Monday, June 16, 2025

Entertainment

ਅੰਕਿਤਾ ਲੋਖੰਡੇ ਨੇ ਮਾਂ ਦੇ ਹੱਥਾਂ ‘ਚ ਬੰਨ੍ਹੀ ਰੱਖੜੀ

September 01, 2023 05:03 PM
SehajTimes

 

ਪਵਿੱਤਰ ਰਿਸ਼ਤਾ ਦੀ ਅਦਾਕਾਰਾ ਅੰਕਿਤਾ ਲੋਖੰਡੇ ਨੇ ਰੱਖੜੀ ਦੇ ਤਿਉਹਾਰ ਮੋਕੇ ਆਪਣੀ ਮਾਂ ਨੂੰ ਰੱਖੜੀ ਬੰਨ੍ਹੀ ਹੈ ਅਤੇ ਉਸਦੀ ਰੱਖਿਆ ਕਰਨ ਦਾ ਵਾਅਦਾ ਕੀਤਾ ਹੈ। ਦੱਸ ਦੇਈਏ ਕਿ ਅੰਕਿਤਾ ਲੋਖੰਡੇ ਦੇ ਪਿਤਾ ਦਾ 12 ਅਗਸਤ ਨੂੰ ਦਿਹਾਂਤ ਹੋ ਗਿਆ ਸੀ, ਜਿਸ ਤੋਂ ਬਾਅਦ ਅੰਕਿਤਾ ਕਾਫੀ ਭਾਵੁਕ ਹੈ। ਉਸ ਨੇ ਆਪਣੇ ਪਿਤਾ ਲਈ ਲੰਬੀ ਪੋਸਟ ਪਾਈ ਸੀ।ਹੁਣ ਅੰਕਿਤਾ ਨੇ ਆਪਣੀ ਮਾਂ ਨੂੰ ਰੱਖੜੀ ਬੰਨ੍ਹਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਮਾਂ ਦੇ ਨਾਲ-ਨਾਲ ਉਹ ਆਪਣੀ ਮਾਸੀ ਨੂੰ ਵੀ ਰੱਖੜੀ ਬੰਨ੍ਹ ਰਹੀ ਹੈ।

Have something to say? Post your comment

 

More in Entertainment

ਅਦਾਲਤ ‘ਚ ਮੂਸੇਵਾਲਾ ‘ਤੇ ਬਣੀ Documentary ਨੂੰ ਲੈ ਕੇ ਹੋਈ ਸੁਣਵਾਈ

Instagram ‘ਤੇ Viral ਕਮਲ ਕੌਰ ਭਾਬੀ ਦੀ ਮਿਲੀ ਮ੍ਰਿਤਕ ਦੇਹ

ਅੱਜ ਮੂਸੇਵਾਲਾ ਦੇ ਜਨਮਦਿਨ ਮੌਕੇ 3 ਨਵੇਂ ਗੀਤ ਹੋਣਗੇ ਰਿਲੀਜ਼

ਮੂਸੇਵਾਲਾ ‘ਤੇ ਬਣੀ Documentary ਨੂੰ ਰੁਕਵਾਉਣ ਲਈ ਪਿਤਾ ਨੇ ਲਾਈ ਪਾਬੰਦੀ

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦਾ ਝਲਕਿਆ ਦਰਦ ਪਾਈ ਭਾਵੁਕ ਪੋਸਟ

ਸਿੱਖ ਕੌਮ ਦੀਆਂ ਸ਼ਹਾਦਤਾਂ, ਬਹਾਦਰੀ ਅਤੇ ਹੌਂਸਲੇ ਨੂੰ ਪਰਦੇ ਤੇ ਪੇਸ਼ ਕਰੇਗੀ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ 'ਅਕਾਲ'

ਸਾਬਕਾ CM ਚਰਨਜੀਤ ਚੰਨੀ ਛੋਟੇ ਸਿੱਧੂ ਦੇ ਪਹਿਲੇ ਜਨਮ ਦਿਨ ਮੌਕੇ ਮੂਸਾ ਹਵੇਲੀ ਪਹੁੰਚੇ

ਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟ

ਪੰਜਾਬ ਦੀ ਸੰਗੀਤ ਪਰੰਪਰਾ: ਵਿਰਸਾ, ਵਰਤਮਾਨ ਅਤੇ ਭਵਿੱਖਮੁਖੀ ਦਿਸ਼ਾ `ਤੇ ਅੰਤਰਰਾਸ਼ਟਰੀ ਕਾਨਫ਼ਰੰਸ ਸ਼ੁਰੂ

ਟ੍ਰਾਈਸਿਟੀ ਗਰੁੱਪ ਦੇ ਸਟਾਰ ਨੇ ਮਹਿਲਾ ਦਿਵਸ 'ਤੇ ਟ੍ਰਾਈਸਿਟੀ ਦੀਆਂ 45 ਔਰਤਾਂ ਨੂੰ ਸਸ਼ਕਤ ਨਾਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ