Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

International

ਸਪਾਈਕਰਜ਼ ਕੁਈਨਜ਼ਲੈਂਡ ਵੱਲੋਂ ਬ੍ਰਿਸਬੇਨ ‘ਚ ਕਰਵਾਇਆ ਗਿਆ ਵਾਲੀਬਾਲ ਟੂਰਨਾਮੈਂਟ

September 01, 2023 06:02 PM
SehajTimes


ਬ੍ਰਿਸਬੇਨ ਵਿੱਚ ਵਾਲੀਬਾਲ ਟੂਰਨਾਮੈਂਟ ਸਿੰਘ ਸਪਾਈਕਰਜ਼ ਕੁਈਨਜ਼ਲੈਂਡ ਵੱਲੋਂ ਕਰਵਾਇਆ ਗਿਆ।ਦੱਸ ਦਈਏ ਕਿ ਇਸ ਟੂਰਨਾਮੈਂਟ ਵਿੱਚ 7 ਟੀਮਾਂ ਨੇ ਭਾਗ ਲਿਆ ਤੇ ਟੀਮਾਂ ’ਚ ਕਾਫ਼ੀ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ। ਫਾਈਨਲ ਮੁਕਾਬਲਾ ਸਿੰਘ ਸਪਾਈਕਰਜ ਤੇ ਆਈ. ਸੀ. ਐੱਸ. ਸੀ ਦੀ ਟੀਮ ਵਿਚਕਾਰ ਹੋਇਆ। ਜਿਸ ਨੂੰ ਦੇਖ ਕੇ ਦਰਸ਼ਕ ਕਾਫ਼ੀ ਜ਼ਿਆਦਾ ਖੁਸ਼ ਨਜ਼ਰ ਆਏ।

ਬੇਹੱਦ ਫਸਵੇਂ ਮੁਕਾਬਲੇ ’ਚ ਆਈ. ਸੀ. ਐੱਸ. ਸੀ ਦੀ ਟੀਮ ਨੇ ਜਿੱਤ ਦੇ ਝੰਡੇ ਗੱਡੇ ਅਤੇ ਟੂਰਨਾਮੈਂਟ ਦਾ ਪਹਿਲਾ ਇਨਾਮ ਪ੍ਰਾਪਤ ਕੀਤਾ। ਦੂਸਰੇ ਸਥਾਨ ’ਤੇ ਸਿੰਘ ਸਪਾਈਕਰਜ ਦੀ ਟੀਮ ਰਹੀ। ਇਸ ਤਰਾਂ ਇਹ ਟੂਰਨਾਮੈਂਟ ਬਹੁਤ ਸ਼ਾਨੋ-ਸ਼ੋਕਤ ਨਾਲ ਸੰਪੰਨ ਹੋਇਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਿੰਘ ਸਪਾਈਕਰਜ਼ ਦੀ ਟੀਮ ਵਧਾਈ ਦੀ ਪਾਤਰ ਬਣੀ, ਜਿਹਨਾਂ ਨੇ ਟੂਰਨਾਮੈਂਟ ਦੇ ਬਹੁਤ ਹੀ ਪੁਖਤਾ ਪ੍ਰਬੰਧ ਕੀਤੇ ਸਨ। 

Have something to say? Post your comment

 

More in International

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ