Monday, June 16, 2025

International

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ

September 02, 2023 05:01 PM
SehajTimes

 

 ਮ੍ਰਿਤਕ ਦੀ ਪਛਾਣ 32 ਸਾਲਾਂ ਹਨਦੀਪ ਸਿੰਘ ਹਨੀ ਪੁੱਤਰ ਸਰਪੰਚ ਹਰਪਿੰਦਰ ਸਿੰਘ ਵੱਜੋਂ ਹੋਈ ਹੈ। ਹਨਦੀਪ ਸਿੰਘ ਫਤਿਹਗੜ੍ਹ ਸਾਹਿਬ ਵਿੱਚ ਪੈਂਦੇ ਪਿੰਡ ਖਰੌੜੀ ਸਰਹੰਦ ਰੋੜ ਪਟਿਆਲਾ ਦਾ ਰਹਿਣ ਵਾਲਾ ਸੀ।

ਦੱਸਿਆ ਜਾ ਰਿਹਾ ਕੀ ਹਨਦੀਪ ਸਿੰਘ ਹਨੀ ਅੱਜ ਤੋਂ 6 ਮਹੀਨੇ ਪਹਿਲਾ ਆਪਣੀ ਹਮਸਫ਼ਰ ਹਰਜੋਤ ਕੌਰ ਨਾਲ ਕੈਨੇਡਾ ਐਡਮਿੰਟਨ ਸ਼ਹਿਰ ਵਿਖੇ ਵਰਕ ਪਰਮਿਟ ਉਤੇ ਕੰਮ ਕਰਨ ਗਿਆ ਸੀ। ਜਿੱਥੇ ਬੀਤੇ ਦਿਨੀਂ ਉਸ ਨਾਲ ਇਹ ਭਾਣਾ ਵਾਪਰ ਗਿਆ।

 

 

 

Have something to say? Post your comment

 

More in International

ਜਸਬੀਰ ਸਿੰਘ Youtuber ਨੂੰ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ‘ਚ

ਅਮਰੀਕਾ ; ਹਾਰਵਰਡ ਯੂਨੀਵਰਸਿਟੀ ‘ਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ‘ਤੇ ਟਰੰਪ ਨੇ ਲਗਾਈ ਰੋਕ

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਰੋਜ਼ਾਨਾ 3000 ਲੋਕਾਂ ਨੂੰ ਕਰੋ ਗ੍ਰਿਫ਼ਤਾਰ

ਅਮਰੀਕਾ ; ਐਲੋਨ ਮਸਕ ਨੇ ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾ

ਭਾਰਤ ; ਪਾਕਿ ਹਾਈ ਕਮਿਸ਼ਨ ਦੇ ਇੱਕ ਹੋਰ ਅਧਿਕਾਰੀ ਨੂੰ ਦੇਸ਼ ਛੱਡਣ ਦੇ ਹੁਕਮ

ਟਰੰਪ ਨੇ ਬਣਾਇਆ ਨਵਾਂ ਕਾਨੂੰਨ ; ਅਮਰੀਕਾ ‘ਚ ਬਿਨਾਂ ਪੁੱਛੇ ਨਹੀਂ ਸਾਂਝੀ ਹੋ ਸਕੇਗੀ ਕਿਸੇ ਦੀ ਤਸਵੀਰ

ਟਰੰਪ ਦਾ ਫੈਸਲਾ ‘ਅਮਰੀਕਾ ‘ਚ ਟਰੱਕ ਚਲਾਉਣਾ ਹੈ ਤਾਂ ਸਿੱਖਣੀ ਹੋਵੇਗੀ ਅੰਗਰੇਜ਼ੀ

ਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦ

UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

ਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼