Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Health

ਉੱਬਲੀ ਹੋਈ ਮੂੰਗਫਲੀ ਖਾਣ ਨਾਲ ਘੱਟ ਹੋਵੇਗਾ ਵਜ਼ਨ

September 01, 2023 05:26 PM
SehajTimes

ਸਰਦੀਆਂ ਦੇ ਮੌਸਮ ‘ਚ ਮੂੰਗਫਲੀ ਖਾਣਾ ਹਰ ਕੋਈ ਪਸੰਦ ਕਰਦਾ ਹੈ। ਤੁਸੀਂ ਕਈ ਵਾਰ ਭੁੰਨੀ ਮੂੰਗਫਲੀ ਜਾਂ ਤਲੀ ਹੋਈ ਮੂੰਗਫਲੀ ਦਾ ਸਵਾਦ ਚੱਖਿਆ ਹੋਵੇਗਾ ਪਰ ਕੀ ਤੁਸੀਂ ਉੱਬਲੀ ਹੋਈ ਮੂੰਗਫਲੀ ਖਾਧੀ ਹੈ? ਉੱਬਲੀ ਹੋਈ ਮੂੰਗਫਲੀ ਵੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ‘ਚ ਪ੍ਰੋਟੀਨ, ਨੈਚੁਰਲ ਸ਼ੂਗਰ, ਆਇਰਨ, ਫੋਲੇਟ, ਕੈਲਸ਼ੀਅਮ ਅਤੇ ਜ਼ਿੰਕ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਕ ਰਿਸਰਚ ਮੁਤਾਬਕ ਮੂੰਗਫਲੀ ਨੂੰ ਉਬਾਲ ਕੇ ਖਾਣ ਨਾਲ ਇਸ ‘ਚ ਪਾਏ ਜਾਣ ਵਾਲੇ ਪੋਸ਼ਕ ਤੱਤਾਂ ਦੇ ਫਾਇਦੇ 4 ਗੁਣਾ ਵੱਧ ਜਾਂਦੇ ਹਨ। ਤੁਸੀਂ ਉੱਬਲੀ ਹੋਏ ਮੂੰਗਫਲੀ ਨੂੰ ਸਨੈਕ ਦੇ ਤੌਰ ‘ਤੇ ਖਾ ਸਕਦੇ ਹੋ। ਤਾਂ ਆਓ ਤੁਹਾਨੂੰ ਦੱਸਦੇ ਹਾਂ ਉੱਬਲੀ ਹੋਈ ਮੂੰਗਫਲੀ ਖਾਣ ਦੇ ਫਾਇਦੇ

ਘੱਟ ਹੋਵੇਗਾ ਵਜ਼ਨ: ਉੱਬਲੀ ਹੋਈ ਮੂੰਗਫਲੀ ਖਾਣ ਨਾਲ ਤੁਹਾਡਾ ਭਾਰ ਘੱਟ ਹੋਵੇਗਾ। ਜੇਕਰ ਤੁਸੀਂ ਵਧਦੇ ਭਾਰ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਤੁਸੀਂ ਉੱਬਲੀ ਹੋਈ ਮੂੰਗਫਲੀ ਦਾ ਸੇਵਨ ਕਰ ਸਕਦੇ ਹੋ। ਇਸ ‘ਚ ਫਾਈਬਰ ਦੀ ਮਾਤਰਾ ਬਹੁਤ ਵਧੀਆ ਪਾਈ ਜਾਂਦੀ ਹੈ।ਉਬਲੇ ਹੋਏ ਮੂੰਗਫਲੀ ਨੂੰ ਨਿਯਮਿਤ ਤੌਰ ‘ਤੇ ਖਾਣ ਨਾਲ ਸਰੀਰ ਦਾ ਮੇਟਾਬੋਲਿਜ਼ਮ ਲੈਵਲ ਵਧਦਾ ਹੈ ਅਤੇ ਸਰੀਰ ‘ਚ ਮੌਜੂਦ ਵਾਧੂ ਫੈਟ ਘੱਟ ਹੁੰਦਾ ਹੈ। ਉੱਬਲੀ ਹੋਈ ਮੂੰਗਫਲੀ ਖਾਣ ਨਾਲ ਅੰਤੜੀਆਂ ਵੀ ਸਾਫ਼ ਹੁੰਦੀਆਂ ਹਨ।

ਅੱਖਾਂ ਦੀ ਰੌਸ਼ਨੀ ਹੋਵੇਗੀ ਤੇਜ਼: ਉੱਬਲੀ ਹੋਈ ਮੂੰਗਫਲੀ ਖਾਣ ਨਾਲ ਅੱਖਾਂ ਦੀ ਰੌਸ਼ਨੀ ਵੀ ਵਧਦੀ ਹੈ। ਇਹ ਅੱਖਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ‘ਚ ਵਿਟਾਮਿਨ-ਏ, ਵਿਟਾਮਿਨ-ਬੀ6 ਦੀ ਚੰਗੀ ਮਾਤਰਾ ਪਾਈ ਜਾਂਦੀ ਹੈ, ਜੋ ਅੱਖਾਂ ਨੂੰ ਸਿਹਤਮੰਦ ਰੱਖਣ ਲਈ ਬਹੁਤ ਜ਼ਰੂਰੀ ਹੈ। ਸਰਦੀਆਂ ‘ਚ ਨਿਯਮਿਤ ਤੌਰ ‘ਤੇ ਉੱਬਲੀ ਮੂੰਗਫਲੀ ਖਾਣ ਨਾਲ ਤੁਹਾਡੀਆਂ ਅੱਖਾਂ ਸਿਹਤਮੰਦ ਰਹਿੰਦੀਆਂ ਹਨ।

ਸਰੀਰ ‘ਚ ਨਹੀਂ ਹੋਵੇਗੀ ਖੂਨ ਦੀ ਕਮੀ: ਇਸ ਦਾ ਸੇਵਨ ਤੁਹਾਡੇ ਸਰੀਰ ਤੋਂ ਅਨੀਮੀਆ ਨੂੰ ਦੂਰ ਕਰਨ ‘ਚ ਵੀ ਮਦਦ ਕਰਦਾ ਹੈ। ਭੁੰਨੀ ਹੋਈ ਮੂੰਗਫਲੀ ‘ਚ ਆਇਰਨ ਭਰਪੂਰ ਮਾਤਰਾ ‘ਚ ਹੁੰਦਾ ਹੈ ਜੋ ਤੁਹਾਡੇ ਸਰੀਰ ‘ਚ ਹੀਮੋਗਲੋਬਿਨ ਲੈਵਲ ਵਧਾਉਂਦਾ ਹੈ। ਇਸ ਤੋਂ ਇਲਾਵਾ ਉੱਬਲੀ ਮੂੰਗਫਲੀ ਖਾਣ ਨਾਲ ਵੀ ਸਰੀਰ ‘ਚੋਂ ਅਨੀਮੀਆ ਦੂਰ ਹੁੰਦਾ ਹੈ। ਇਸ ‘ਚ ਪਾਏ ਜਾਣ ਵਾਲੇ ਪੌਸ਼ਟਿਕ ਤੱਤਾਂ ਤੋਂ ਤੁਹਾਡੇ ਸਰੀਰ ਨੂੰ ਐਨਰਜ਼ੀ ਮਿਲਦੀ ਹੈ ਅਤੇ ਤੁਸੀਂ ਦਿਨ ਭਰ ਐਂਰਜੈਟਿਕ ਮਹਿਸੂਸ ਕਰੋਗੇ।

Have something to say? Post your comment

 

More in Health

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ ਆਜ਼ਾਦੀ ਦੇ ਏਨੇ ਸਾਲਾਂ ਬਾਅਦ ਵੀ ਅਸੀਂ ਪੁਰਾਣੇ ਸਿਸਟਮ ਦੇ ਗੁਲਾਮ ਹਾਂ, ਕੀ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਏਸੇ ਕਰਕੇ ਸ਼ਹੀਦ ਹੋਏ ਸਨ? ਭਗਵੰਤ ਸਿੰਘ ਮਾਨ ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਹੋਣ ਨਾਲ ਵਿਰੋਧੀ ਬੁਖਲਾਏ, ਉਨ੍ਹਾਂ ਕੋਲ ਚੋਣਾਂ ਮੌਕੇ ਲੋਕਾਂ ਕੋਲ ਜਾਣ ਦਾ ਕੋਈ ਮੁੱਦਾ ਨਹੀਂ ਬਚਿਆ-ਭਗਵੰਤ ਸਿੰਘ ਮਾਨ ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਵਾਰੋ-ਵਾਰੀ ਪੰਜਾਬ ਨੂੰ ਲੁੱਟਿਆ, ਹੁਣ ਇਨ੍ਹਾਂ ਪਾਰਟੀਆਂ ਨੂੰ ਲੋਕ ਕਦੇ ਮੌਕਾ ਨਹੀਂ ਦੇਣਗੇ-ਭਗਵੰਤ ਸਿੰਘ ਮਾਨ ਸਾਰੇ ਵਿਰੋਧੀ ਕੁਰਸੀ ਦੀ ਲੜਾਈ ਲੜ ਰਹੇ ਹਨ ਅਤੇ ਭਗਵੰਤ ਮਾਨ ਲੋਕਾਂ ਦੇ ਹੱਕਾਂ ਦੀ ਲੜਾਈ ਲੜ ਰਿਹਾ-ਭਗਵੰਤ ਸਿੰਘ ਮਾਨ ਮੋਦੀ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਵਿੱਚ ਸ਼ਹੀਦ ਹੋਏ 750 ਕਿਸਾਨਾਂ ਨੂੰ ਪੰਜਾਬ ਭੁੱਲਿਆ ਨਹੀਂ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਣਗਹਿਲੀ ’ਤੇ ਲੱਗੇਗੀ ਰੋਕ, ਮਰੀਜ਼ਾਂ ਨੂੰ ਮਿਲੇਗਾ ਨਿਆਂ: ਜਸਕਰਨ ਸਿੰਘ ਬੰਦੇਸ਼ਾ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਹੋਰ ਸੌਖਾ ਬਣਾਇਆ : ਚੇਅਰਮੈਨ ਛੀਨਾ

ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ

ਪੰਜਾਬ ਸਰਕਾਰ 550 ਤੋਂ ਵੱਧ ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕਰੇਗੀ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ