Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਲੁਧਿਆਣਾ ਦੇ ਆਟੋ 'ਚ ਇੱਕ ਵਿਅਕਤੀ ਦੀ ਮਿਲੀ ਲਾਸ਼

August 31, 2023 06:23 PM
SehajTimes

 ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਦੇ ਨਜ਼ਦੀਕ ਗੁਰਦੁਆਰਾ ਨਾਨਕਸਰ ਦੇ ਬਾਹਰ ਆਟੋ ਵਿੱਚ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ । ਕਿਸੇ ਰਾਹਗੀਰ ਨੇ ਆਟੋ ਵਿੱਚ ਲਾਸ਼ ਵੇਖ ਕੇ ਸ਼ੋਰ ਮਚਾਇਆ । ਜਿਸ ਤੋਂ ਬਾਅਦ ਲੋਕਾਂ ਨੇ ਪੁਲਿਸ ਦੇ ਕੰਟਰੋਲ ਰੂਮ ਨੂੰ ਇਤਲਾਹ ਕੀਤੀ । ਘਟਨਾ ਵਾਲੀ ਥਾਂ ‘ਤੇ ਡਿਵੀਜਨ ਨੰਬਰ 5 ਦੀ ਪੁਲਿਸ ਪਹੁੰਚੀ । ACP ਗੁਰਪ੍ਰੀਤ ਸਿੰਘ ਜਾਂਚ ਕਰਨ ਪਹੁੰਚੇ, ਮ੍ਰਿਤਕ ਵਿਅਕਤੀ ਦੇ ਗਲੇ ‘ਤੇ ਨਿਸ਼ਾਨ ਮਿਲੇ ਹਨ ।

ਪਰਿਵਾਰ ਦੀ ਤਲਾਸ਼ ਕਰ ਰਹੀ ਹੈ ਪੁਲਿਸ

ਸੂਤਰਾਂ ਦੇ ਮੁਤਾਬਿਕ ਮਰਨ ਵਾਲੇ ਦਾ ਨਾਂ ਗੌਰੀ ਹੈ । ਉਹ ਸਰਾਭਾ ਨਗਰ ਇਲਾਕੇ ਦਾ ਰਹਿਣ ਵਾਲਾ ਹੈ । ਫਿਲਹਾਲ ਮਰਨ ਵਾਲੇ ਦੇ ਪਰਿਵਾਰ ਦੀ ਪੁਲਿਸ ਤਲਾਸ਼ ਕਰ ਰਹੀ ਹੈ । ਇਲਾਕੇ ਵਿੱਚ ਕਈ ਥਾਂ ‘ਤੇ ਮ੍ਰਿਤਕ ਦੀ ਫੋਟੋ ਵਿਖਾਈ ਜਾ ਰਹੀ ਹੈ ,ਪੁਲਿਸ ਪਛਾਣ ਕਰਵਾ ਰਹੀ ਹੈ।

ਪੁਲਿਸ ਇਲਾਕੇ ਵਿੱਚ ਸੀਸੀਟੀਵੀ ਕੈਮਰੇ ਚੈੱਕ ਕਰ ਰਹੀ ਹੈ ਤਾਂਕੀ ਪਤਾ ਚੱਲ ਸਕੇ ਕਿ ਆਟੋ ਕਿਸ ਸਮੇਂ ਘਟਨਾ ਵਾਲੀ ਥਾਂ ‘ਤੇ ਪਹੁੰਚਿਆ। ਆਟੋ ਵਿੱਚ ਮਰਨ ਵਾਲੇ ਸ਼ਖਸ ਦੇ ਨਾਲ ਕੌਣ ਲੋਕ ਸਨ। ਫਿਲਹਾਲ ਪੁਲਿਸ ਇਸ ਮਾਮਲੇ ਨੂੰ ਸ਼ੱਕੀ ਮੰਨ ਕੇ ਜਾਂਚ ਕਰ ਰਹੀ ਹੈ । ACP ਗੁਰਪ੍ਰੀਤ ਸਿੰਘ ਨੇ ਕਿਹਾ ਲਾਸ਼ ਅਤੇ ਆਟੋ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ । ਲਾਸ਼ ਦੀ ਪਛਾਣ ਦੇ ਬਾਅਦ ਪੋਸਟਮਾਰਟਮ ਕਰਵਾਇਆ ਜਾਵੇਗਾ । ਪੋਸਟਮਾਰਟਮ ਦੇ ਬਾਅਦ ਪਤਾ ਚੱਲਿਆ ਹੈ ਕਿ ਮਰਨ ਵਾਲੇ ਨੇ ਆਪਣੀ ਜਿੰਦਗੀ ਆਪ ਖਤਮ ਕੀਤੀ ਹੈ ਜਾਂ ਫਿਰ ਉਸ ਦਾ ਕਤ ਲ ਕੀਤਾ ਗਿਆ ਹੈ ।

Have something to say? Post your comment

 

More in Malwa

ਤਹਿਸੀਲਦਾਰ ਅਮਿਤ ਸ਼ਰਮਾ ਦਾ ਕੀਤਾ ਸਵਾਗਤ 

ਕਾਂਗਰਸੀ ਕੌਂਸਲਰ ਦੇ ਪਤੀ ਇੰਦੀ ਨੂੰ ਅਦਾਲਤ ਤੋਂ ਵੱਡੀ ਰਾਹਤ, ਮਜ਼ਦੂਰਾਂ ਨਾਲ ਕੁੱਟਮਾਰ ਕਰਨ ਦਾ ਦੋਸ਼

ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਚੋਣ ਗਠਜੋੜ ਲਈ ਤਾਲਮੇਲ ਕਮੇਟੀ ਦਾ ਗਠਨ

ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਦੀ ਮੀਟਿੰਗ

'ਪ੍ਰੀਤ ਟਰੈਕਟਰਜ਼' ਫ਼ਰਮ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਇੱਕ ਟਰੈਕਟਰ ਕੀਤਾ ਗਿਆ ਭੇਂਟ

ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਸੈਸ਼ਨ 2025-26 ਦਾ ਨਤੀਜਾ ਸੌ ਪ੍ਰਤੀਸ਼ਤ ਅਤੇ ਸ਼ਾਨਦਾਰ ਰਿਹਾ

ਪਬਲਿਕ ਕਾਲਜ ਆਫ ਐਜੂਕੇਸ਼ਨ ਸਮਾਣਾ ਦੇ ਵਿਦਿਆਰਥੀਆਂ ਨੇ ਪੀ.ਐਸ.ਟੀ.ਈ.ਟੀ. ਵਿੱਚ ਲਹਿਰਾਇਆ ਪਰਚਮ

ਸੁਸ਼ੀਲ ਕੁਮਾਰ ਸ਼ਰਮਾ ਨੇ ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਵਿਖੇ ਬਤੌਰ ਪ੍ਰਿੰਸੀਪਲ ਸੰਭਾਲਿਆ ਅਹੁਦਾ

ਰਾਮਪੁਰਾ ਫੂਲ ‘ਚ ਸੀਵਰੇਜ ਦਾ ਕਹਿਰ ਮਹੀਨਿਆਂ ਤੋਂ ਓਵਰਫਲੋ ਪਾਣੀ ਨਾਲ ਸੜਕਾਂ ਬਣੀਆਂ ਖਤਰੇ ਦਾ ਘਰ, ਪ੍ਰਸ਼ਾਸਨ ਖਾਮੋਸ਼

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਬੰਗਾ ਵਿਖੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 42 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ