Monday, March 16, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Entertainment

ਪੰਜਾਬੀ ਗਾਇਕ ਜਸਬੀਰ ਜੱਸੀ ਨੇ ਕਿਹਾ ਕਿ ਉਹ ਕਬਰਾਂ ਤੇ ਜਾ ਕੇ ਨਹੀਂ ਗਾਉਂਦੇ

September 06, 2023 08:11 PM
SehajTimes

ਇਨ੍ਹੀਂ ਦਿਨੀਂ ਪੰਜਾਬੀ ਗਾਇਕ ਸੋਸ਼ਲ ਮੀਡੀਆ ਉੱਪਰ ਆਪਣੇ ਵੱਖ-ਵੱਖ ਤਰ੍ਹਾਂ ਦੇ ਵੀਡੀਓਜ਼ ਵਾਇਰਲ ਹੋਣ ਦੇ ਚੱਲਦੇ ਸੁਰਖੀਆਂ ਵਿੱਚ ਬਣੇ ਹੋਏ ਹਨ। ਪੰਜਾਬੀ ਗਾਇਕ ਜਸਬੀਰ ਜੱਸੀ ਸੰਗੀਤ ਜਗਤ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਦੱਸ ਦੇਈਏ ਕਿ ਜਸਬੀਰ ਜੱਸੀ ਨੂੰ ਸੰਨੀ ਦਿਓਲ ਦੇ ਪੁੱਤਰ ਕਰਨ ਦਿਓਲ ਦੇ ਵਿਆਹ ਵਿੱਚ ਗੀਤ ਗਾਉਂਦੇ ਹੋਏ ਵੀ ਵੇਖਿਆ ਗਿਆ। ਇਸ ਤੋਂ ਇਲਾਵਾ ਜਸਬੀਰ ਜੱਸੀ ਗਾਇਕ ਕਮਲ ਖਾਨ ਨਾਲ ਮਿਲ ਕ੍ਰਿਕਟਰ ਸ਼ਿਖਰ ਧਵਨ ਦੇ ਘਰ ਵੀ ਪੁੱਜੇ, ਜਿੱਥੇ ਉਨ੍ਹਾਂ ਖੂਬ ਰੌਣਕਾਂ ਲਗਾਈਆਂ। ਇਸ ਵਿਚਾਲੇ ਕਲਾਕਾਰ ਦਾ ਇੱਕ ਇੰਟਰਵਿਊ ਖੂਬ ਵਾਇਰਲ ਹੋ ਰਿਹਾ ਹੈ। ਜਿਸ ਨੇ ਹਰ ਪਾਸੇ ਤਹਿਲਕਾ ਮਚਾ ਦਿੱਤਾ ਹੈ। 

ਦਰਅਸਲ, ਇਸ ਖਾਸ ਇੰਟਰਵਿਊ ਵਿੱਚ ਜਸਬੀਰ ਜੱਸੀ ਪੀਰਾਂ ਦੀਆਂ ਦਰਗਾਹਾਂ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦਿਖਾਈ ਦੇ ਰਹੇ ਹਨ। ਦੱਸ ਦੇਈਏ ਕਿ ਇਹ ਵੀਡੀਓ Pro Punjab Tv ਇੰਸਟਾਗ੍ਰਾਮ ਉੱਪਰ ਸਾਂਝਾ ਕੀਤਾ ਗਿਆ ਹੈ। ਇਸ ਵਿੱਚ ਦਰਗਾਹਾਂ ਬਾਰੇ ਗੱਲ ਕਰਦੇ ਹੋਏ ਜਸਬੀਰ ਜੱਸੀ ਨੇ ਕਿਹਾ ਕਿ ਉਹ ਕਬਰਾਂ ਤੇ ਜਾ ਕੇ ਨਹੀਂ ਗਾਉਂਦੇ ਅਤੇ ਮੈਨੂੰ ਉਨ੍ਹਾਂ ਤੋਂ ਡਰ ਨਹੀਂ ਲੱਗਦਾ। ਇੱਥੋ ਤੱਕ ਗਾਇਕ ਨੇ ਇਹ ਵੀ ਕਹਿ ਦਿੱਤਾ ਕਿ ਇਹ ਨਸ਼ਿਆਂ ਦਾ ਡੇਰਾ ਹੈ ਲੋਕਾਂ ਨੂੰ ਇੱਥੇ ਨਹੀਂ ਜਾਣਾ ਚਾਹੀਦਾ

Have something to say? Post your comment

 

More in Entertainment

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ

ਮਨੀਸ਼ ਮਲਹੋਤਰਾ ਦੀ ‘ਗੁਸਤਾਖ ਇਸ਼ਕ’ ਦਾ ਨਵਾਂ ਗੀਤ ‘ਸ਼ਹਿਰ ਤੇਰੇ’ ਦਿਲ ਨੂੰ ਛੂਹ ਗਿਆ