Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਛੋਲਿਆਂ ਨਾਲ ਸੌਗੀ ਭਿਓਂ ਕੇ ਖਾਣ ਨਾਲ ਸਿਹਤ ਨੂੰ ਹੋਣਗੇ 5 ਵੱਡੇ ਫਾਇਦੇ

September 01, 2023 04:57 PM
SehajTimes

ਜ਼ਿਆਦਾਤਰ ਲੋਕ ਆਪਣੇ ਆਪ ਨੂੰ ਸਿਹਤਮੰਦ ਰੱਖਣ ਲਈ ਭਿੱਜੇ ਛੋਲੇ ਖਾਂਦੇ ਹਨ। ਕਈ ਲੋਕ ਛੋਲਿਆਂ ਦੇ ਨਾਲ ਗੁੜ ਆਦਿ ਦਾ ਸੇਵਨ ਕਰਦੇ ਹਨ ਪਰ ਕੀ ਤੁਸੀਂ ਕਦੇ ਛੋਲਿਆਂ ਦੇ ਨਾਲ ਸੌਗੀ ਦਾ ਖਾਧੀ ਹੈ। ਦਰਅਸਲ ਚਨੇ ਅਤੇ ਕਿਸ਼ਮਿਸ਼ (ਸੌਗੀ) ਦੋਵੇਂ ਹੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਅਜਿਹੇ ‘ਚ ਜੇ ਤੁਸੀਂ ਨਿਯਮਿਤ ਰੂਪ ਨਾਲ ਭਿੱਜੇ ਹੋਏ ਚਨੇ ਅਤੇ ਸੌਗੀ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਮੋਟਾਪਾ, ਸਰੀਰ ‘ਚ ਅਨੀਮੀਆ, ਕਮਜ਼ੋਰ ਇਮਿਊਨਿਟੀ ਦੀ ਸਮੱਸਿਆ ਘੱਟ ਹੋ ਸਕਦੀ ਹੈ। ਦੱਸ ਦੇਈਏ ਕਿ ਕਿਸ਼ਮਿਸ਼ ਵਿੱਚ ਪ੍ਰੋਟੀਨ, ਆਇਰਨ, ਫਾਈਬਰ, ਪੋਟਾਸ਼ੀਅਮ, ਮੈਂਗਨੀਜ਼, ਕਾਪਰ, ਵਿਟਾਮਿਨ-ਬੀ6 ਵਰਗੇ ਕਈ ਜ਼ਰੂਰੀ ਪੋਸ਼ਕ ਤੱਤ ਹੁੰਦੇ ਹਨ, ਜੋ ਕਈ ਤਰ੍ਹਾਂ ਨਾਲ ਫਾਇਦੇਮੰਦ ਹੋ ਸਕਦੇ ਹਨ। ਦੂਜੇ ਪਾਸੇ, ਭਿੱਜੇ ਹੋਏ ਛੋਲਿਆਂ ਵਿੱਚ ਪ੍ਰੋਟੀਨ, ਫਾਈਬਰ, ਕਾਰਬੋਹਾਈਡਰੇਟ ਆਦਿ ਹੁੰਦੇ ਹਨ। ਇਹ ਸਾਰੇ ਪੋਸ਼ਕ ਤੱਤ ਤੁਹਾਡੇ ਸਰੀਰ ਲਈ ਬਹੁਤ ਜ਼ਰੂਰੀ ਹਨ। ਆਓ ਜਾਣਦੇ ਹਾਂ ਛੋਲਿਆਂ ਅਤੇ ਕਿਸ਼ਮਿਸ਼ ਨੂੰ ਇਕੱਠੇ ਖਾਣ ਨਾਲ ਸਿਹਤ ਨੂੰ ਕੀ-ਕੀ ਫਾਇਦੇ ਹੁੰਦੇ ਹਨ

ਹੱਡੀਆਂ ਨੂੰ ਬਣਾਏ ਮਜ਼ਬੂਤ : ਸਰੀਰ ਦੀਆਂ ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਭਿੱਜੇ ਹੋਏ ਛੋਲੇ ਤੇ ਸੌਗੀ ਨੂੰ ਖਾਣਾ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਦੱਸ ਦੇਈਏ ਕਿ ਛੋਲੇ ਅਤੇ ਸੌਗੀ ਦੋਹਾਂ ਦੇ ਮਿਸ਼ਰਣ ਵਿੱਚ ਕੈਲਸ਼ੀਅਮ ਭਰਪੂਰ ਮਾਤਰਾ ਵਿੱਚ ਮੌਜੂਦ ਹੁੰਦਾ ਹੈ, ਜੋ ਤੁਹਾਡੀਆਂ ਹੱਡੀਆਂ ਦੀ ਮਜ਼ਬੂਤੀ ਨੂੰ ਵਧਾਉਂਦਾ ਹੈ। ਇਹ ਖੋਖਲੀਆਂ ਹੱਡੀਆਂ ਵਿੱਚ ਜੀਵਨ ਲਿਆ ਸਕਦਾ ਹੈ। ਇਸ ਦੇ ਨਾਲ ਹੀ ਹੱਡੀਆਂ ਲੰਬੇ ਸਮੇਂ ਤੱਕ ਸਿਹਤਮੰਦ ਰਹਿੰਦੀਆਂ ਹਨ।

ਐਨਰਜੀ ਬੂਸਟਰ: ਛੋਲੇ ਅਤੇ ਸੌਗੀ ਨੂੰ ਊਰਜਾ ਦਾ ਪਾਵਰਹਾਊਸ ਮੰਨਿਆ ਜਾਂਦਾ ਹੈ। ਜੇ ਤੁਸੀਂ ਕਮਜ਼ੋਰੀ ਦੇ ਸ਼ਿਕਾਰ ਹੋ ਤਾਂ ਇਨ੍ਹਾਂ ਦੋ ਚੀਜ਼ਾਂ ਦਾ ਰੈਗੂਲਰ ਸੇਵਨ ਜ਼ਰੂਰ ਕਰੋ। ਦੱਸ ਦੇਈਏ ਕਿ ਕਿਸ਼ਮਿਸ਼ ਅਤੇ ਛੋਲਿਆਂ ‘ਚ ਆਇਰਨ ਅਤੇ ਕਈ ਜ਼ਰੂਰੀ ਵਿਟਾਮਿਨ ਹੁੰਦੇ ਹਨ, ਜਿਸ ਨਾਲ ਤੁਹਾਡੇ ਸਰੀਰ ਨੂੰ ਭਰਪੂਰ ਮਾਤਰਾ ‘ਚ ਊਰਜਾ ਮਿਲ ਸਕਦੀ ਹੈ।

 

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ