Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Entertainment

ਬੌਬੀ ਦਿਓਲ ਦੀ ਸੱਸ ਦਾ ਹੋਇਆ ਦਿਹਾਂਤ

September 05, 2023 12:16 PM
SehajTimes

 ਬਾਲੀਵੁੱਡ ਦੇ ਹੀਮੈਨ ਧਰਮਿੰਦਰ ਦੇ ਪੁੱਤਰ ਤੇ ਅਦਾਕਾਰ ਬੌਬੀ ਦਿਓਲ ਦੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ। ਦਰਅਸਲ, ਬੌਬੀ ਦਿਓਲ ਦੀ ਸੱਸ ਯਾਨੀ ਉਨ੍ਹਾਂ ਦੀ ਪਤਨੀ ਤਾਨਿਆ ਦੀ ਮਾਂ ਮਰਲਿਨ ਆਹੂਜਾ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 2 ਸਤੰਬਰ ਨੂੰ ਉਨ੍ਹਾਂ ਨੇ ਇਸ ਫਾਨੀ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਸੀ। ਉਨ੍ਹਾਂ ਦੇ ਦਿਹਾਂਤ ਕਾਰਨ ਪਰਿਵਾਰਕ ਮੈਂਬਰ ਸੋਗ 'ਚ ਡੁੱਬਿਆ ਹੋਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਮਰਲਿਨ ਆਹੂਜਾ ਨੂੰ ਉਮਰ ਸਬੰਧੀ ਸ਼ਿਕਾਇਤਾਂ ਸਨ ਅਤੇ ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਆਖਿਰਕਾਰ ਬੀਤੇ ਐਤਵਾਰ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਮਰਲਿਨ ਦੇ ਪਤੀ ਅਤੇ ਦੇਸ਼ ਦੇ ਮਸ਼ਹੂਰ ਬੈਂਕਰ ਦੇਵੇਂਦਰ ਆਹੂਜਾ ਦਾ ਪਹਿਲਾਂ ਹੀ ਦਿਹਾਂਤ ਹੋ ਗਿਆ ਸੀ। 

ਦੱਸਣਯੋਗ ਹੈ ਕਿ ਬੌਬੀ ਦਿਓਲ ਦੇ ਭਰਾ ਅਤੇ ਅਦਾਕਾਰ ਸੰਨੀ ਦਿਓਲ ਨੇ ਸ਼ਨੀਵਾਰ ਨੂੰ ਆਪਣੀ ਬਲਾਕ ਬਸਟਰ ਫ਼ਿਲਮ 'ਗਦਰ 2' ਦੀ ਸਫ਼ਲਤਾ ਪਾਰਟੀ ਦਾ ਆਯੋਜਨ ਕੀਤਾ ਸੀ। ਇਸ ਤੋਂ ਇਕ ਦਿਨ ਬਾਅਦ ਐਤਵਾਰ ਨੂੰ ਬੌਬੀ ਦਿਓਲ ਦੀ ਸੱਸ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।  

 

Have something to say? Post your comment

 

More in Entertainment

“ਨਾਰਥ ਇੰਡੀਆ ਆਈਕੋਨਿਕ ਫੈਸ਼ਨ ਸ਼ੋ ਸੀਜ਼ਨ 2”ਚ ਮਿਸਟਰ ਕੈਟੇਗਰੀ ਵਿੱਚ ਤਿਲਕ ਰਾਜ,ਮਿਸ ਕੈਟੇਗਰੀ ਵਿੱਚ ਡਾ. ਅਦਿਤੀ ਬੰਸਲ ਅਤੇ ਮਿਸਿਜ਼ ਕੈਟੇਗਰੀ ਵਿੱਚ ਪੂਜਾ ਚੌਹਾਨ ਜੇਤੂ ਰਹੀ

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ