Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Health

ਸ਼ਹਿਦ ਤੇ ਕਿਸ਼ਮਿਸ਼ ਇਕੱਠੇ ਖਾਣ ਨਾਲ ਦੂਰ ਹੋਵੇਗੀ ਖੂਨ ਦੀ ਕਮੀ

September 04, 2023 02:23 PM
SehajTimes

 ਡ੍ਰਾਈ ਫਰੂਟਸ ਬਹੁਤ ਸਾਰੇ ਲੋਕ ਖਾਂਦੇ ਹਨ। ਖਾਸ ਕਰਕੇ ਬਦਾਮ, ਅਖਰੋਟ, ਕਾਜੂ, ਪਿਸਤਾ, ਕਿਸ਼ਮਿਸ਼ ਵਰਗੀਆਂ ਚੀਜ਼ਾਂ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀਆਂ ਹਨ। ਇਨ੍ਹਾਂ ‘ਚੋਂ ਸੌਗੀ ਖਾਣ ‘ਚ ਵੀ ਬਹੁਤ ਸੁਆਦੀ ਹੁੰਦੀ ਹੈ ਅਤੇ ਇਸ ਦੀ ਵਰਤੋਂ ਮਿੱਠੇ ਪਕਵਾਨਾਂ ਦੇ ਰੂਪ ‘ਚ ਵੀ ਕੀਤੀ ਜਾਂਦੀ ਹੈ। ਇਸ ‘ਚ ਪ੍ਰੋਟੀਨ, ਆਇਰਨ, ਵਿਟਾਮਿਨ, ਫਾਈਬਰ, ਬੀ6, ਕੈਲਸ਼ੀਅਮ, ਪੋਟਾਸ਼ੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਜੇਕਰ ਕਿਸ਼ਮਿਸ਼ ਨੂੰ ਸ਼ਹਿਦ ਦੇ ਨਾਲ ਸੇਵਨ ਕੀਤਾ ਜਾਵੇ ਤਾਂ ਸਿਹਤ ਨੂੰ ਦੁੱਗਣਾ ਫਾਇਦਾ ਹੁੰਦਾ ਹੈ। ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਕਿਸ਼ਮਿਸ਼ ਅਤੇ ਸ਼ਹਿਦ ਨੂੰ ਇਕੱਠੇ ਖਾਣ ਦੇ ਕੀ ਫਾਇਦੇ 

ਸਰੀਰ ‘ਚ ਪੂਰੀ ਹੋਵੇਗੀ ਖੂਨ ਦੀ ਕਮੀ: ਸਰੀਰ ‘ਚੋਂ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਤੁਸੀਂ ਕਿਸ਼ਮਿਸ਼ ਅਤੇ ਸ਼ਹਿਦ ਲੈ ਸਕਦੇ ਹੋ। ਕਿਸ਼ਮਿਸ਼ ਅਤੇ ਸ਼ਹਿਦ ਇਕੱਠੇ ਖਾਣ ਨਾਲ ਸਰੀਰ ‘ਚ ਹੀਮੋਗਲੋਬਿਨ ਲੈਵਲ ਵਧਦਾ ਹੈ ਅਤੇ ਸੈੱਲਾਂ ਦੇ ਨਿਰਮਾਣ ‘ਚ ਵੀ ਮਦਦ ਮਿਲਦੀ ਹੈ। ਖਾਸ ਤੌਰ ‘ਤੇ ਅਨੀਮੀਆ ਦੇ ਮਰੀਜ਼ ਸ਼ਹਿਦ ਅਤੇ ਕਿਸ਼ਮਿਸ਼ ਦਾ ਇਕੱਠੇ ਸੇਵਨ ਕਰ ਸਕਦੇ ਹਨ। 

ਗੈਸ, ਕਬਜ਼, ਬਦਹਜ਼ਮੀ ਹੋਵੇਗੀ ਦੂਰ: ਜੇਕਰ ਤੁਹਾਨੂੰ ਗੈਸ, ਕਬਜ਼, ਬਦਹਜ਼ਮੀ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਤੁਸੀਂ ਡਾਇਟ ‘ਚ ਸੌਗੀ ਅਤੇ ਸ਼ਹਿਦ ਦਾ ਸੇਵਨ ਕਰ ਸਕਦੇ ਹੋ। ਇਹ ਮਿਸ਼ਰਣ ਤੁਹਾਡੇ ਮੈਟਾਬੌਲਿਕ ਲੈਵਲ ਨੂੰ ਕੰਟਰੋਲ ‘ਚ ਰੱਖਣ ‘ਚ ਵੀ ਮਦਦ ਕਰਦਾ ਹੈ ਜਿਸ ਨਾਲ ਤੁਹਾਨੂੰ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।

ਦਿਲ ਦੀਆਂ ਸਮੱਸਿਆਵਾਂ ਹੋਣਗੀਆਂ ਦੂਰ: ਖਾਲੀ ਪੇਟ ਸ਼ਹਿਦ ਅਤੇ ਕਿਸ਼ਮਿਸ਼ ਖਾਣ ਨਾਲ ਕੋਲੈਸਟ੍ਰੋਲ ਲੈਵਲ ਕੰਟਰੋਲ ‘ਚ ਰਹਿੰਦਾ ਹੈ ਜਿਸ ਨਾਲ ਦਿਲ ਦੀਆਂ ਸਮੱਸਿਆਵਾਂ ਦਾ ਖਤਰਾ ਵੀ ਘੱਟ ਹੁੰਦਾ ਹੈ। 

 

 

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ