Thursday, February 19, 2026
BREAKING NEWS
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

National

ਗਨਪਤੀ ਵਿਸਰਜਨ ਕਮੇਟੀ ਵਲੋਂ ਵਿਧਾਇਕ ਕੋਹਲੀ ਨੂੰ ਮੰਗ ਪੱਤਰ

September 04, 2023 11:33 AM
Sehaj times

ਪਟਿਆਲਾ : ਸ਼੍ਰੀ ਗਣਪਤੀ ਮਹਾਂਉਤਸਵ ਕਮੇਟੀ ਤੇ ਸ਼੍ਰੀ ਬਾਬਾ ਰਾਮਦੇਵ ਜੀਨਗਰ ਸਭਾ ਤੋਪ ਖਾਨਾ ਮੋੜ ਪਟਿਆਲਾ ਵਲੋਂ ਯੂਥ ਆਗੂ ਸਨੀ ਢਾਬੀ ਦੀ ਅਗਵਾਈ ਹੇਠ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਨੂੰ ਮੰਗ ਪੱਤਰ ਦਿੱਤਾ ਗਿਆ।  ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਸਮਾਣਾ ਭਾਖੜਾ ਨਹਿਰ ਦੇ ਨਾਲ ਲਗਦੇ ਕੱਚੇ ਰਸਤੇ ਨੂੰ ਪੱਕਾ ਕੀਤਾ ਜਾਵੇ, ਮੂਰਤੀ ਵਿਸਰਜਨ ਕਰਨ ਵਾਲੇ ਥੜੇ ਨੂੰ 10 ਫੁੱਟ ਚੌੜਾ ਵੀ ਕੀਤਾ ਜਾਵੇ ਤਾਂ ਕੇ ਸੜਕ ਖੁੱਲ੍ਹੀ ਹੋ ਸਕੇ ਅਤੇ ਜਿਆਦਾ ਸ਼ਰਧਾਲੂ ਖੜ੍ਹ ਸਕਣ, ਆਵਾਜਾਈ ‘ਚ ਕੋਈ ਵਿਘਨ ਨਾ ਪਵੇ। ਮੰਗ ਪੱਤਰ ਰਾਹੀਂ ਉਨ੍ਹਾਂ ਦੱਸਿਆ ਕਿ ਜਦੋਂ ਵੀ ਸ਼ਰਧਾਲੂ ਮੂਰਤੀ ਵਿਸਰਜਨ ਕਰਦੇ ਹਨ ਤਾਂ ਵੱਡਾ ਇਕੱਠ ਹੋਣ ਕਰਕੇ ਜਾਨੀ ਨੁਕਸਾਨ ਹੋਣ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਹੀ ਨਹੀਂ ਬਲਕਿ ਆਸ ਪਾਸ ਕਸਬਿਆਂ ਤੋਂ ਵੀ ਕਈ ਵਾਰ ਸ਼ਰਧਾਲੂਆਂ ਵਲੋਂ ਇਥੇ ਆ ਕੇ ਮੂਰਤੀ ਵਿਸਰਜਨ ਕੀਤਾ ਜਾਂਦਾ ਹੈ। ਇਸ ਲਈ ਇਥੇ ਇਨੀ ਵੱਡੀ ਗਿਣਤੀ ਹੋ ਜਾਂਦੀ ਹੈ।
ਇਸ ਵਫਦ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵਿਸ਼ਵਾਸ਼ ਦਿਵਾਇਆ ਕੇ ਇਨ੍ਹਾਂ ਮੰਗਾਂ ਸਬੰਧੀ ਜਲਦੀ ਹੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਮੰਗਾਂ ਪੂਰੀਆਂ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਇਸ ਮੌਕੇ ਬਲਵੰਤ ਖੱਤਰੀ, ਸਨੀ ਡਾਬੀ, ਸੋਨੂੰ ਖੱਤਰੀ, ਵਿਨੋਦ ਡਾਬੀ,ਰਾਮ ਸਰੂਪ, ਕਾਲੂ ਡਾਬੀ, ਰਾਮਸਰੂਪ, ਸਤਪਾਲ, ਮਹਾਂਵੀਰ, ਵਿਜੈ, ਅਰੁਣ, ਸ਼ੰਬੂ ਡਾਬੀ, ਦੀਪੂ, ਰਵਿੰਦਰ, ਕਪਿਲ, ਨਰਿੰਦਰ, ਪੰਕਜ, ਭਾਰਤ ਕੁਮਾਰ ਵੀ ਮੌਜੂਦ ਸਨ।

Have something to say? Post your comment

 

More in National

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ

ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼