮਤਾਂ ’ਚ 200 ਰੁਪਏ ਪ੍ਰਤੀ ਸਿਲੰਡਰ ਦੀ ਕਟੌਤੀ ਕੀਤੀ ਹੈ। ਉਨ੍ਹਾਂ ਨੇ ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦਾ ਧੰਨਵਾਦ ਕੀਤਾ ਹੈ। ਚੁਘ ਨੇ ਮੀਡੀਆ ਨਾਲ ਗੱਲਬਾਤ ’ਚ ਕਿਹਾ ਕਿ ਮੋਦੀ ਸਰਕਾਰ ਨੂੰ ਦੇਸ਼ ਦੇ ਹਰ ਇੱਕ ਵਰਗ ਦੀ ਚਿੰਤਾ ਹੈ ਅਤੇ ਗੈਸ ਦੀਆਂ ਕੀਮਤਾਂ ’ਚ ਇਸ ਵੱਡੀ ਕਟੌਤੀ ਨਾਲ ਖ਼ਾਸ ਤੌਰ ’ਤੇ ਮੱਧ ਵਰਗ ਅਤੇ ਦੇਸ਼ ਦੀਆਂ ਭੈਣਾਂ ਨੂੰ ਵੱਡਾ ਲਾਭ ਪਹੁੰਚੇਗਾ। ਕੌਮੀ ਭਾਜਪਾ ਨੇਤਾ ਨੇ ਦੱਸਿਆ ਕਿ ਇਸ ਫ਼ੈਸਲੇ ਨਾਲ ਉੱਜਵਲਾ ਯੋਜਨਾ ਅਧੀਨ ਮਿਲਣ ਵਾਲੇ ਗੈਸ ਸਿਲੰਡਰ ਦੀ ਕੁਲ ਸਬਸਿਡੀ ਹੁਣ 400 ਹੋ ਜਾਵੇਗੀ। ਇਸ ਨਾਲ ਬਦਲਦੇ ਸੰਸਾਰਿਕ ਸਮੀਕਰਨ ਕਾਰਣ ਵਧੀ ਮਹਿੰਗਾਈ ਤੋਂ ਲੋਕਾਂ ਨੂੰ ਰਾਹਤ ਮਿਲੇਗੀ। ਇਸਦੇ ਨਾਲ ਹੀ ਕੈਬਨਿਟ ਨੇ 75 ਲੱਖ ਨਵੇਂ ਉੱਜਵਲਾ ਕਨੈਕਸ਼ਨ ਨੂੰ ਵੀ ਮਨਜ਼ੂਰੀ ਦਿੱਤੀ ਹੈ ਜਿਸ ਨਾਲ ਗਰੀਬ ਅਤੇ ਜ਼ਰੂਰਤਮੰਦ ਮਾਂਵਾਂ ਨੂੰ ਧੂੰਏਂ ਤੋਂ ਮੁਕਤੀ ਮਿਲੇਗੀ। ਚੁਘ ਨੇ ਦੱਸਿਆ ਕਿ ਮੋਦੀ ਸਰਕਾਰ ਹਰ ਇੱਕ ਵਰਗ ਦੀ ਭਲਾਈ ਨੂੰ ਲੈ ਕੇ ਪ੍ਰਤੀਬਧ ਹੈ।

10 ਕਰੋੜ ਪਰਿਵਾਰਾਂ ਲਈ ਗੈਸ ਦੀਆਂ ਕੀਮਤਾਂ ’ਚ ਰਾਹਤ ਤੋਂ ਸਾਫ਼ ਵਿਖਾਈ ਦਿੰਦਾ ਹੈ ਕਿ ਕੇਂਦਰ ਸਰਕਾਰ ਨੂੰ ਆਮ ਜਨਤਾ ਦੀ ਰਸੋਈ ਦੀ ਚਿੰਤਾ ਹੈ। ਸੀਨੀਅਰ ਭਾਜਪਾ ਨੇਤਾ ਨੇ ਕਿਹਾ ਕਿ ਅਜੋਕੇ ਸਮੇਂ ’ਚ ਪੂਰੀ ਦੁਨੀਆਂ ’ਚ ਮੰਹਿਗਾਈ ਨਾਲ ਵੱਡੇ-ਵੱਡੇ ਦੇਸ਼ਾਂ ਦੀ ਮਾਲੀ ਹਾਲਤ ਪ੍ਰਭਾਵਿਤ ਹੋਈ ਹੈ ਉਥੇ ਹੀ ਪ੍ਰਧਾਨ ਮੰਤਰੀ ਮੋਦੀ ਦੇ ਮਜ਼ਬੂਤ ਅਤੇ ਦੂਰਦਰਸ਼ੀ ਅਗਵਾਈ ਨਾਲ ਮਹਿੰਗਾਈ ਨੂੰ ਕਾਬੂ ਵੀ ਕੀਤਾ ਹੈ ਅਤੇ ਆਮ ਜਨਤਾ ਨੂੰ ਮੁੱਢਲੀਆਂ ਵਸਤਾਂ ’ਚ ਰਾਹਤ ਦੇਣ ਦੇ ਵੀ ਕਦਮ ਚੁੱਕੇ ਹਨ।       

 

 

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ