Sunday, April 28, 2024
BREAKING NEWS
ਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲSRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆ

National

ਲੋਕਤੰਤਰ ਨੂੰ ਬਚਾਉਣ ਲਈ ਸੁਆਰਥ ਦੀ ਸਿਆਸਤ ਦਾ ਤਿਆਗ ਕਰਨਾ ਪਵੇਗਾ।

September 06, 2023 04:51 PM
SehajTimes

ਨਵਜੋਤ ਸਿੱਧੂ ਨੇ ਟਵੀਟ ਕਰ ਲਿਖਿਆ ਕਿ ਰਾਸ਼ਟਰੀ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਿਆ ਜਾਣਾ ਚਾਹੀਦਾ ਹੈ। ਪਾਰਟੀ ਹਾਈ ਕਮਾਨ ਦਾ ਫ਼ੈਸਲਾ ਸਰਵਉੱਚ ਹੈ। ਸੰਵਿਧਾਨ ਦੀ ਭਾਵਨਾ ਦਾ ਸਨਮਾਨ ਕਰਨ ਤੇ ਸੰਵਿਧਾਨਿਕ ਮੁੱਲਾਂ ਨਾਲ ਆਪਣੀ ਤਾਕਤ ਹਾਸਿਲ ਕਰਨ ਵਾਲੀਆਂ ਸੰਸਥਾਵਾਂ ਨੂੰ ਜ਼ੰਜੀਰਾਂ ਤੋਂ ਮੁਕਤ ਕਰਨ ਲਈ ਰਾਸ਼ਟਰੀ ਹਿੱਤਾਂ ਨੂੰ ਸਭ ਤੋਂ ਉਪਰ ਰੱਖਿਆ ਜਾਣਾ ਚਾਹੀਦਾ ਹੈ।

ਚੋਣਾਂ ਅਗਲੀਆਂ ਚੋਣਾਂ ਲਈ ਨਹੀਂ ਲੜੀਆਂ ਜਾਂਦੀਆਂ। ਇਹ ਅਗਲੀਆਂ ਪੀੜ੍ਹੀਆਂ ਲਈ ਲੜੀਆਂ ਜਾਂਦੀਆਂ ਹਨ। ਜੈ ਹਿੰਦ…ਜੁੜੇਗਾ ਭਾਰਤ।  INDIA ਗਠਜੋੜ ‘ਤੇ ਨਵਜੋਤ ਸਿੱਧੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਤੇ AAP ਦੇ ਗਠਜੋੜ ‘ਤੇ ਸਹਿਮਤੀ ਜਤਾਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈ ਕਮਾਨ ਦਾ ਫੈਸਲਾ ਹੀ ਸਰਵਉੱਚ ਹੈ। ਲੋਕਤੰਤਰ ਨੂੰ ਬਚਾਉਣ ਲਈ ਸੁਆਰਥ ਦੀ ਸਿਆਸਤ ਦਾ ਤਿਆਗ ਕਰਨਾ ਪਵੇਗਾ। 

Have something to say? Post your comment

 

More in National