Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੌਮੀ ਇਨਸਾਫ਼ ਮੋਰਚੇ ਲਈ ਪਿੰਡ ਮਹਿਰੌਲੀ ਤੋਂ ਹੋਇਆ ਜੱਥਾ ਰਵਾਨਾ

September 05, 2023 08:00 PM
ਪ੍ਰਭਦੀਪ ਸਿੰਘ ਸੋਢੀ

ਮਾਜਰੀ : ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਲਈ ਲੋਕ ਹਿੱਤ ਮਿਸ਼ਨ ਵੱਲੋਂ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਬਲਾਕ ਤੋਂ ਪਿੰਡ ਮਹਿਰੌਲੀ ਦਾ ਜੱਥਾ ਰਵਾਨਾ ਕੀਤਾ ਗਿਆ। ਇਸ ਸਬੰਧੀ ਮਿਸ਼ਨ ਆਗੂ ਸੁੱਖਦੇਵ ਸਿੰਘ ਸੁੱਖਾ ਕੰਨਸਾਲਾ, ਗੁਰਮੀਤ ਸਿੰਘ ਸਾਂਟੂ ਤੇ ਰਵਿੰਦਰ ਸਿੰਘ ਵਜੀਦਪੁਰ ਨੇ ਦੱਸਿਆ ਕਿ ਮਿਸ਼ਨ ਵੱਲੋਂ ਜੱਥੇ ਭੇਜਣ ਦੀ ਲਗਾਤਾਰ ਜਾਰੀ ਲੜੀ ਤਹਿਤ ਪਿੰਡ ਮਹਿਰੌਲੀ ਤੋਂ ਸ. ਹਰਪਾਲ ਸਿੰਘ ਦੀ ਅਗਵਾਈ `ਚ ਜੱਥਾ ਰਵਾਨਾ ਕੀਤਾ ਗਿਆ। ਹਰਪਾਲ ਸਿੰਘ ਸਿੰਘ  ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਤੋਂ ਪੰਦਰਾਂ ਦਿਨਾਂ ਬਾਅਦ ਜੱਥਾ ਮੋਰਚੇ ਤੇ ਪੁੱਜਦਾ ਹੈ ਜਿੱਥੇ ਓਹ ਰਾਤ ਠਹਿਰਨ ਉਪਰੰਤ ਦੋ ਦਿਨ ਹਾਜ਼ਰੀ ਭਰਕੇ ਵਾਪਿਸ ਆਉਂਦਾ ਹੈ। ਪ੍ਰਬੰਧਕਾਂ ਨੇ ਇਸ ਪਿੰਡ ਦੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਹੋਰ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਸਾਡੇ ਲਈ ਜੇਲ੍ਹਾਂ `ਚ ਹੀ ਉਮਰਾਂ ਬੀਤਾ ਦਿੱਤੀਆ, ਉਨ੍ਹਾਂ ਦੇ ਇਨਸਾਫ਼ ਲਈ ਮੋਰਚੇ `ਚ ਜ਼ਰੂਰ ਹਾਜ਼ਰੀਆਂ ਭਰੀਆ ਜਾਣ। ਇਸ ਮੌਕੇ ਦਰਸ਼ਨ ਸਿੰਘ , ਗੁਰਸੇਵਕ ਸਿੰਘ, ਗੁਰਦਾਸ ਸਿੰਘ , ਕਰਮ ਸਿੰਘ ਤੇ ਮਲਕੀਤ ਸਿੰਘ ਆਦਿ ਮੋਹਤਬਰ ਵਸਨੀਕ ਵੀ ਜੱਥੇ `ਚ ਸ਼ਾਮਿਲ ਸਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋਡਾ. ਐਸੱ.ਐਸੱ. ਆਹਲੂਵਾਲੀਆ ਨੇ ਕੁਰਾਲੀ ਦੀ ਬਾਰਾ ਮੰਦਿਰ ਨਦੀ ਦਾ ਕੀਤਾ ਦੌਰਾ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿਚ ਫਲਾਂ ਅਤੇ ਸਬਜ਼ੀਆਂ ਦੇ ਗੁਣਾਂ ਨਾਲ ਜਾਣੂ ਕਰਾਉਣ ਲਈ ਸੈਮੀਨਾਰ ਦਾ ਆਯੋਜਨ

Have something to say? Post your comment

 

More in Chandigarh

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ